ਕੈਨੇਡਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੀਲ ਰੀਜਨਲ ਪੁਲਿਸ ਨੇ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦੇ ਕਾਂਸਟੇਬਲ ਤਰੁਣ ਬਾਲੀ ਦੇ ਅਚਾਨਕ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਪੀਲ ਰੀਜਨਲ ਪੁਲਿਸ ਦੇ ਪੂਰੇ ਪਰਿਵਾਰ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ, ‘ਅਸੀਂ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦੇ ਕਾਂਸਟੇਬਲ ਤਰੁਣ ਬਾਲੀ ਦੇ ਪਰਿਵਾਰ, ਉਨ੍ਹਾਂ ਦੇ ਨਜ਼ਦੀਕੀ ਦੋਸਤਾਂ ਅਤੇ ਸਮੂਹ ਸਹਿਕਰਮੀਆਂ (ਸਾਥੀਆਂ) ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ।’
ਪੀਲ ਪੁਲਿਸ ਨੇ ਕਿਹਾ ਕਿ ਇਸ ਬੇਹੱਦ ਮੁਸ਼ਕਲ ਅਤੇ ਦੁਖਦਾਈ ਸਮੇਂ ਵਿੱਚ ਸਾਡੀਆਂ ਸੰਵੇਦਨਾਵਾਂ ਅਤੇ ਵਿਚਾਰ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦੇ ਸਾਰੇ ਮੈਂਬਰਾਂ ਦੇ ਨਾਲ ਹਨ। ਪੁਲਿਸ ਵਿਭਾਗ ਵੱਲੋਂ ਕਾਂਸਟੇਬਲ ਤਰੁਣ ਬਾਲੀ ਵੱਲੋਂ ਸਮਾਜ ਦੀ ਸੁਰੱਖਿਆ ਲਈ ਨਿਭਾਈ ਗਈ ਜ਼ਿੰਮੇਵਾਰੀ, ਉਨ੍ਹਾਂ ਦੀ ਵਚਨਬੱਧਤਾ ਅਤੇ ਦਿੱਤੀ ਗਈ ਕੁਰਬਾਨੀ ਨੂੰ ਬੇਹੱਦ ਸਤਿਕਾਰ ਸਹਿਤ ਯਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


