Close Menu
Rozana Desh PardeshRozana Desh Pardesh
    What's Hot

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026
    Facebook X (Twitter) Instagram YouTube
    Breaking News
    • ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
    • ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
    • ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
    • ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
    • ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
    • ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
    • ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
    • ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ
    Sunday, November 29
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»‘ਆਪ’ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਵਿੱਚ ਐਸਆਈਆਰ ’ਤੇ ਚਿੰਤਾ ਪ੍ਰਗਟਾਈ ਕਿਹਾ- ਬਿਹਾਰ, ਬੰਗਾਲ ਨੂੰ ਇੱਥੇ ਦੁਹਰਾਉਣ ਨਹੀਂ ਦੇਵਾਂਗੇ
    Punjab

    ‘ਆਪ’ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਵਿੱਚ ਐਸਆਈਆਰ ’ਤੇ ਚਿੰਤਾ ਪ੍ਰਗਟਾਈ ਕਿਹਾ- ਬਿਹਾਰ, ਬੰਗਾਲ ਨੂੰ ਇੱਥੇ ਦੁਹਰਾਉਣ ਨਹੀਂ ਦੇਵਾਂਗੇ

    May 17, 20263 Mins Read
    Share Facebook Twitter Telegram Email WhatsApp

    ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵਿਸ਼ੇਸ਼ ਗਹਿਣ ਨਿਰੀਖਣ ਪ੍ਰਕਿਰਿਆ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਨੂੰ ਇਕ ਵਿਸਥਾਰਤ ਪੱਤਰ ਲਿਖ ਕੇ ਪੰਜਾਬ ਦੇ ਐੱਨਆਰਆਈ ਵੋਟਰਾਂ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਮੰਗ ਉਠਾਈ ਹੈ। ਸੰਸਦ ਮੈਂਬਰ ਨੇ ਕਿਹਾ ਕਿ ਮੌਜੂਦਾ ਪ੍ਰਕਿਰਿਆ ਕਾਰਨ ਵਿਦੇਸ਼ਾਂ ’ਚ ਰਹਿ ਰਹੇ ਲੱਖਾਂ ਅਸਲੀ ਪੰਜਾਬੀ ਵੋਟਰਾਂ ਦੇ ਨਾਮ ਵੋਟਰ ਸੂਚੀ ’ਚੋਂ ਕੱਟੇ ਜਾਣ ਦਾ ਖ਼ਤਰਾ ਪੈਦਾ ਹੋ ਗਿਆ ਹੈ।
