ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਐਮ ਏ ਪਬਲਿਕ ਐਡਮਨਿਸਟਰੇਸ਼ਨ ਦੀ ਪ੍ਰੀਖਿਆ ਦੇਣ ਵਾਸਤੇ ਇਥੇ ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆ ਕੇਂਦਰ ਵਿਚ ਪਹੁੰਚੇ।
ਉਹ ਬੀਤੇ ਕੱਲ੍ਹ ਨਵੀਂ ਦਿੱਲੀ ਵਿਚ ਹੋਈ ਕਾਂਗਰਸ ਵਰਕਿੰਗ ਕਮੇਟੀ (ਸੀ ਡਬਲਿਊ ਸੀ) ਦੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ ਸਨ।
Breaking News
- ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ ’ਤੇ ਮੁਬਾਰਕਬਾਦ
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ


