Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਅਧੂਰੇ ਕੇਂਦਰੀ ਪੇਅ ਸਕੇਲ ਦੇ ਨੋਟੀਫਿਕੇਸ਼ਨ ਦੀ ਕਾਪੀਆਂ ਸਾੜ ਕੇ ਮੁਲਾਜ਼ਮਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ
    Punjab

    ਅਧੂਰੇ ਕੇਂਦਰੀ ਪੇਅ ਸਕੇਲ ਦੇ ਨੋਟੀਫਿਕੇਸ਼ਨ ਦੀ ਕਾਪੀਆਂ ਸਾੜ ਕੇ ਮੁਲਾਜ਼ਮਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

    July 18, 20263 Mins Read
    Share Facebook Twitter Telegram Email WhatsApp

    ਪੰਜਾਬ ਸਕੇਲ,ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ ਅੱਜ ਮਿਤੀ 17/07/2020 ਦੇ ਨਵੇਂ ਸਕੇਲਾਂ ਸੰਬੰਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਥੇ ਇਹ ਵਰਨਣਯੋਗ ਹੈ ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਉੱਪਰ ਪੰਜਾਬ ਸਕੇਲ ਰੱਦ ਕਰਕੇ ਅਧੂਰਾ ਕੇਂਦਰੀ ਪੇਅ ਸਕੇਲ ਥੋਪ ਦਿੱਤਾ ਗਿਆ ਸੀ। ਜਿਸ ਕਾਰਨ ਨਵੇਂ ਭਰਤੀ ਹੋਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਉੱਪਰ ਵੱਡਾ ਕੱਟ ਲਗਾ ਦਿੱਤਾ ਗਿਆ ਸੀ। ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਲਈ ਪੰਜਾਬ ਤਨਖਾਹ ਸਕੇਲ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਹੱਕ ਵਿੱਚ ਹਾਮੀ ਭਰਨ ਵਾਲੀ ’ਆਪ’ ਸਰਕਾਰ ਵੀ ਪਿਛਲੇ ਚਾਰ ਸਾਲ ਤੋਂ ਪੰਜਾਬ ਸਕੇਲ, ਪੁਰਾਣੀ ਪੈਨਸ਼ਨ, ਡੀਏ ਅਤੇ ਭੱਤਿਆਂ ਦੀ ਬਹਾਲੀ ਤੋਂ ਕਿਨਾਰਾ ਕਰ ਚੁੱਕੀ ਹੈ, ਸਗੋਂ ਮੁਲਾਜ਼ਮਾਂ ਦੇ ਵਿਰੋਧ ਵਿੱਚ ਭੁਗਤ ਰਹੀ ਹੈ।ਇਸ ਤੋਂ ਇਲਾਵਾ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਵੱਲੋਂ ਮਿਡ ਡੇਅ ਮੀਲ ਅਤੇ ਆਸ਼ਾ ਵਰਕਰਾਂ ਦਾ ਮਾਣ ਭੱਤਾ ਦੁਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਖੋਖਲਾ ਸਾਬਤ ਹੋਇਆ ਹੈ।