Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕਾਦੀਆਂ ’ਚ ਗੁਰਇਕਬਾਲ ਸਿੰਘ ਮਾਹਲ ਨੂੰ ਮਿਲਿਆ ਵੱਡਾ ਸਿਆਸੀ ਬਲ, ਸਾਬਕਾ ਚੇਅਰਮੈਨ ਬਲਰਾਜ ਠਾਕੁਰ ਹੋਏ ’ਆਪ’ ਵਿੱਚ ਸ਼ਾਮਲ
    Punjab

    ਕਾਦੀਆਂ ’ਚ ਗੁਰਇਕਬਾਲ ਸਿੰਘ ਮਾਹਲ ਨੂੰ ਮਿਲਿਆ ਵੱਡਾ ਸਿਆਸੀ ਬਲ, ਸਾਬਕਾ ਚੇਅਰਮੈਨ ਬਲਰਾਜ ਠਾਕੁਰ ਹੋਏ ’ਆਪ’ ਵਿੱਚ ਸ਼ਾਮਲ

    July 15, 20262 Mins Read
    Share Facebook Twitter Telegram Email WhatsApp

    ਕਾਦੀਆਂ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ ਜਦੋਂ ਸਾਬਕਾ ਚੇਅਰਮੈਨ ਬਲਰਾਜ ਠਾਕੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਮੁਕੇਰੀਆਂ ਵਿਖੇ ਕਰਵਾਏ ਗਏ ਇੱਕ ਵਿਸ਼ਾਲ ਸਮਾਗਮ ਦੌਰਾਨ ਬਲਰਾਜ ਠਾਕੁਰ ਨੂੰ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ, ਜਿਸ ਨਾਲ ਕਾਦੀਆਂ ਹਲਕੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਚਰਚਾ ਤੇਜ਼ ਹੋ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਕਾਦੀਆਂ ਗੁਰਇਕਬਾਲ ਸਿੰਘ ਮਾਹਲ ਨੇ ਬਲਰਾਜ ਠਾਕੁਰ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ। ਦੋਵਾਂ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਬਲਰਾਜ ਠਾਕੁਰ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਨਾ ਸਿਰਫ਼ ਕਾਦੀਆਂ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ, ਸਗੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਵੀ ਵੱਡਾ ਫਾਇਦਾ ਮਿਲੇਗਾ।
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਆਗੂ ਅਤੇ ਸਮਾਜ ਸੇਵੀ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਵਿਕਾਸ, ਇਮਾਨਦਾਰੀ ਅਤੇ ਲੋਕ-ਪੱਖੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।
    ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਬਲਰਾਜ ਠਾਕੁਰ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਕਾਦੀਆਂ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਦਾ ਮਨੋਬਲ ਵੀ ਵਧੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਅਤੇ ਲੋਕ ਭਲਾਈ ਦੇ ਕੰਮ ਲਗਾਤਾਰ ਜਾਰੀ ਹਨ, ਜਿਸ ਕਾਰਨ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਵਿੱਚ ਦਿਨੋਂ-ਦਿਨ ਵਧ ਰਿਹਾ ਹੈ।
    ਇਸ ਮੌਕੇ ਬਲਰਾਜ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਗੁਰਇਕਬਾਲ ਸਿੰਘ ਮਾਹਲ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।
    ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਬਲਰਾਜ ਠਾਕੁਰ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਕਾਦੀਆਂ ਹਲਕੇ ਵਿੱਚ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਸਿਆਸੀ ਤੌਰ ’ਤੇ ਵੀ ਵੱਡਾ ਲਾਭ ਮਿਲ ਸਕਦਾ ਹੈ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.