Close Menu
Rozana Desh PardeshRozana Desh Pardesh
    What's Hot

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026
    Facebook X (Twitter) Instagram YouTube
    Breaking News
    • हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
    • प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
    • बीजेपी नहीं चाहती एसवाईएल का पानी हरियाणा को मिले: चौधरी अभय सिंह चौटाला
    • देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
    • स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
    • स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
    • मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
    • मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
    Friday, July 17
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»‘ਆਪ’ ਸਰਪੰਚ ਦੇ ਦਬਕਿਆਂ ਨੂੰ ਵੱਟ ’ਤੇ ਰੱਖਕੇ ਵਿੱਤ ਮੰਤਰੀ ਦੇ ਹਲਕੇ ’ਚ ਰੋਸ ਮੁਜ਼ਾਹਰਾ
    Punjab

    ‘ਆਪ’ ਸਰਪੰਚ ਦੇ ਦਬਕਿਆਂ ਨੂੰ ਵੱਟ ’ਤੇ ਰੱਖਕੇ ਵਿੱਤ ਮੰਤਰੀ ਦੇ ਹਲਕੇ ’ਚ ਰੋਸ ਮੁਜ਼ਾਹਰਾ

    June 20, 20264 Mins Read
    Share Facebook Twitter Telegram Email WhatsApp

    ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾਂ ਦੀ ਲਾਰਾ ਲਾਊ ਨੀਤੀ ਤੋਂ ਅੱਕੇ ਅਧਿਆਪਕਾਂ ਨੇ ਆਪਣੀ ‘ਯੁੱਧ ਵਿੱਤ ਮੰਤਰੀ ਵਿਰੁੱਧ’ ਮੁਹਿੰਮ ਤਹਿਤ ਦਿੜ੍ਹਬਾ ਹਲਕੇ ਦੇ ਪਿੰਡ ਕੌਹਰੀਆਂ ’ਚ ਆਮ ਆਦਮੀ ਪਾਰਟੀ ਦੇ ਸਰਪੰਚ ਵੱਲੋਂ ਚੀਮਾ ਖਿਲਾਫ ਨਾਅਰੇਬਾਜੀ ਕਰਨ ਤੋਂ ਰੋਕਣ ਲਈ ਮਾਰੇ ਦਬਕਿਆਂ ਦੇ ਬਾਵਜੂਦ ਈਟੀਟੀ 180 ਅਧਿਆਪਕਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੇ ਸਹਿਯੋਗ ਨਾਲ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ ਹਾਕਮ ਧਿਰ ਖਿਲਾਫ ਭੰਡੀ ਪ੍ਰਚਾਰ ਕੀਤਾ। ਦਰਅਸਲ 3704 ਅਧਿਆਪਕ ਯੂਨੀਅਨ ਪੰਜਾਬ ਅਤੇ ਈਟੀਟੀ ਟੈਟ ਪਾਸ ਅਧਿਆਪਕ ਐਸੋਸੀਏਸ਼ਨ ਜੈ ਸਿੰਘ ਵਾਲਾ ਦੇ 180 ਅਧਿਆਪਕਾਂ ਨੇ ਪਰਿਵਾਰਾਂ ਸਮੇਤ ਵਿੱਤ ਮੰਤਰੀ ਦੇ ਦਿੜਬਾ ਹਲਕਾ ਦੇ ਨਾਲ ਸਬੰਧਤ ਪਿੰਡਾਂ ਕੌਹਰੀਆਂ ਅਤੇ ਸ਼ਾਦੀਹਰੀ ’ਚ ਵਿੱਚ ਭੰਡੀ ਪ੍ਰਚਾਰ ਕਰਨ ਦਾ ਐਲਾਨ ਕੀਤਾ ਸੀ। ਇਸ ਮੌਕੇ ਪਹਿਲੇ ਪੜਾਅ ਤਹਿਤ ਅਧਿਆਪਕ ਪਿੰਡ ਕੌਹਰੀਆਂ ਦੇ ਗੁਰੂ ਘਰ ’ਚ ਇਕੱਤਰ ਹੋਏ ਸਨ ਤਾਂ ਮੌਕੇ ’ਤੇ ਪੁੱਜੇ ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕਿਹਾ ਕਿ ਉਹ ਪਿੰਡ ’ਚ ਰੋਸ ਮੁਜ਼ਾਹਰਾ ਨਹੀਂ ਕਰਨ ਦੇਣਗੇ। ਸਰਪੰਚ ਨੇ ਕਿਹਾ ਕਿ ਪਿੰਡ ਕੌਹਰੀਆਂ ’ਚ ਵਿੱਤ ਮੰਤਰੀ ਨੇ ਵਿਕਾਸ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਇਸ ਲਈ ਮੁਰਦਾਬਾਦ ਦਾ ਕੋਈ ਵੀ ਨਾਅਰਾ ਨਹੀਂ ਲੱਗਣ ਦਿੱਤਾ ਜਾਏਗਾ। ਆਗੂਆਂ ਨੇ ਸਪਸ਼ਟ ਕੀਤਾ ਕਿ ਉਹ ਆਪਣੀਆ ਹੱਕੀ ਮੰਗਾਂ ਹੱਲ ਕਰਵਾਉਣ ਜਾਂ ਰੈਲੀ ਕੀਤੇ ਬਿਨਾਂ ਇਸ ਹਲਕੇ ਵਿੱਚੋਂ ਨਹੀਂ ਜਾਣਗੇ। ਜਦੋਂ ਅਧਿਆਪਕਾਂ ਨੇ ਆਪਣੀਆਂ ਦਲੀਲਾਂ ਦਿੱਤੀਆਂ ਤਾਂ ਇੱਕ ਵਾਰ ਮਹੌਲ ਤਲਖੀ ਵਾਲਾ ਬਣਨ ਦੇ ਨਾਲ ਨਾਲ ਸਥਿਤੀ ਤਣਾਅਪੂਰਨ ਬਣ ਗਈ ਜਿਸ ਨੂੰ ਦੇਖਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜ ਗਏ। ਇੱਕ ਵਾਰ ਤਾਂ ਪੁਲਿਸ ਪ੍ਰਸ਼ਾਸ਼ਨ ਨੇ ਵੀ ਸੱਤਾਧਾਰੀ ਧਿਰ ਦਾ ਪੱਖ ਪੂਰਦਿਆਂ ਦਬਕਾ ਮਾਰਨ ਦੀ ਨੀਤੀ ਅਪਣਾਈ ਪਰ ਜਦੋਂ ਅਧਿਆਪਕ ਅਤੇ ਜਨਤਕ ਜੱਥੇਬੰਦੀਆਂ ਤੋਂ ਇਲਾਵਾ ਪਿੰਡ ਦੇ ਲੋਕ ਮੁਜਾਹਾਰਕਾਰੀਆਂ ਦੇ ਹੱਕ ’ਚ ਡਟ ਗਏ ਤਾਂ ਪੁਲਿਸ ਨੂੰ ਪੈਰ ਪਿਛੇ ਹਟਾਉਣੇ ਪਏ। ਪਿੰਡ ਦੇ ਨੌਜਵਾਨਾਂ ਨੇ ਕਿਹਾ ਕਿ ਸ਼ਾਂਤੀਪੂਰਵਕ ਰੋਸ ਮੁਜ਼ਾਹਰਾ ਹਰ ਨਾਗਰਿਕ ਦਾ ਹੱਕ ਹੈ ਇਸ ਲਈ ਅਧਿਆਪਕਾਂ ਨੂੰ ਰੋਕਿਆ ਜਾਣਾ ਗੈਰਲੋਕਤੰਤਰੀ ਹੈ। ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਕੁੱਝ ਗੁੰਮਰਾਹ ਹੋਏ ਲੋਕਾਂ ਨੇ ਗੁਰੂ ਘਰ ਦਾ ਗੇਟ ਬੰਦ ਕਰਕੇ ਉਨ੍ਹਾਂ ਨੂੰ ਅੰਦਰ ਤਾੜਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਰੋਰ ਪ੍ਰਗਟਾਉਣਾ ਨਾਗਰਿਕਾਂ ਦਾ ਹੱਕ ਹੈ। ਇਸ ਮੌਕੇ ਅਧਿਕਾਰੀਆਂ ਨੇ ਪਿੰਡ ਦੇ ਸਰਪੰਚ ਨੂੰ ਸਮਝਾ ਬੁਝਾਕੇ ਵਾਪਿਸ ਭੇਜਿਆ ਤਾਂ ਅਧਿਆਪਕਾਂ ਨੇ ਰੋਸ ਮੁਜ਼ਾਹਰਾ ਸ਼ੁਰੂ ਕਰ ਦਿੱਤਾ ਅਤੇ ਵਿੱਤ ਮੰਤਰੀ ਖਿਲਾਫ ਨਾਅਰੇਬਾਜੀ ਕੀਤੀ।
    ਇਸ ਮੌਕੇ 3704 ਅਧਿਆਪਕ ਯੂਨੀਅਨ ਤੋਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਅਤੇ 180 ਈਟੀਟੀ ਅਧਿਆਪਕ ਯੂਨੀਅਨ ਤੋਂ ਸੂਬਾ ਪ੍ਰਧਾਨ ਕਮਲ ਠਾਕੁਰ ਨੇ ਦੱਸਿਆ ਕਿ ਇਸ ਰੈਲੀ ਦੌਰਾਨ ਹਰਪਾਲ ਚੀਮਾ ਵੱਲੋਂ 2022 ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਝੂਠੇ ਵਾਅਦਿਆਂ ਜਿਨ੍ਹਾਂ ’ਚ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਬੇਹਤਰ ਪੰਜਾਬ ਸਿਰਜਣ, ਬੇਰੁਜ਼ਗਾਰਾਂ ਨੂੰ ਨੌਕਰੀ ਦੇਣ,ਕਿਸਾਨਾਂ ਨੂੰ ਪੰਜ ਮਿੰਟ ਵਿੱਚ ਐਮਐਸਪੀ ਦੇਣ , ਹੜਾਂ ਦੌਰਾਨ ਮਰੀ ਮੁਰਗੀ ਤੱਕ ਦੇ ਵੀ ਪੈਸੇ ਦੇਣ ਆਦਿ ਦੀ ਪੋਲ ਹਲਕਾ ਨਿਵਾਸੀਆਂ ਦੇ ਘਰਾਂ ਵਿੱਚ ਜਾ ਕੇ ਖੋਲੀ ਜਾਣੀ ਸੀ। ਸੂਬਾ ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲੰਬੇ ਸਮੇਂ ਤੋਂ 3704 ਅਤੇ 180 ਈ ਟੀ ਟੀ ਅਧਿਆਪਕਾ ਨੂੰ ਲਾਰਿਆਂ ’ਚ ਰੱਖਕੇ ਟਾਈਮ ਟਪਾ ਰਹੇ ਹਨ ਜਦਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵੱਲੋਂਇਹਨਾਂ ਅਧਿਆਪਕਾਂ ਦੇ ਹੱਕ ਵਿੱਚ ਰਿਪੋਰਟ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਜਾ ਚੁੱਕੀ ਹੈ ।
    ਸੂਬਾ ਆਗੂ ਗੌਰਵ ਕਾਂਤ ਅਤੇ ਜੀਵਨਜੋਤ ਸਿੰਘ ਨੇ ਦੱਸਿਆ ਕਿ ਮਸਲਾ ਹੱਲ ਨਾ ਹੋਣ ਤੱਕ ਇਹ ਸੰਘਰਸ਼ ਹਲਕੇ ਵਿੱਚ ਜਾਰੀ ਰਹੇਗਾ। ਇਸ ਦੌਰਾਨ ਅਧਿਆਪਕਾਂ ਨੇ ਪਿੰਡ ਸ਼ਾਦੀਹਰੀ ’ਚ ਵੀ ਆਪਣੀ ਭੰਡੀ ਪ੍ਰਚਾਰ ਮੁਹਿੰਮ ਚਲਾਈ। ਅਧਿਆਪਕਾਂ ਨੇ ਦੋਵਾਂ ਪਿੰਡਾਂ ’ਚ ਆਪਣੀਆਂ ਮੰਗਾਂ ਅਤੇ ਵਿੱਤ ਮੰਤਰੀ ਦੇ ਵਾਅਦੇ ਪੂਰੇ ਕਰਨ ’ਚ ਅਸਫਲ ਰਹਿਣ ਸਬੰਧੀ ਜਾਗਰੂਕ ਕਰਦੇ ਪੋਸਟਰ ਵੀ ਵੰਡੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ, ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੌਂਕ , ਬਲਾਕ ਆਗੂ ਮਿਸ਼ਰਾ ਸਿੰਘ ਨਿਹਾਲਗੜ੍ਹ, ਮੇਜਰ ਸਿੰਘ ਕੌਹਰੀਆਂ ਜੋਗਿੰਦਰ ਸਿੰਘ ਖੇੜੀ,ਇਕਾਈ ਪ੍ਰਧਾਨ ਰਘਵੀਰ ਸਿੰਘ ਕੌਹਰੀਆਂ ਅਤੇ ਸ਼ਾਦੀ ਹਰੀ ਤੋਂ ਇਕਾਈ ਪ੍ਰਧਾਨ ਗੇਬਾ ਸਿੰਘ ਵੱਡੀ ਗਿਣਤੀ ਕਿਸਾਨਾਂ ਤੋ ਰਾਕੇਸ਼ ਗੁਰਦਾਸਪੁਰ,ਦਵਿੰਦਰ ਸਿੰਘ ਸੰਗਰੂਰ, ਜਸਵੀਰ ਸਿੰਘ ਪਟਿਆਲਾ ,ਯਾਦਵਿੰਦਰ ਸਿੰਘ ਮੋਗਾ,ਗੁਰਪ੍ਰੀਤ ਸਿੱਧੂ ਪਟਿਆਲਾ ਅਤੇ ਮਨਦੀਪ ਸਿੱਧੂ ਨੇ ਵੀ ਪਰਿਵਾਰਾਂ ਸਮੇਤ ਹਾਜ਼ਰੀ ਭਰੀ।

    Share. Facebook Twitter Pinterest Email WhatsApp

    Related Posts

    ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ

    July 16, 2026

    ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ

    July 16, 2026

    ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ

    July 16, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026

    देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली

    July 16, 2026

    स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर

    July 16, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.