Close Menu
Rozana Desh PardeshRozana Desh Pardesh
    What's Hot

    , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!

    August 30, 2026

    ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ

    August 30, 2026

    ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

    August 30, 2026
    Facebook X (Twitter) Instagram YouTube
    Breaking News
    • , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!
    • ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ
    • ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ
    • ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਚੰਡੀਗੜ੍ਹ ਮੋਰਚੇ ਤੇ ਕਰੇਗੀ ਜੋਰਦਾਰ ਸ਼ਮੂਲੀਅਤ, ਤਿਆਰੀਆਂ ਮੁਕੰਮਲ-ਮਨਜੀਤ ਧਨੇਰ
    • ਖੇਤਾਂ ਵਾਲੀ ਬਿਜਲੀ ਸਪਲਾਈ ’ਚ ਲੱਗ ਰਹੇ ਬੇਲੋੜੇ ਕੱਟ ਬੰਦ ਕੀਤੇ ਜਾਣ – ਰਾਮਫਲ ਜਲੂਰ
    • ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਹਰ ਵਰਗ ਨੂੰ ਦਿੱਤੀਆਂ ਸਹੂਲਤਾਂ: ਵਿਧਾਇਕ ਬਲਕਾਰ ਸਿੰਘ ਸਿੱਧੂ
    • ਮਮਦੋਟ ਵਿੱਚ ਕਾਂਗਰਸੀ ਆਗੂ ਦੀ ਗੋਲੀ ਮਾਰ ਕੇ ਹੱਤਿਆ; ਦੋ ਹੋਰ ਜ਼ਖਮੀ
    • ਛੇਵੇਂ ਪਾਤਸ਼ਾਹ ਦੇ ਆਮਦ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
    Sunday, August 30
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕੇਂਦਰ ਵੱਲੋਂ ਕਣਕ ਦੇ ਖਰੀਦ ਮਾਪ ਦੰਡਾਂ ਚ ਦਿੱਤੀ ਛੋਟ ਤੋਂ ਬਾਅਦ ਪੰਜਾਬ ਦੀਆਂ ਮੰਡੀਆਂ ਚ ਖਰੀਦ ਚ ਆਈ ਤੇਜ਼ੀ
    Punjab

    ਕੇਂਦਰ ਵੱਲੋਂ ਕਣਕ ਦੇ ਖਰੀਦ ਮਾਪ ਦੰਡਾਂ ਚ ਦਿੱਤੀ ਛੋਟ ਤੋਂ ਬਾਅਦ ਪੰਜਾਬ ਦੀਆਂ ਮੰਡੀਆਂ ਚ ਖਰੀਦ ਚ ਆਈ ਤੇਜ਼ੀ