ਇਸ ਦੌਰਾਨ ਐਲਾਨ ਕੀਤਾ ਗਿਆ ਕਿ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ 7 ਅਗਸਤ 2026 ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ਵਿੱਚ ‘ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ’ ਦੇ ਬੈਨਰ ਹੇਠ ਵੱਡੀ ਗਿਣਤੀ ਨਾਲ਼ ਹਿੱਸਾ ਬਣਿਆ ਜਾਵੇਗਾ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀ ਟੀ ਐੱਫ ਦੇ ਸੂਬਾ ਸਕੱਤਰ ਮਹਿੰਦਰ ਕੌੜਿਆਂਵਾਲੀ,ਮਿਡ ਡੇਅ ਮੀਲ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਬਿਮਲਾ ਦੇਵੀ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਜਿਲ੍ਹਾ ਕਨਵੀਨਰ ਜਗਦੀਸ਼ ਸੱਪਾਂ ਵਾਲੀ ਨੇ ਦੱਸਿਆ ਕਿ ਛੇ ਸਾਲ ਪਹਿਲਾਂ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਲਈ ਨਵੇਂ ਤਨਖਾਹ ਸਕੇਲ ਲਾਗੂ ਕਰਨ ਮੌਕੇ ਵਿਰੋਧੀ ਧਿਰ ਦੇ ਤੌਰ ’ਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਸੀ ਅਤੇ ਪੰਜਾਬ ਦੇ ਮੁਲਾਜ਼ਮਾਂ ਨਾਲ ਇਹ ਵਾਅਦਾ ਕੀਤਾ ਸੀ ਕੇ ਉਹਨਾਂ ਦੀ ਸਰਕਾਰ ਬਣਦਿਆਂ ਹੀ ਇਸ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਜਾਵੇਗਾ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਕੀਤੇ ਹੋਏ ਬਾਕੀ ਵਾਅਦਿਆਂ ਦੀ ਤਰ੍ਹਾਂ ਇਸ ਵਾਅਦੇ ਤੋਂ ਵੀ ਨੰਗੇ ਚਿੱਟੇ ਰੂਪ ਵਿੱਚ ਮੁੱਕਰ ਚੁੱਕੀ ਹੈ। ਇੱਕ ਪਾਸੇ ਪੰਜਾਬ ਦੇ ਮੁਲਾਜ਼ਮ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰ ਰਹੇ ਹਨ, ਪਰ ਦੂਜੇ ਪਾਸੇ ਮੌਜੂਦਾ ਸੱਤਾ ਧਿਰ ਮਹਿੰਗਾਈ ਭੱਤਾ (ਡੀ.ਏ.) ਦੇਣ ਤੋਂ ਵੀ ਮੁੱਕਰ ਚੁੱਕੀ ਹੈ ਅਤੇ ਪੈਂਡਿੰਗ ਡੀਏ 18% ਤੱਕ ਪਹੁੰਚ ਗਿਆ ਹੈ, ਇਸ ਤੋਂ ਇਲਾਵਾ ਪੇਂਡੂ ਅਤੇ ਬਾਰਡਰ ਇਲਾਕਾ ਭੱਤੇ ਵੀ ਬਹਾਲ ਨਹੀਂ ਕੀਤੇ ਗਏ ਅਤੇ ਨਾ ਹੀ ਕੰਪਿਊਟਰ ਅਧਿਆਪਕਾਂ, ਐਸੋਸੀਏਟ ਟੀਚਰਜ਼ ਸਮੇਤ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਇਸ ਤੋਂ ਕੀਤਾ ਗਿਆ ਹੈ।ਇਸ ਤੋਂ ਇਲਾਵਾ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਜ਼ ਦਾ ਮਾਣ ਭੱਤਾ ਦੁਗਣਾ ਕਰਨ ਦਾ ਵਾਅਦਾ ਕੀਤਾ ਸੀ ਜੋ ਕਿ ਇੱਕ ਜੁਮਲਾ ਸਾਬਤ ਹੋਇਆ ਹੈ।ਇਸ ਸਥਿਤੀ ਵਿੱਚ ਪੰਜਾਬ ਦੇ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ।
