ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ।
ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ।
ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਅਤੇ ਵਣਜ ਹੁਣ ਹੁਨਰ ਵਿਕਾਸ ਅਤੇ ਨਵਿਆਉਣਯੋਗ ਊਰਜਾ ਨਾਲ ਜੁੜ ਗਏ ਹਨ, ਜਿਸ ਨਾਲ ਸੂਬੇ ਵਿੱਚ ਇੱਕ ਸਰਕੁਲਰ ਅਰਥਵਿਵਸਥਾ ਦਾ ਨਿਰਮਾਣ ਹੋਵੇਗਾ, ਜਿੱਥੇ ਵਿਕਾਸ, ਕੁਦਰਤੀ ਊਰਜਾ ਅਤੇ ਰੋਜ਼ਗਾਰ ਨਾਲੋ-ਨਾਲ ਚਲਣਗੇ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