    April 19, 20262 Mins Read
    Share Facebook Twitter Telegram Email WhatsApp

    ਕੇਂਦਰ ਸਰਕਾਰ ਵੱਲੋਂ ਸਾਲ 2026-27 ਲਈ ਕਣਕ ਦੀ ਖ਼ਰੀਦ ਦੇ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਮਗਰੋਂ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਮਾਰਕਫੈੱਡ 6.16 ਲੱਖ ਟਨ ਦੀ ਖ਼ਰੀਦ ਨਾਲ ਸਭ ਤੋਂ ਅੱਗੇ ਹੈ। ਇਸ ਤੋਂ ਇਲਾਵਾ ਪਨਗ੍ਰੇਨ (ਨਾਨ ਡੀ ਸੀ ਪੀ) ਨੇ 5.89 ਲੱਖ ਟਨ, ਪਨਸਪ ਨੇ 5.16 ਲੱਖ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 3.76 ਲੱਖ ਟਨ, ਪਨਗ੍ਰੇਨ (ਡੀ ਸੀ ਪੀ) ਨੇ 2.65 ਲੱਖ ਟਨ ਅਤੇ ਐੱਫ ਸੀ ਆਈ ਨੇ 15,139 ਟਨ ਕਣਕ ਖ਼ਰੀਦੀ ਹੈ।
    ਸੂਬੇ ਵਿੱਚ ਮੌਸਮ ਸਾਫ਼ ਹੋਣ ਕਰ ਕੇ ਕਣਕ ਦੀ ਵਾਢੀ ਨੇ ਵੀ ਜ਼ੋਰ ਫੜ ਲਿਆ ਹੈ। ਵੱਡੀ ਗਿਣਤੀ ਕਿਸਾਨ ਖੇਤਾਂ ’ਚੋਂ ਫ਼ਸਲ ਦੀ ਵਾਢੀ ਕਰ ਕੇ ਮੰਡੀਆਂ ’ਚ ਪਹੁੰਚ ਰਹੇ ਹਨ।
    ਡੱਬੀ…
    ਪਟਿਆਲਾ ਜ਼ਿਲ੍ਹਾ ਕਣਕ ਦੀ ਖਰੀਦ’ਚ ਮੋਹਰੀ ਪਟਿਆਾ ਜ਼ਿਲਾ ਪੰਜਾਬ ਦੇ ਦੂਜੇ ਜ਼ਿਲ੍ਹਿਆਂ ਚ ਕਣਕ ਦੀ ਖਰੀਦ ਚ ਸਭ ਤੋਂ ਅੱਗੇ ਚੱਲ ਰਿਹਾ ਹੈ!ਪਠਾਨਕੋਟ ’ਚ ਸਭ ਤੋਂ ਘੱਟ ਖ਼ਰੀਦ ਹੋਈ ਹੈ!
    ਪਟਿਆਲਾ ਦੀਆਂ ਮੰਡੀਆਂ ਵਿੱਚ ਸਭ ਤੋਂ ਵੱਧ 3.06 ਲੱਖ ਟਨ ਕਣਕ ਖ਼ਰੀਦੀ ਗਈ ਹੈ। ਇਸ ਦੇ ਉਲਟ ਪਠਾਨਕੋਟ ਵਿੱਚ ਸਭ ਤੋਂ ਘੱਟ 3,285 ਟਨ ਖ਼ਰੀਦ ਦਰਜ ਕੀਤੀ ਗਈ। ਹੋਰਨਾਂ ਜ਼ਿਲ੍ਹਿਆਂ ਵਿੱਚੋਂ ਸੰਗਰੂਰ 2.51 ਲੱਖ ਟਨ, ਫਿਰੋਜ਼ਪੁਰ 2.05 ਲੱਖ ਟਨ, ਤਰਨ ਤਾਰਨ 1.79 ਲੱਖ ਟਨ, ਮਾਨਸਾ 1.45 ਲੱਖ ਟਨ, ਬਠਿੰਡਾ 1.33 ਲੱਖ ਟਨ ਅਤੇ ਮੋਗਾ 1.14 ਲੱਖ ਟਨ ਨਾਲ ਮੋਹਰੀ ਰਹੇ। ਇਸ ਤੋਂ ਇਲਾਵਾ ਫਾਜ਼ਿਲਕਾ ਵਿੱਚ 95,126 ਟਨ, ਬਰਨਾਲਾ ਵਿੱਚ 94,265 ਟਨ, ਫਰੀਦਕੋਟ ਵਿੱਚ 89,950 ਟਨ, ਅੰਮ੍ਰਿਤਸਰ ਵਿੱਚ 84,528 ਟਨ, ਲੁਧਿਆਣਾ ਪੂਰਬੀ ’ਚ 81,377 ਟਨ, ਲੁਧਿਆਣਾ ਪੱਛਮੀ ’ਚ 79,262 ਟਨ, ਕਪੂਰਥਲਾ ’ਚ 79,596 ਟਨ, ਫਤਹਿਗੜ੍ਹ ਸਾਹਿਬ ’ਚ 60,055 ਟਨ, ਮੁਹਾਲੀ ’ਚ 57,166 ਟਨ, ਜਲੰਧਰ ’ਚ 48,793 ਟਨ, ਰੂਪਨਗਰ ’ਚ 41,095 ਟਨ, ਮਾਲੇਰਕੋਟਲਾ ’ਚ 40,908 ਟਨ, ਗੁਰਦਾਸਪੁਰ ’ਚ 30,883 ਟਨ, ਨਵਾਂ ਸ਼ਹਿਰ ’ਚ 28,299 ਟਨ ਤੇ ਹੁਸ਼ਿਆਰਪੁਰ ’ਚ 26,309 ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਪਟਿਆਲਾ ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨੇ ਤੇਜ਼ੀ ਫਰ ਲਈ ਹੈ ਪਰੰਤੂ ਬੋਰੀਆਂ ਦੀ ਲਿਫਟਿੰਗ ਨਾਂ ਹੋਣ ਕਾਰਨ ਮੰਡੀਆਂ ਚ ਬੋਰੀਆਂ ਦੇ ਅੰਬਾਰ ਲੱਗ ਗਏ ਹਨ! ਆਸ ਹੈ ਅਗਲੇ ਦਿਨਾਂ ਚ ਲਿਫਟਿੰਗ ਚ ਤੇਜ਼ੀ ਆਉਣ ਦੀ ਸੰਭਾਵਨਾ ਹੈ!

    Share. Facebook Twitter Pinterest Email WhatsApp

    Related Posts

    , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!

    August 30, 2026

    ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ

    August 30, 2026

    ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

    August 30, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!

    August 30, 2026

    ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ

    August 30, 2026

    ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

    August 30, 2026

    ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਚੰਡੀਗੜ੍ਹ ਮੋਰਚੇ ਤੇ ਕਰੇਗੀ ਜੋਰਦਾਰ ਸ਼ਮੂਲੀਅਤ, ਤਿਆਰੀਆਂ ਮੁਕੰਮਲ-ਮਨਜੀਤ ਧਨੇਰ

    August 30, 2026

    ਖੇਤਾਂ ਵਾਲੀ ਬਿਜਲੀ ਸਪਲਾਈ ’ਚ ਲੱਗ ਰਹੇ ਬੇਲੋੜੇ ਕੱਟ ਬੰਦ ਕੀਤੇ ਜਾਣ – ਰਾਮਫਲ ਜਲੂਰ

    August 30, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!

    August 30, 2026

    ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ

    August 30, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.