    ਇਸ ਮੌਕੇ ਮੋਰਚੇ ਦੇ ਆਗੂਆਂ ਗੁਰਵਿੰਦਰ ਸਿੰਘ,ਕੁਲਜੀਤ ਡੰਗਰ,ਸੁਖਮੰਦਰ ਸਿੰਘ 6635,ਭਾਰਤ ਭੂਸ਼ਣ ਅਤੇ ਕਮਲਜੀਤ ਮੁਹਾਰ ਸੋਨਾ ਪੰਜਾਬ ਸਟੂਡੈਂਟਸ ਯੂਨੀਅਨ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਮੰਗ ਕੀਤੀ ਕਿ ਪੰਜਾਬ ਸਰਕਾਰ 17/7/2020 ਦੇ ਮੁਲਾਜ਼ਮ ਵਿਰੋਧੀ ਪੱਤਰ ਨੂੰ ਰੱਦ ਕਰਕੇ ਛੇਵੇਂ ਪੰਜਾਬ ਤਨਖਾਹ ਸਕੇਲ ਸਮੇਤ 15 % ਵਾਧੇ ਅਨੁਸਾਰ ਤਨਖਾਹ ਫਿਕਸ ਕਰੇ। ਇਸਦੇ ਨਾਲ ਹੀ ਸਿੱਖਿਆ ਵਿਭਾਗ ਵਿੱਚ ਜਬਰੀ ਤਨਖਾਹ ਕਟੌਤੀ ਕਰਕੇ ਰੈਗੂਲਰ ਕੀਤੇ 1007 ਨਾਨ ਟੀਚਿੰਗ ਕਰਮਚਾਰੀਆਂ ਲਈ ਪੰਜਾਬ ਤਨਖਾਹ ਸਕੇਲਾਂ ਸਮੇਤ ਸਾਲ 2018 ਤੋਂ ਪੈਂਡਿੰਗ ਸਾਰੇ ਵਿੱਤੀ ਲਾਭ ਬਹਾਲ ਕੀਤੇ ਜਾਣ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਹਕੀਕੀ ਰੂਪ ਵਿੱਚ ਲਾਗੂ ਕਰਨ ਸੰਬੰਧੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (ਐੱਸ.ਓ.ਪੀ.) ਜਾਰੀ ਕਰਨ ਅਤੇ ਸਮੂਹ ਨਵੀਂ ਪੈਨਸ਼ਨ ਸਕੀਮ (ਐਨ.ਪੀ.ਐਸ.) ਮੁਲਾਜ਼ਮਾਂ ਦੇ ਜੀ.ਪੀ.ਐਫ.ਖਾਤੇ ਖੋਲਣ ਅਤੇ ਮਿਡ ਡੇ ਮੀਲ ਵਰਕਰਜ਼ ਦੀ ਘਟੋ -ਘੱਟ ਉਜਰਤਾ ਲਾਗੂ ਕਰਨ ਦੀ ਮੰਗ ਕੀਤੀ ਗਈ।
    ਇਸ ਮੌਕੇ ਬਲਜਿੰਦਰ ਗਰੇਵਾਲ,ਪ੍ਰੇਮ ਕੰਬੋਜ,ਅਮਰ ਲਾਲ,ਬੱਗਾ ਸਿੰਘ,ਹਰੀਸ਼ ਕੁਮਾਰ,ਅਮਨਦੀਪ,ਸਾਹਿਲ ਸੁਖੀਜਾ,ਅਸ਼ਵਨੀ ਸਹਿਗਲ, ਸੰਜੀਵ ਅੰਗੀ, ਸੰਜੀਵ ਤਿਨਾ, ਤਰੁਣ ਕਾਲੜਾ,ਸੁਨੀਲ ਕੁਮਾਰ,ਰਵੀ ਕੰਬੋਜ,ਰਾਜੀਵ ਸ਼ਰਮਾ,ਓਮ ਪ੍ਰਕਾਸ਼,ਮਨਦੀਪ ਸਿੰਘ,ਮਿਡ ਡੇਅ ਯੂਨੀਅਨ ਤੋਂ ਜਨਰਲ ਸਕੱਤਰ ਸੁਨੀਤਾ ਰਾਣੀ,ਕੁਲਵਿੰਦਰ ਕੌਰ,ਜਾਗੀਰ ਕੌਰ,ਅੰਜਨਾ ਬਾਈ,ਰਾਣੋ ਬਾਈ,ਸਰੋਜ ਰਾਣੀ,ਰੇਖਾ ਰਾਣੀ,ਰੇਸ਼ਮਾ ਰਾਣੀ ਸਰਿੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਮੁਲਾਜਮ ਸਾਥੀ ਮੌਜੂਦ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.