    ਮਾਲਵਿੰਦਰ ਸਿੰਘ ਕੰਗ ਨੇ ਆਪਣੇ ਪੱਤਰ ’ਚ ਕਿਹਾ ਕਿ ਪੰਜਾਬ ਦਾ ਪਰਵਾਸੀ ਭਾਈਚਾਰਾ ਕੇਵਲ ਵਿਦੇਸ਼ਾਂ ’ਚ ਰਹਿਣ ਵਾਲਾ ਸਮਾਜ ਨਹੀਂ, ਬਲਕਿ ਸੂਬੇ ਦੀ ਸੱਭਿਆਚਾਰਕ ਪਛਾਣ ਤੇ ਆਰਥਿਕ ਮਜ਼ਬੂਤੀ ਦਾ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ, ਯੂਨਾਈਟਿਡ ਕਿੰਗਡਮ, ਆਸਟ?ਰੇਲੀਆ, ਸੰਯੁਕਤ ਰਾਜ ਅਮਰੀਕਾ , ਇਟਲੀ ਤੇ ਖਾੜੀ ਦੇਸ਼ਾਂ ’ਚ ਵਸੇ ਪੰਜਾਬੀ ਲਗਾਤਾਰ ਆਪਣੀ ਮਾਤਭੂਮੀ ਨਾਲ ਜੁੜੇ ਹੋਏ ਹਨ। ਉਹ ਪੰਜਾਬ ’ਚ ਨਿਵੇਸ਼ ਕਰਦੇ ਹਨ, ਪਰਿਵਾਰਕ ਜਾਇਦਾਦਾਂ ਦੀ ਦੇਖਭਾਲ ਕਰਦੇ ਹਨ ਤੇ ਵੱਡੀ ਮਾਤਰਾ ’ਚ ਪੈਸਾ ਭੇਜਦੇ ਹਨ, ਜਿਸ ਨਾਲ ਸੂਬੇ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਮਿਲਦੀ ਹੈ।
    ਸੰਸਦ ਮੈਂਬਰ ਨੇ ਕਿਹਾ ਕਿ ਐਸਆਰਆਈ ਦਾ ਉਦੇਸ਼ ਵੋਟਰ ਸੂਚੀਆਂ ਨੂੰ ਨੁਕਸ-ਰਹਿਤ ਬਣਾਉਣਾ ਹੈ ਪਰ ਇਸਦੀ ਸਖ਼ਤ ਸਮਾਂ ਸੀਮਾ ਤੇ ਪ੍ਰਕਿਰਿਆ ਅਸਲੀ ਵੋਟਰਾਂ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਵਿਦੇਸ਼ਾਂ ’ਚ ਰਹਿਣ ਵਾਲੇ ਲੋਕਾਂ ਲਈ ਨਿੱਜੀ ਤੌਰ ’ਤੇ ਵੈਰੀਫਿਕੇਸ਼ਨ ਲਈ ਹਾਜ਼ਰ ਹੋਣਾ ਬੇਹੱਦ ਮੁਸ਼ਕਲ ਹੈ, ਕਿਉਂਕਿ ਉਹ ਨੌਕਰੀ, ਕਾਰੋਬਾਰ ਤੇ ਲੰਬੀ ਦੂਰੀ ਵਰਗੀਆਂ ਵਿਹਾਰਕ ਸਮੱਸਿਆਵਾਂ ਨਾਲ ਜੁੜੇ ਹੁੰਦੇ ਹਨ।
    ਪੱਤਰ ’ਚ ਉਨ੍ਹਾਂ ਕਿਹਾ ਕਿ ਕਈ ਐੱਨਆਰਆਈ ਪਰਿਵਾਰ ਸਾਲਾਂ ਤੇ ਦਹਾਕਿਆਂ ਤੋਂ ਪੰਜਾਬ ਵਿੱਚ ਕਾਨੂੰਨੀ ਵੋਟਰ ਵਜੋਂ ਰਜਿਸਟਰਡ ਹਨ। ਅਜਿਹੇ ’ਚ ਕੇਵਲ ਪ੍ਰਕਿਰਿਆ ਸੰਬੰਧੀ ਮੁਸ਼ਕਲਾਂ ਕਾਰਨ ਉਨ੍ਹਾਂ ਦੇ ਨਾਮ ਹਟਾਉਣਾ ਲੋਕਤੰਤਰੀ ਅਧਿਕਾਰਾਂ ਦਾ ਘਾਣ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦਾ ਲੋਕਤੰਤਰ ਸਭ ਨੂੰ ਨਾਲ ਲੈ ਕੇ ਚੱਲਣ ਦੀ ਭਾਵਨਾ ’ਤੇ ਅਧਾਰਤ ਹੈ ਅਤੇ ਕਿਸੇ ਵੀ ਅਸਲੀ ਨਾਗਰਿਕ ਨੂੰ ਉਸਦੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ।
