ਕੁੱਝ ਖ਼ਬਰਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਇਸ ਸਾਲ ਦੇ ਅੰਤ ਤੱਕ ਆਧਾਰ ਦੀ ਲੁੱਕ ਸਿਰਫ਼ ਇੱਕ ਫੋਟੋ ਅਤੇ ਇੱਕ ਕਿਊਆਰ ਕੋਡ ਵਿੱਚ ਬਦਲ ਜਾਵੇਗੀ। ਇਹ ਬਿਲਕੁਲ ਗਲਤ ਹੈ। ਅਜਿਹੀ ਕਿਸੇ ਵੀ ਤਬਦੀਲੀ ਦੀ ਕੋਈ ਯੋਜਨਾ ਨਹੀਂ ਹੈ। ਅਜਿਹੀਆਂ ਖ਼ਬਰਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਲੋਕਾਂ ਦੇ ਮਨਾਂ ਵਿੱਚ ਬੇਲੋੜੀ ਉਲਝਣ ਪੈਦਾ ਕਰ ਰਹੀਆਂ ਹਨ।
ਆਮ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਜਿਹੀਆਂ ਖ਼ਬਰਾਂ ਅਤੇ ਪੋਸਟਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਆਧਾਰ ਦੀ ਅਧਿਕਾਰਤ ਜਾਣਕਾਰੀ ਲਈ ”9419 ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਾਂ ਅਤੇ ਪੀਆਈਬੀ ਰਾਹੀਂ ਜਾਰੀ ਪ੍ਰੈੱਸ ਰਿਲੀਜ਼ ਉੱਤੇ ਹੀ ਭਰੋਸਾ ਕਰਨ। ਮੀਡੀਆ ਨੂੰ ਵੀ ਅਜਿਹੀਆਂ ਗਲਤ ਜਾਣਕਾਰੀਆਂ ਨੂੰ ਉਤਸ਼ਾਹਿਤ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
Breaking News
- मुख्य सचिव ने प्रशासनिक सचिवों के साथ बैठक की भारत सरकार की प्रमुख योजनाओं और महत्वपूर्ण प्रशासनिक मामलों की समीक्षा
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼


