ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਜਦੋਂ ਕਿ ਅਦਾਲਤ ਵਲੋਂ ਉਨ੍ਹਾਂ ਦੀ ਪੱਕੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਇਸ ਦੇ ਨਾਲ ਹੀ ਅਕਾਲੀ ਆਗੂ ਜੋਧ ਸਿੰਘ ਸਮਰਾ ਤੇ ਜਤਿੰਦਰ ਸਿੰਘ ਹਮਜਾ ਨੂੰ ਵੀ ਜ਼ਮਾਨਤ ਮਿਲ ਗਈ ਹੈ। ਮਜੀਠਾ ਪੁਲਿਸ ਥਾਣੇ ’ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ ’ਤੇ ਅਦਾਲਤ ਨੇ ਸੁਣਵਾਈ ਕਰਦਿਆਂ ਫ਼ੈਸਲਾ ਸੁਣਾਇਆ ਹੈ।
ਕੱਲ੍ਹ ਅਦਾਲਤ ਵਿੱਚ ਪੱਕੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਹੋਈ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਿਆ ਹੈ ਅਤੇ ਸ਼ਾਮ ਵੇਲੇ ਇਸ ਕੇਸ ਸਬੰਧੀ ਫ਼ੈਸਲੇ ਨੂੰ ਅੱਜ 4 ਜੁਲਾਈ ਲਈ ਰਾਖਵਾਂ ਰੱਖ ਲਿਆ ਸੀ।
ਇਸ ਤੋਂ ਪਹਿਲਾਂ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਹੁਣ ਅਦਾਲਤ ਵਿੱਚ ਪੱਕੀ ਜ਼ਮਾਨਤ ਵਾਸਤੇ ਅਰਜ਼ੀ ਦਾਇਰ ਕੀਤੀ ਗਈ ਸੀ।
Breaking News
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
- मुख्यमंत्री की अध्यक्षता में राज्य स्तरीय सतर्कता एवं निगरानी समिति गठित – कृष्ण कुमार बेदी
- कर्मचारियों की 12 मांगें मानी गईं, न्यायालय से जुड़े मामलों में निर्देशों के अनुरूप सरकार करेगी कार्रवाई – मुख्यमंत्री नायब सिंह सैनी