    ਮਾਲਵਿੰਦਰ ਸਿੰਘ ਕੰਗ ਨੇ ਚੋਣ ਕਮਿਸ਼ਨ ਤੋਂ ਕਈ ਮਹੱਤਵਪੂਰਨ ਮੰਗਾਂ ਵੀ ਰੱਖੀਆਂ। ਉਨ੍ਹਾਂ ਨੇ ਕਾਨੂੰਨੀ ਵੋਟਰ ਆਈਡੀ ਕਾਰਡ ਰੱਖਣ ਵਾਲੇ ਵਿਦੇਸ਼ੀ ਵੋਟਰਾਂ ਲਈ ਆਨਲਾਈਨ ਤੇ ਡਿਜੀਟਲ ਵੈਰੀਫਿਕੇਸ਼ਨ ਦੀ ਸੁਵਿਧਾ ਸ਼ੁਰੂ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਦਸਤਾਵੇਜ਼ ਜਮ?ਹਾਂ ਕਰਵਾਉਣ ਲਈ ਵਧੇਰੇ ਲਚਕਦਾਰ ਸਮਾਂ-ਸੀਮਾ ਤੈਅ ਕਰਨ ਦੀ ਵੀ ਅਪੀਲ ਕੀਤੀ।
    ਉਨ੍ਹਾਂ ਸੁਝਾਅ ਦਿੱਤਾ ਕਿ ਦੁਨੀਆ ਭਰ ’ਚ ਭਾਰਤੀ ਦੂਤਾਵਾਸਾਂ ਤੇ ਕੌਂਸਲੇਟਾਂ ਦੇ ਮਾਧਿਅਮ ਰਾਹੀਂ ਵੈਰੀਫਿਕੇਸ਼ਨ ਤੇ ਦਸਤਾਵੇਜ਼ਾਂ ਦੀ ਤਸਦੀਕ ਦਾ ਪ੍ਰਬੰਧ ਕੀਤਾ ਜਾਵੇ। ਨਾਲ ਹੀ ਐੱਨਆਰਆਈ ਵੋਟਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਕੇਂਦਰ ਸਥਾਪਿਤ ਕਰਨ ਦੀ ਵੀ ਮੰਗ ਰੱਖੀ।
    ਸੰਸਦ ਮੈਂਬਰ ਨੇ ਇਹ ਵੀ ਕਿਹਾ ਕਿ ਆਰਜ਼ੀ ਤੌਰ ’ਤੇ ਵਿਦੇਸ਼ ’ਚ ਰਹਿਣ ਵਾਲੇ ਲੰਬੇ ਸਮੇਂ ਤੋਂ ਰਜਿਸਟਰਡ ਵੋਟਰਾਂ ਦੇ ਨਾਮ ਵੋਟਰ ਸੂਚੀ ’ਚੋਂ ਹਟਣ ਤੋਂ ਬਚਾਉਣ ਲਈ ਸਪੱਸ਼ਟ ਸੁਰੱਖਿਆ ਪ੍ਰਬੰਧ ਬਣਾਏ ਜਾਣੇ ਚਾਹੀਦੇ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਚੋਣ ਕਮਿਸ਼ਨ ਇਨ੍ਹਾਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਾਂ-ਪੱਖੀ ਕਦਮ ਚੁੱਕੇਗਾ। ਪੱਤਰ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦਾ ਪਰਵਾਸੀ ਭਾਈਚਾਰਾ ਹਮੇਸ਼ਾ ਸੂਬੇ ਤੇ ਦੇਸ਼ ਦੀ ਮਜ਼ਬੂਤੀ ਦਾ ਥੰਮ?ਹ ਰਿਹਾ ਹੈ। ਅਜਿਹੇ ਵਿੱਚ ਉਨ੍ਹਾਂ ਦੇ ਲੋਕਤੰਤਰੀ ਅਧਿਕਾਰਾਂ ਦੀ ਰੱਖਿਆ ਕਰਨਾ ਵੀ ਓਨਾ ਹੀ ਜ਼ਰੂਰੀ ਹੈ।

    Share. Facebook Twitter Pinterest Email WhatsApp

    Related Posts

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026

    ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ

    November 28, 2026

    ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ

    November 28, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.