Close Menu
Rozana Desh PardeshRozana Desh Pardesh
    What's Hot

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा

    October 14, 2026
    Facebook X (Twitter) Instagram YouTube
    Breaking News
    • स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
    • हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
    • कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
    • मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
    • ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
    • ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
    • ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
    • ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ
    Thursday, October 15
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ’ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ*
    Punjab

    ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ’ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ*

    April 16, 20263 Mins Read
    Share Facebook Twitter Telegram Email WhatsApp

    * ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਮਹਿਲਾ ਸ਼ਕਤੀਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ?ਰੇਸਨ ਸ਼ੁਰੂ ਕਰਵਾਈ। ਜਿਸ ਤਹਿਤ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
    ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਯੋਜਨਾ ਪਹਿਲਾਂ ਸੂਬੇ ਦੇ 9 ਹਲਕਿਆਂ ਵਿੱਚ ਸ਼ੁਰੂ ਕੀਤੀ ਗਈ ਹੈ ਅਤੇ ਇਨ੍ਹਾਂ ਵਿੱਚ ਸੁਨਾਮ ਹਲਕਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਰਜਿਸਟ?ਰੇਸਨ ਲਈ ਕੋਈ ਸਮਾਂ ਸੀਮਾ ਨਹੀਂ ਹੈ। ਇਸ ਨਾਲ ਹਰ ਯੋਗ ਔਰਤ ਨੂੰ ਲਾਭ ਦੀ ਗਰੰਟੀ ਪ੍ਰਦਾਨ ਕੀਤੀ ਗਈ ਹੈ ਭਾਵੇਂ ਉਹ ਕਦੋਂ ਵੀ ਰਜਿਸਟਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਰਜਿਸਟ?ਰੇਸਨ ਨੂੰ ਸੁਖਾਲਾ ਬਣਾਉਣ ਲਈ ਸੁਨਾਮ ਹਲਕੇ ਵਿੱਚ 1796 ‘ਮਹਿਲਾ ਸਤਿਕਾਰ ਸਖੀਆਂ‘ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ?ਰੇਸਨ ਵਿੱਚ ਮਦਦ ਕਰਨਗੀਆਂ।
    ਸੁਨਾਮ ਵਿੱਚ ਰਜਿਸਟ੍ਰੇਸਨ ਪ੍ਰਕਿਰਿਆ ਦੀ ਸੁਰੂਆਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਸਿਰਫ ਤਿੰਨ ਦਸਤਾਵੇਜਾਂ ਨਾਲ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ ਜਿਨ੍ਹਾਂ ਵਿੱਚ ਪੰਜਾਬ ਦੇ ਪਤੇ ਵਾਲਾ ਆਧਾਰ, ਪੰਜਾਬ ਦਾ ਵੋਟਰ ਆਈਡੀ ਅਤੇ ਬੈਂਕ ਪਾਸਬੁੱਕ ਸਾਮਲ ਹੈ। ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਦੇ ਮਾਮਲੇ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਵੀ ਜਰੂਰੀ ਹੈ।”ਜਾਤੀ ਸਰਟੀਫਿਕੇਟ ਦੀ ਘਾਟ ਵਾਲੀਆਂ ਔਰਤਾਂ ਦੀਆਂ ਚਿੰਤਾਵਾਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ, “ਜਿੰਨਾ ਅਨੁਸੂਚਿਤ ਜਾਤੀਆਂ ਦੀਆਂ ਭੈਣਾਂ ਅਤੇ ਮਾਵਾਂ ਕੋਲ ਜਾਤੀ ਸਰਟੀਫਿਕੇਟ ਨਹੀਂ ਹੈ, ਉਨ੍ਹਾਂ ਨੂੰ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੇ ਜਾਤੀ ਸਰਟੀਫਿਕੇਟ ਲਈ ਅਪਲਾਈ ਕਰਨਾ ਚਾਹੀਦਾ ਹੈ।”
