Close Menu
Rozana Desh PardeshRozana Desh Pardesh
    What's Hot

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा

    October 14, 2026
    Facebook X (Twitter) Instagram YouTube
    Breaking News
    • स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
    • हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
    • कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
    • मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
    • ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
    • ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
    • ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
    • ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ
    Thursday, October 15
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕਮਰਸ਼ੀਅਲ ਗੈਸ ਸਲਿੰਡਰਾਂ ਦੇ ਰੇਟ ਵਧਾਉਣਾ ਦੇਸ਼ ਦੇ ਛੋਟੇ ਕਾਰੋਬਾਰੀਆਂ ਨਾਲ ਕੇਂਦਰ ਦਾ ਸਰਾਸਰ ਧੱਕਾ ਆਉਣ ਵਾਲੇ ਦਿਨਾਂ ਚ ਪੈਟਰੋਲ ਡੀਜ਼ਲ ਘਰੇਲੂ ਗੈਸ ਵਧਾਉਣ ਦੇ ਚਰਚੇ :- ਦੌਲਤਪੁਰਾ
    Punjab

    ਕਮਰਸ਼ੀਅਲ ਗੈਸ ਸਲਿੰਡਰਾਂ ਦੇ ਰੇਟ ਵਧਾਉਣਾ ਦੇਸ਼ ਦੇ ਛੋਟੇ ਕਾਰੋਬਾਰੀਆਂ ਨਾਲ ਕੇਂਦਰ ਦਾ ਸਰਾਸਰ ਧੱਕਾ ਆਉਣ ਵਾਲੇ ਦਿਨਾਂ ਚ ਪੈਟਰੋਲ ਡੀਜ਼ਲ ਘਰੇਲੂ ਗੈਸ ਵਧਾਉਣ ਦੇ ਚਰਚੇ :- ਦੌਲਤਪੁਰਾ

