Close Menu
Rozana Desh PardeshRozana Desh Pardesh
    What's Hot

    मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात

    October 15, 2026

    मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

    October 15, 2026

    उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी

    October 15, 2026
    Facebook X (Twitter) Instagram YouTube
    Breaking News
    • मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
    • मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
    • उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
    • ग्रामीण क्षेत्रों में सड़कों का जाल मजबूत कर रही सरकार : रणबीर गंगवा
    • प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
    • हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
    • गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
    • मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया
    Friday, October 16
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕੈਬਨਿਟ ਮੰਤਰੀ ਸੰਜੀਵ ਅਰੌੜਾ ਦੀ ਗ੍ਰਿਫਤਾਰੀ ਨੂੰ ਲੈਕੇ ਆਪ ਉਤਰੀ ਸੜਕਾਂ ਤੇ
    Punjab

    ਕੈਬਨਿਟ ਮੰਤਰੀ ਸੰਜੀਵ ਅਰੌੜਾ ਦੀ ਗ੍ਰਿਫਤਾਰੀ ਨੂੰ ਲੈਕੇ ਆਪ ਉਤਰੀ ਸੜਕਾਂ ਤੇ

    May 10, 20262 Mins Read
    Share Facebook Twitter Telegram Email WhatsApp

    ਕੈਬਨਿਟ ਮੰਤਰੀ ਸੰਜੀਵ ਅਰੌੜਾ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ਤੇ ਈ ਡੀ ਵਲੋਂ ਗ੍ਰਿਫਤਾਰ ਕਰਨ ਨੂੰ ਲੈਕੇ ਆਮ ਆਦਮੀ ਪਾਰਟੀ ਵਲੋਂ ਅੱਜ ਭਾਜਪਾ ਦੇ ਆਗੁਆਂ ਦੇ ਦਫ਼ਤਰਾਂ ਤੇ ਰੋਸ ਪ੍ਰਦਰਸ਼ਨ ਕੀਤੇ। ਹਲਕਾ ਮਾਲੇਰਕੋਟਲਾ ਵਿੱਚ ਵੀ ਵੱਡੀ ਗਿਣਤੀ ਵਿੱਚ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਦੀ ਅਗਵਾਈ ਵਿੱਚ ਸੈਕੜੀਆ ਦੀ ਗਿਣਤੀ ਵਿੱਚ ਆਪ ਆਗੂਆਂ ਤੇ ਵਰਕਰਾਂ ਨੇ ਗੁਰਬਚਨ ਸਿੰਘ ਸਿੰਘ ਮੋਖਾ ਕਾਰਜਕਾਰੀ ਪ੍ਰਧਾਨ ਰਾਸ਼ਟਰੀ ਸਿੱਖ ਸੰਗਤ ਦੇ ਗੁਰਦੁਆਰਾ ਹਾਅ ਦੇ ਨਾਅਰੇ ਦੇ ਸਾਹਮਣੇ ਵ ਸਾਬਕਾ ਜ਼ਿਲ੍ਹਾ ਪ੍ਰਧਾਨ ਅਮਨ ਥਾਪੜ ਦੇ ਦਫਤਰ ਅੱਗੇ ਜ਼ਬਰਦਸਤ ਭਾਜਪਾ ਖ਼?ਲਾਫ਼ ਰੋਸ ਪ੍ਰਦਰਸ਼ਨ ਕੀਤਾ।ਇਸ ਮੌਕੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਨਰਿਦੰਰ ਮੋਦੀ ਅਤੇ ਅਮਿਤ ਸ਼ਾਹ ਵਲੋਂ ਕੇਂਦਰੀ ਜਾਂਚ ਏਜੰਸੀਆ ਈ ਡੀ, ਸੀਬੀਆਈ ਤੇ ਐਨ ਆਈ ਐਸ ਦੀ ਦੂਰ ਵਰਤੋਂ ਕਰਕੇ ਵਿਰੋਧੀਆਂ ਨੂੰ ਆਪਣੇ ਵੱਲ ਖਿੱਚਣ ਲਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਨਜਾਇਜ ਤੰਗ ਪ੍ਰੇਸਾਨ ਕਰ ਰਹੀ ਹੈ। ਡੈਮੈਕਰੈਸੀ ਦਾ ਕਤਲ ਕਰ ਰਹੀ ਹੈ।ਕੱਲ ਆਮ ਆਦਮੀ ਸਰਕਾਰ ਵਿਚ ਲੋਕਲ ਬਾਡੀਜ਼ ਵ ਪਾਵਰ ਮੰਤਰੀ ਸੰਜੀਵ ਅਰੌੜਾ ਨੂੰ ਈ ਡੀ ਨੇ ਗ੍ਰਿਫਤਾਰ ਕੀਤਾ ਹੈ। ਅਸੀ ਇਸ ਗ੍ਰਿਫਤਾਰੀ ਦੀ ਘੋਰ ਨਿੰਦਾ ਕਰਦੇ ਹਾਂ। ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਚਟਾਨ ਵਾਂਗ ਖੜੇ ਹਨ। ਅਮਿਤ ਸ਼ਾਹ ਤੇ ਨਰਿੰਦਰ ਮੋਦੀ ਦੀਆਂ ਜਾਂਚ ਏਜੰਸੀਆ ਤੋਂ ਡਰਨ ਵਾਲੇ ਨਹੀਂ।ਆਮ ਆਦਮੀ ਪਾਰਟੀ ਇਨਕਲਾਬ ਚੋਂ ਨਿਕਲੀ ਹੋਈ ਪਾਰਟੀ ਹੈ। ਭਾਜਪਾ ਨੇ ਪਹਿਲਾਂ ਬਿਹਾਰ ਲੁਟਿਆ, ਮਹਾਰਾਸ਼ਟਰ ਲੁਟਿਆ ਤੇ ਹੁਣ ਬੰਗਾਲ ਨੂੰ ਲੁੱਟ ਕੇ ਭਾਜਪਾ ਚਾਹੁੰਦੀ ਹੈ ਕਿ 2027 ਵਿੱਚ ਪੰਜਾਬ ਨੂੰ ਵੀ ਇਹਨਾਂ ਜਾਂਚ ਏਜੰਸੀਆ ਰਾਹੀ ਵਿਰੋਧੀਆਂ ਨੂੰ ਡਰ ਧਮਾਕੇ ਲੁੱਟ ਲੈਵਾਗੇ।ਇਹ ਸੁਪਣਾ ਭਾਜਪਾ ਦਾ ਪੰਜਾਬ ਵਿੱਚ ਪੂਰਾ ਨਹੀਂ ਹੋਣਾ। ਕਿਉਂਕਿ ਪੰਜਾਬ ਦੇ ਸੁਰ ਵੀਰ ਬਹਾਦਰ ਲੋਕ ਆਪੀ ਰਾਖੀ ਕਰਨਾ ਜਾਣਦੇ ਹਨ। ਪਹਿਲਾਂ ਵੀ ਪੰਜਾਬ ਦੇ ਕਿਸਾਨਾਂ ਨੇ 13 ਮਹਿਨੇ ਬਾਡਰ ਤੇ ਬੈਠ ਕੇ ਮੋਦੀ ਵਲੋਂ ਬਣਾਏ ਕਿਸਾਨਾ ਖਿਲਾਫ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ ਸੀ।2027 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸਾਕਿਬ ਆਲੀ ਰਾਜਾ, ਬਲਾਕ ਪ੍ਰਧਾਨ ਮੁਹੰਮਦ ਹਲੀਮ, ਬਲਾਕ ਪ੍ਰਧਾਨ ਮੁਹੰਮਦ ਅਸਲਮ ਭੱਟੀ, ਸ਼ਕੂਰ ਪ੍ਰਧਾਨ, ਐਡਵੋਕੇਟ ਮੁਹੰਮਦ ਸ਼ਮਸ਼ਾਦ ਮੈਂਬਰ ਪੰਜਾਬ ਵਕਫ਼ ਬੋਰਡ, ਆਜ਼ਮ ਦਾਰਾ ਚੈਅਰਮੈਨ ਟਰੈਡਿਗ ਵਿੰਗ,ਐਡਵੋਕੇਟ ਜੇਗਮ ਅਬਾਸ, ਚੈਅਰਮੈਨ ਸੰਤੋਖ ਸਿੰਘ, ਸੁਖਦਰਸ਼ਨ ਸਿੰਘ ਮਿੱਠੇਵਾਲ, ਚਰਨਜੀਤ ਸਿੰਘ ਮੀਠੇ ਵਾਲ,ਕੇਵਲ ਸਿੰਘ ਜਾਗੋਵਾਲ, ਗੁਰਮੀਤ ਸਿੰਘ ਬੁਰਜ, ਮੈਡਮ ਪ੍ਰਵੀਨ, ਨਰਿੰਦਰ ਸਿੰਘ ਪ੍ਰਧਾਨ ਟਰੱਕ ਯੂਨੀਅਨ, ਸੂਫ਼ੀ ਮੁਹੰਮਦ ਹਾਸ਼ਿਮ, ਮੁਹੰਮਦ ਨਿਸਾਰ,ਚੌਧਰੀ ਮੁਹੰਮਦ ਬਸ਼ੀਰ, ਇਕਬਾਲ ਫੋਜ਼ੀ, ਮੁਹੰਮਦ ਅਸਲਮ ਕਾਲਾ, ਗੁਰਬਖਸ਼ ਸਿੰਘ ਮੁਹੰਮਦ ਯਾਸੀਨ ਮੁਹੰਮਦ ਅਕਰਮ,ਆਦਿ।

    Share. Facebook Twitter Pinterest Email WhatsApp

    Related Posts

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਮੁਲਜ਼ਮ ਅਸ਼ਵਨੀ ਦੀ ਪਤਨੀ ਨੀਲਮ ਸਮੇਤ 2 ਹੋਰ ਨਾਮਜ਼ਦ

    October 15, 2026

    ਪੇਸ਼ਾਵਰ ’ਚ ਸਕੂਲ ਦੀ ਛੱਤ ਡਿੱਗਣ ਨਾਲ਼ 28 ਬੱਚਿਆਂ ਤੇ ਇੱਕ ਅਧਿਆਪਕਾ ਦੀ ਮੌਤ

    October 15, 2026

    ਫਾਜ਼ਿਲਕਾ ਵਿੱਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ ਸਿੰਘ ਢਿੱਲੋਂ

    October 15, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात

    October 15, 2026

    मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

    October 15, 2026

    उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी

    October 15, 2026

    ग्रामीण क्षेत्रों में सड़कों का जाल मजबूत कर रही सरकार : रणबीर गंगवा

    October 15, 2026

    प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा

    October 15, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात

    October 15, 2026

    मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

    October 15, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.