Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਐਸਐਮਐਲ ਮਹਿੰਦਰਾ ਕੰਪਨੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
    Punjab

    ਐਸਐਮਐਲ ਮਹਿੰਦਰਾ ਕੰਪਨੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

    July 22, 20262 Mins Read
    Share Facebook Twitter Telegram Email WhatsApp

    ਐਸਐਮਐਲ ਮਹਿੰਦਰਾ ਕੰਪਨੀ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ ਸਮੇਤ ਕੰਪਨੀ ਦੇ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੰਪਨੀ ਦੇ ਚੇਅਰਮੈਨ ਅਤੇ ਵਫ਼ਦ ਮੈਂਬਰਾਂ ਨੂੰ ਸ਼?ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਮੇਜਰ ਸਿੰਘ ਅਤੇ ਮੀਤ ਸਕੱਤਰ ਸ. ਅਜ਼ਾਦ ਦੀਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਉਂਦੀਆਂ ਹਨ, ਉਥੇ ਹੀ ਕਈ ਕਾਰੋਬਾਰੀ ਅਦਾਰਿਆਂ ਵੱਲੋਂ ਵੀ ਗੁਰੂ ਘਰ ਦੀਆਂ ਸੇਵਾਵਾਂ ਆਪਣੀ ਸਮਰਥਾ ਅਨੁਸਾਰ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਹਿੰਦਰਾ ਕੰਪਨੀ ਵੱਲੋਂ ਵੀ ਸ੍ਰੀ ਦਰਬਾਰ ਸਾਹਿਬ ਦੀਆਂ ਸੇਵਾਵਾਂ ਲਈ ਹਮੇਸ਼ਾ ਯੋਗਦਾਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਮਹਿੰਦਾ ਕੰਪਨੀ ਦੇ ਉੱਚ ਪੱਧਰੀ ਵਫ਼ਦ ਦੇ ਮੈਂਬਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਪੁੱਜੇ ਹਨ ਅਤੇ ਇਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੇਵਾ ਕਾਰਜਾਂ ਲਈ ਇਕ ਟਰੱਕ ਦੇਣ ਦੀ ਇੱਛਾ ਪ੍ਰਗਟਾਈ ਗਈ ਹੈ, ਜਿਸ ਦਾ ਉਹ ਸਤਿਕਾਰ ਕਰਦੇ ਹਨ।
    ਇਸੇ ਦੌਰਾਨ ਐਸਐਮਐਲ ਮਹਿੰਦਰਾ ਕੰਪਨੀ ਦੇ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਸ਼ਰਧਾਲੂ ਪੁੱਜਦੇ ਹਨ ਅਤੇ ਇਸ ਪਾਵਨ ਅਸਥਾਨ ਤੋਂ ਸਮਾਜਿਕ, ਧਾਰਮਿਕ ਅਤੇ ਭਾਈਚਾਰਕ ਭਲਾਈ ਲਈ ਹਮੇਸ਼ਾ ਪਹਿਲਕਦਮੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਕੰਪਨੀ ਦੇ ਵਫ਼ਦ ਸਮੇਤ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋ ਕੇ ਉਹ ਵਡਭਾਗਾ ਸਮਝਦੇ ਹਨ। ਉਨ੍ਹਾਂ ਸ਼?ਰੋਮਣੀ ਕਮੇਟੀ ਵੱਲੋਂ ਮਿਲੇ ਸਹਿਯੋਗ ਅਤੇ ਸਨਮਾਨ ਲਈ ਸ਼?ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।
    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਸਤਨਾਮ ਸਿੰਘ, ਐਸਐਮਐਲ ਮਹਿੰਦਰਾ ਕੰਪਨੀ ਦੇ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ, ਡਾਇਰੈਕਟਰ ਸ੍ਰੀ ਚੰਦਰਾ ਸੇਖਰ ਵਰਮਾਂ, ਸ੍ਰੀ ਰਵੀ ਵੈਂਕਟਰਮਨ, ਸੀਐਫਓ ਮਾਨਸਵਿੰਨੀ ਗੋਇਲ, ਸ੍ਰੀ ਰਿਤੇਸ਼ ਅਗਰਵਾਲ, ਸ੍ਰੀ ਪਟਵਾਰਧਨ ਪੁਸ਼ਕਰ, ਸ੍ਰੀ ਪ੍ਰਸ਼ਾਂਤ ਕੁਮਾਰ, ਸ੍ਰੀ ਸੰਦੀਪ ਚੰਦਨਾ, ਸ੍ਰੀ ਵਿਕਾਸ ਸ਼ਰਮਾਂ, ਸ੍ਰੀ ਮਨਿੰਦਰ ਗਰੇਵਾਲ, ਸ੍ਰੀ ਪ੍ਰਵੇਸ਼ ਮਦਾਨ ਤੇ ਸ੍ਰੀ ਜੈਦੀਪ ਮਲਹੋਤਰਾ ਸਮੇਤ ਹੋਰ ਮੌਜੂਦ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.