    ਉਨ੍ਹਾਂ ਕਿਹਾ, “ਜੇਕਰ ਇਸ ਵਿੱਚ ਸਮਾਂ ਲੱਗ ਰਿਹਾ ਹੈ ਤਾਂ ਵੀ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ ਕਿਉਂਕਿ ਉਹ ਸਰਟੀਫਿਕੇਟ ਤੋਂ ਬਿਨਾਂ ਵੀ ਇਸ ਯੋਜਨਾ ਤਹਿਤ ਰਜਿਸਟਰ ਕਰ ਸਕਦੇ ਹਨ ਅਤੇ 1000 ਰੁਪਏ ਮਹੀਨਾਵਾਰ ਪ੍ਰਾਪਤ ਕਰਨਾ ਸੁਰੂ ਕਰ ਸਕਦੇ ਹਨ। ਜਦੋਂ ਵੀ ਉਨ੍ਹਾਂ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਤਾਂ ਸੂਬਾ ਸਰਕਾਰ ਉਨ੍ਹਾਂ ਨੂੰ ਜੁਲਾਈ ਤੋਂ 500 ਰੁਪਏ ਪ੍ਰਤੀ ਮਹੀਨਾ ਦੇ ਬਕਾਏ ਦਾ ਭੁਗਤਾਨ ਕਰੇਗੀ। ਇਸ ਸਬੰਧੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।”
    ਇਸ ਮੌਕੇ ਉਨ੍ਹਾਂ ਮਹਿਲਾ ਸਤਿਕਾਰ ਸਖੀਆਂ ਦੀ ਭੂਮਿਕਾ ਬਾਰੇ ਦੱਸਦਿਆਂ ਕਿਹਾ, “ਮਹਿਲਾ ਸਤਿਕਾਰ ਸਖੀਆਂ ਲਾਭਪਾਤਰੀਆਂ ਦੇ ਘਰ ਜਾਣਗੀਆਂ ਅਤੇ ਉਨ੍ਹਾਂ ਨੂੰ ਯੋਜਨਾ ਦੇ ਲਾਭਾਂ ਬਾਰੇ ਦੱਸਣਗੀਆਂ, ਉਨ੍ਹਾਂ ਦੇ ਸਾਰੇ ਸੰਕੇ ਦੂਰ ਕਰਨਗੀਆਂ ਅਤੇ ਰਜਿਸਟ?ਰੇਸਨ ਫਾਰਮ ਦੇਣਗੀਆਂ। ਉਹ ਲਾਭਪਾਤਰੀਆਂ ਨੂੰ ਮੁਕੰਮਲ ਰਜਿਸਟ?ਰੇਸਨ ਪ੍ਰਕਿਰਿਆ ਦੇ ਨਾਲ-ਨਾਲ ਲੋੜੀਂਦੇ ਦਸਤਾਵੇਜਾਂ ਬਾਰੇ ਵੀ ਜਾਣਕਾਰੀ ਦੇਣਗੀਆਂ ਅਤੇ ਉਨ੍ਹਾਂ ਦੇ ਸਾਰੇ ਸਵਾਲਾਂ ਅਤੇ ਸਮੱਸਿਆਵਾਂ ਦਾ ਹੱਲ ਕਰਨਗੀਆਂ।’
    ਕੈਬਨਿਟ ਮੰਤਰੀ ਨੇ ਕਿਹਾ, “ਇੱਕ ਵਾਰ ਜਦੋਂ ਲਾਭਪਾਤਰੀ ਆਪਣਾ ਰਜਿਸਟ?ਰੇਸਨ ਫਾਰਮ ਭਰ ਲੈਂਦੇ ਹਨ ਅਤੇ ਸਾਰੇ ਲੋੜੀਂਦੇ ਦਸਤਾਵੇਜ ਤਿਆਰ ਹੋ ਜਾਂਦੇ ਹਨ ਤਾਂ ਉਹ ਆਪਣੇ ਨਜਦੀਕੀ ਰਜਿਸਟ੍ਰੇਸਨ ਕੇਂਦਰ ’ਤੇ ਜਾ ਸਕਦੇ ਹਨ ਅਤੇ ਉੱਥੇ ਫਾਰਮ ਜਮ੍ਹਾਂ ਕਰਵਾ ਸਕਦੇ ਹਨ।”
    ਇਸ ਮੌਕੇ ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਸੀ.ਡੀ.ਪੀ.ਓ. ਰੇਖਾ ਰਾਣੀ, ਸੰਜੀਵ ਸੰਜੂ, ਸਾਹਿਬ ਸਿੰਘ, ਚਰਨਜੀਤ ਕੌਰ, ਰਾਮ ਕੁਮਾਰ, ਭਾਨੂੰ ਪ੍ਰਤਾਪ, ਗੁਰਤੇਗ ਨਿੱਕਾ, ਅਮਰੀਕ ਸਿੰਘ, ਹਰਵਿੰਦਰ, ਰੁਪਿੰਦਰ ਸਿੰਘ, ਆਸ਼ਾ ਬਜਾਜ, ਮਨਜੀਤ ਸਿੰਘ, ਪਰਮਜੀਤ ਸਿੰਘ, ਮਨਪ੍ਰੀਤ ਬਾਂਸਲ, ਸੁਮਨਪ੍ਰੀਤ, ਸੋਨੂੰ ਵਰਮਾ, ਯਾਦਵਿੰਦਰ ਨਿਰਮਾਣ, ਕੁਲਵੀਰ ਭੰਗੂ, ਰਵੀ ਕਮਲ ਗੋਇਲ, ਰਿੰਪੀ ਥਿੰਦ, ਮੁਨੀਸ਼ ਸੋਨੀ, ਵਿਕਰਮ ਗਰਗ ਵਿੱਕੀ ਅਤੇ ਚਮਕੌਰ ਹਾਂਡਾ ਸਮੇਤ ਵੱਡੀ ਗਿਣਤੀ ਮਹਿਲਾਵਾਂ ਮੌਜੂਦ ਸਨ।

    Share. Facebook Twitter Pinterest Email WhatsApp

    Related Posts

    ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ

    October 14, 2026

    ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ

    October 14, 2026

    ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼

    October 14, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा

    October 14, 2026

    मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन

    October 14, 2026

    ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ

    October 14, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.