    May 3, 20262 Mins Read
    Share Facebook Twitter Telegram Email WhatsApp

    ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ,ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਭਾਰਤ ਦੇਸ਼ ਦੇ ਕਈ ਸੂਬਿਆਂ ਚ ਵਿਧਾਨ ਸਭਾ ਚੋਣਾਂ ਸਨ ਚੋਣਾਂ ਨੇਪਰੇ ਚਾੜਨ ਤੋਂ ਬਾਅਦ ਭਾਰਤ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਨੇ ਦੇਸ਼ ਦੇ ਲੋਕਾਂ ਤੇ ਬੋਝ ਪਾਉਣਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਨੇ ਕਮਰਸ਼ੀਅਲ ਸਰੈਂਡਰਾਂ ਦੇ ਰੇਟ ਵਧਾ ਕੇ ਭਾਰਤ ਦੇ ਛੋਟੇ ਕਾਰੋਬਾਰੀਆਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ ਕਿਉਂਕਿ ਕੇਂਦਰ ਸਰਕਾਰ ਹਮੇਸ਼ਾ ਤੋਂ ਕਹਿੰਦੀ ਆ ਰਹੀ ਹੈ ਕਿ ਅਸੀਂ ਮਹਿੰਗਾਈ ਘੱਟ ਕਰਾਂਗੇ ਪਰ ਸਰਕਾਰ ਮਹਿੰਗਾਈ ਘੱਟ ਕਰਨ ਵਿੱਚ ਕੋਹਾਂ ਦੂਰ ਹੈ ਕਿੱਥੇ ਗਏ ਕੇਂਦਰ ਸਰਕਾਰ ਦੇ ਸਾਬਕਾ ਮੰਤਰੀ ਜਿਹੜੇ ਕਾਂਗਰਸੀ ਸਰਕਾਰ ਵੇਲੇ ਸਿਲਿੰਡਰਾਂ ਦੇ ਨਾਲ ਪਿੱਟ ਪਿੱਟ ਕੇ ਸਿਆਪਾ ਕਰਦੇ ਹੁੰਦੇ ਸੀ ਕਿ ਹਾਏ ਮਹਿੰਗਾਈ ਹਾਏ ਮਹਿੰਗਾਈ ਅੱਜ ਉਹ ਲੀਡਰ ਭਾਲੇ ਵੀ ਨਹੀਂ ਥਿਆਉਂਦੇ ਕੀ ਇਹ ਲੀਡਰ ਭਾਰਤ ਦੇ ਲੋਕਾਂ ਨਾਲ ਜੋ ਖੇਡ ਖੇਡ ਰਹੇ ਹਨ ਇਹ ਇਹਨਾਂ ਨੂੰ ਸ਼ੋਭਾ ਦਿੰਦੀ ਹੈ ਉਪਰੋਂ ਇਹ ਕਹਿੰਦੇ ਹਨ ਕਿ ਅਸੀਂ ਰਾਮ ਰਾਜ ਲਿਆਉਣਾ ਹੈ ਜੇ ਇਹੋ ਹੀ ਰਾਮਰਾਜ ਹੈ ਤਾਂ ਸਾਨੂੰ ਇਹੋ ਜਿਹਾ ਰਾਮ ਰਾਜ ਨਹੀਂ ਚਾਹੀਦਾ ਉਪਰੋਂ ਜੋ ਅਮਰੀਕਾ ਇਰਾਨ ਤੇ ਇਰਾਕ ਦੀ ਜੰਗ ਲੱਗੀ ਹੋਈ ਹੈ ਉਸ ਦੇ ਦੌਰਾਨ ਜੋ ਤੇਲ ਦੀਆਂ ਕੀਮਤਾਂ ਭਾਰਤ ਦੇਸ਼ ਵਿੱਚ ਘੱਟ ਸਨ ਕੇਂਦਰ ਸਰਕਾਰ ਇਹ ਦਿਖਾਉਣਾ ਚਾਹੁੰਦੀ ਸੀ ਕਿ ਭਾਰਤ ਉੱਪਰ ਜੰਗ ਦਾ ਕੋਈ ਅਸਰ ਨਹੀਂ ਪਰ ਅਜਿਹਾ ਕੁਝ ਨਹੀਂ ਕਿਉਂਕਿ ਵੱਖ ਵੱਖ ਸੂਬਿਆਂ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਸੀ ਇਸ ਕਰਕੇ ਸਰਕਾਰ ਨੇ ਚੁੱਪੀਧਾਰੀ ਹੋਈ ਸੀ ਲੇਕਿਨ ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਭਾਰਤ ਸਰਕਾਰ ਤੇਲ ਕੰਪਨੀਆਂ ਨੂੰ ਖੁੱਲੀ ਛੋਟ ਦੇਵੇਗੀ ਤੇਲ ਦੀਆਂ ਕੀਮਤਾਂ ਵਧਾਉਣ ਲਈ
    ਉਹਨਾਂ ਕਿਹਾ ਕੇ ਇਸ ਬਾਰੇ ਸਾਡੀ ਬੈਂਕ ਕਰਮਚਾਰੀਆਂ ਦੀ ਜਥੇਬੰਦੀ ਦੀ ਸੂਬਾ ਕਮੇਟੀ ਨਾਲ ਗੱਲਬਾਤ ਹੋਈ ਹੈ ਅਤੇ ਅਸੀਂ ਉਹਨਾਂ ਨੂੰ ਕਿਹਾ ਹੈ ਕਿ ਤੁਹਾਨੂੰ ਨਾਬਾਰਡ ਤੋਂ ਰਿਫਾਇਨਾਂਸ ਦੀ ਰਕਮ ਵਧਾਉਣ ਲਈ ਲੜਨਾ ਚਾਹੀਦਾ ਹੈ ਨਾ ਕਿ ਕਿਸਾਨੀ ਦਾ ਹੱਦ ਕਰਜਾ ਰੋਕਣ ਲਈ, ਪਰ ਉਹਨਾਂ ਨੇ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦਿੱਤਾ
    ਅਸੀਂ ਦੱਸਣਾ ਚਾਹੁੰਦੇ ਹਾਂ ਕਿ ਕਿਸਾਨਾਂ ਵਿੱਚ ਹੱਦ ਕਰਜ਼ਾ ਨਾ ਮਿਲਣ ਤੋਂ ਕਾਫੀ ਬੇਚੈਨੀ ਹੈ ਉਹਨਾਂ ਕਿਹਾ ਹੈ ਕਿ ਜੇ ਸਰਕਾਰ ਕਿਸਾਨ ਦਾ ਇਹ ਬਣਦਾ ਹੱਕ ਨਹੀਂ ਦੇਵੇਗੀ ਤਾਂ ਇਸ ਦੇ ਖਿਲਾਫ ਵੱਡਾ ਸੰਘਰਸ਼ ਵਿਡਿਆ ਜਾਵੇਗਾ।

    Share. Facebook Twitter Pinterest Email WhatsApp

    Related Posts

    ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ

    October 14, 2026

    ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ

    October 14, 2026

    ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼

    October 14, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा

    October 14, 2026

    मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन

    October 14, 2026

    ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ

    October 14, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.