Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕੇਂਦਰ ਵਲੋਂ ਪੰਜਾਬ ਲਈ 1,419 ਕਰੋੜ ਰੁਪਏ ਦੇ ਇੱਕ ਵੱਡੇ ਰੇਲਵੇ ਪ੍ਰੋਜੈਕਟ ਨੂੰ ਮਨਜ਼ੂਰੀ ਮਿਲਣ ’ਤੇ ਰਵਨੀਤ ਸਿੰਘ ਬਿੱਟੂ ਨੇ ਕੀਤਾ ਸਵਾਗਤ
    Punjab

    ਕੇਂਦਰ ਵਲੋਂ ਪੰਜਾਬ ਲਈ 1,419 ਕਰੋੜ ਰੁਪਏ ਦੇ ਇੱਕ ਵੱਡੇ ਰੇਲਵੇ ਪ੍ਰੋਜੈਕਟ ਨੂੰ ਮਨਜ਼ੂਰੀ ਮਿਲਣ ’ਤੇ ਰਵਨੀਤ ਸਿੰਘ ਬਿੱਟੂ ਨੇ ਕੀਤਾ ਸਵਾਗਤ

    August 16, 20262 Mins Read
    Share Facebook Twitter Telegram Email WhatsApp

    ਸਾਬਕਾ ਰੇਲ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਲਈ 1,419 ਕਰੋੜ ਰੁਪਏ ਦੇ ਇੱਕ ਵੱਡੇ ਰੇਲਵੇ ਪ੍ਰੋਜੈਕਟ ਨੂੰ ਮਨਜ਼ੂਰੀ ਮਿਲਣ ਦਾ ਸਵਾਗਤ ਕੀਤਾ ਹੈ। ਬਿੱਟੂ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸਰਹੱਦੀ ਖੇਤਰਾਂ ਨੂੰ ਰੇਲਵੇ ਨੈੱਟਵਰਕ ਨਾਲ ਸਿੱਧਾ ਜੋੜਨ ਵਿੱਚ ਵੱਡੀ ਮਦਦ ਮਿਲੇਗੀ।
    ਬਿੱਟੂ ਮੁਤਾਬਕ ਬਿਆਸ ਤੋਂ ਕਾਦੀਆਂ ਅਤੇ ਅੱਗੇ ਬਟਾਲਾ-ਕਾਦੀਆਂ ਲਾਈਨ ਨੂੰ ਜੋੜਨ ਸਮੇਤ ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਰੇਲਵੇ ਨੈੱਟਵਰਕ ਨਾਲ ਜੋੜਨ ਲਈ ਇਹ ਮਹੱਤਵਪੂਰਨ ਪ੍ਰਾਜੈਕਟ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬਿਆਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਆਉਣ ਵਾਲੀਆਂ ਲਾਈਨਾਂ ਨੂੰ ਪਠਾਨਕੋਟ ਵੱਲੋਂ ਆਉਣ ਵਾਲੇ ਰੂਟ ਨਾਲ ਜੋੜਿਆ ਜਾ ਸਕੇਗਾ ਅਤੇ ਸਰਹੱਦੀ ਖੇਤਰਾਂ ਲਈ ਸਿੱਧਾ ਰੇਲ ਸੰਪਰਕ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਲਈ ਲਗਭਗ 166 ਏਕੜ ਜ਼ਮੀਨ ਦੀ ਲੋੜ ਹੋਵੇਗੀ। ਜ਼ਮੀਨ ਹਾਸਲ ਕਰਨ, ਸਿਵਲ ਵਰਕ, ਸਿਗਨਲਿੰਗ, ਵਾਇਰਿੰਗ ਅਤੇ ਇਲੈਕਟ੍ਰਿਕਲ ਕੰਮ ਸਮੇਤ ਵੱਖ-ਵੱਖ ਕੰਮਾਂ ਲਈ ਵੱਡੀ ਰਕਮ ਖਰਚ ਕੀਤੀ ਜਾਵੇਗੀ। ਬਿੱਟੂ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਕੁੱਲ ਲਾਗਤ ਲਗਭਗ 1,419 ਕਰੋੜ ਰੁਪਏ ਹੈ।ਬਿੱਟੂ ਨੇ ਦੋਸ਼ ਲਗਾਇਆ ਕਿ ਇਹ ਪ੍ਰਾਜੈਕਟ ਪਹਿਲਾਂ ਵੀ ਸਰਕਾਰਾਂ ਦੀ ਅਣਗਹਿਲੀ ਕਾਰਨ ਲਟਕਦਾ ਰਿਹਾ ਹੈ। ਜੇਕਰ ਇਸ ਨੂੰ ਸਮੇਂ ਸਿਰ ਅਮਲ ਵਿਚ ਲਿਆਂਦਾ ਜਾਂਦਾ ਤਾਂ ਇਸ ਦੀ ਲਾਗਤ ਕਾਫ਼ੀ ਘੱਟ ਹੁੰਦੀ, ਪਰ ਦੇਰੀ ਕਾਰਨ ਅੱਜ ਪ੍ਰਾਜੈਕਟ ਦੀ ਲਾਗਤ ਕਈ ਗੁਣਾ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਪ੍ਰਾਜੈਕਟ ਪਹਿਲੀ ਵਾਰ ਤਿਆਰ ਕੀਤਾ ਗਿਆ ਸੀ ਤਾਂ ਲਾਗਤ ਕਰੀਬ 500 ਕਰੋੜ ਰੁਪਏ ਸੀ, ਜਦਕਿ ਬਾਅਦ ਵਿਚ ਇਹ 841 ਕਰੋੜ ਰੁਪਏ ਤੱਕ ਪਹੁੰਚ ਗਈ ਅਤੇ ਹੁਣ 1,419 ਕਰੋੜ ਰੁਪਏ ਹੋ ਗਈ ਹੈ।
    ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਟੈਕਸ ਦਾ ਪੈਸਾ ਹੈ ਅਤੇ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਕਰਨੀ ਚਾਹੀਦੀ। ਬਿੱਟੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਨਜ਼ੂਰਸ਼ੁਦਾ ਪ੍ਰਾਜੈਕਟਾਂ ਵਿਚ ਬੇਲੋੜੀ ਦੇਰੀ ਹੁੰਦੀ ਰਹੀ ਤਾਂ ਉਹ ਆਉਣ ਵਾਲੇ ਦਿਨਾਂ ਵਿਚ ਮਾਮਲਿਆਂ ਨੂੰ ਜ਼ਮੀਨੀ ਪੱਧਰ ’ਤੇ ਉਠਾਉਣਗੇ ਅਤੇ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕਰਨਗੇ। ਉਨ੍ਹਾਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਲਈ ਮਨਜ਼ੂਰ ਹੋਏ ਰੇਲਵੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਵਾਉਣ ਲਈ ਇਕਜੁੱਟ ਹੋਣ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.