Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕਾਰ ਸੇਵਾ ਰਾਹੀਂ ਤਿਆਰ ਹੋਵੇਗੀ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਨਿਵਾਸ:ਬਾਬਾ ਬਲਬੀਰ ਸਿੰਘ 96 ਕਰੋੜੀ
    Punjab

    ਕਾਰ ਸੇਵਾ ਰਾਹੀਂ ਤਿਆਰ ਹੋਵੇਗੀ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਨਿਵਾਸ:ਬਾਬਾ ਬਲਬੀਰ ਸਿੰਘ 96 ਕਰੋੜੀ

    August 11, 20262 Mins Read
    Share Facebook Twitter Telegram Email WhatsApp

    ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਨਿਵਾਸ ਦੂਜੇ ਪਆੜ ਦੀ ਕਾਰ ਸੇਵਾ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼?ਰੋੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਿਰਦੇਸ਼ਾਂ ਹੇਠ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾ ਜੀ ਚੈਰੀਟੇਬਲ ਟਰੱਸਟ ਨੂੰ ਕਾਰ ਸੇਵਾ ਸੌਂਪਨ ਦੀ ਅੱਜ ਅਰਦਾਸ ਕਰਨ ਉਪਰੰਤ ਖਾਲਸਾਈ ਪਰੰਪਰਾ ਅਨੁਸਾਰ ਸ਼ੁਰੂ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ ਜਿਸ ਦੀ ਅਰਦਾਸ ਸਿੰਘ ਸਾਹਿਬ ਗਿ. ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ। ਭਾਈ ਜਸਵਿੰਦਰ ਸਿੰਘ ਰਾਗੀ ਜਥਾ ਬੀਬੀ ਕੌਲਾਂ ਜੀ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਦੂਰ ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਦੀ ਵਿਸ਼ਰਾਮ ਸਹੂਲਤ ਵਾਸਤੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਦੇ ਕੰਪਲੈਕਸ ਵਿਖੇ ਛੇ ਮੰਜਲਾਂ ਸਰਾਂ ਦੀ ਇਮਾਰਤ ਤਿਆਰ ਹੋ ਚੁੱਕੀ ਹੈ। ਇਸ ਸੁੰਦਰ ਇਮਾਰਤ ਦੇ 54 ਕਮਰੇ 6 ਹਾਲ, ਅਟੈਚ ਬਾਥਰੂਮ ਹਨ, ਜੋ ਸਾਰੀਆਂ ਨਵੀਨੀਕਰਨ ਸਹੂਲਤਾਂ ਨਾਲ ਲੈਸ ਹਨ। ਹਰੇਕ ਮੰਜਿਲ ਨੂੰ ਪਾਉੜੀ, ਲਿਫਟ ਤੇ ਰੈਪ ਦੀ ਸਹੂਲਤ ਦਿੱਤੀ ਗਈ ਹੈ, ਉਡੀਕਘਰ, ਘਠੜੀਘਰ, ਸਟੋਰ, ਕੰਟੀਨ ਹਾਲ, ਮੀਟਿੰਗ ਹਾਲ ਆਦਿ ਹੈ। ਹਰ ਕਮਰੇ ਵਿਚ ਵਾਈਫਾਈ ਨੈੱਟ, ਧਾਰਮਿਕ ਚੈਨਲਾਂ ਵਾਲੇ ਐਲ. ਈ. ਡੀ. ਅਤੇ ਟੈਲੀਫੋਨ ਦੀ ਸਹੂਲਤ ਹੈ। ਸਮੂਹ ਸੰਗਤਾਂ ਨੂੰ ਸਨਿਮਰ ਬੇਨਤੀ ਕੀਤੀ ਜਾਂਦੀ ਹੈ ਕਿ ਗੁਰੂਘਰ ਵਿੱਚ ਉਸਰ ਰਹੀਆਂ ਇਮਾਰਤਾਂ ਲਈ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਭੇਟ ਕਰਕੇ ਖੁਸ਼ੇ ਲੁਟਣ ਅਤੇ ਭਾਈ ਗੁਰਇਕਬਾਲ ਸਿੰਘ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ।
    ਇਸ ਅਰਦਾਸ ਸਮਾਗਮ ਗਿ. ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਗਿ. ਰਾਜਦੀਪ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਪੇ?ਮ ਸਿੰਘ ਅਰਦਾਸਈਆ ਸ੍ਰੀ ਹਰਿਮੰਦਰ ਸਾਹਿਬ, ਬਾਬਾ ਅਵਤਾਰ ਸਿੰਘ ਸੁਰਸਿੰਘ ਵੱਲੋਂ ਬਾਬਾ ਨਾਹਰ ਸਿੰਘ, ਭਾਈ ਅਮਨਦੀਪ ਸਿੰਘ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾਦਲ, ਮਾਤਾ ਵਿਪਨਪ੍ਰੀਤ ਕੌਰ, ਮਾਤਾ ਜਤਿੰਦਰ ਕੌਰ, ਬੀਬੀ ਪਰਮਜੀਤ ਕੌਰ, ਸ. ਮਨਦੀਪ ਸਿੰਘ ਇੰਚਾਰਜ਼ ਇਮਾਰਤਾਂ, ਬਾਬਾ ਹਰਮਿੰਦਰ ਸਿੰਘ ਪਹੁਵਿੰਡ, ਬਾਬਾ ਟਹਿਲ ਸਿੰਘ, ਬਾਬਾ ਜਸਵਿੰਦਰ ਸਿੰਘ ਜੱਸ ਯੂ.ਐਸ.ਏ, ਸ. ਕਰਨਰਾਜਬੀਰ ਸਿੰਘ ਐਡਵੋਕੇਟ, ਬਾਬਾ ਸੁਖਵਿੰਦਰ ਸਿੰਘ ਗੋਗਾ, ਬਾਬਾ ਪੰਜਾਬ ਸਿੰਘ ਤਰਨਾ ਦਲ, ਬਾਬਾ ਪ੍ਰੇਮ ਸਿੰਘ, ਸ. ਅਮਰਜੀਤ ਸਿੰਘ ਸੀਲਕੀ, ਸ. ਮਨਦੀਪ ਕੌਰ ਭੋਲੂ, ਸ. ਗੁਰਪ੍ਰੀਤ ਸਿੰਘ ਢੱਲ, ਸ. ਪਰਮਜੀਤ ਸਿੰਘ ਬਾਜਵਾ, ਸ. ਇੰਦਰਪਾਲ ਸਿੰਘ ਫੌਜੀ ਹਜ਼ੂਰ ਸਾਹਿਬ, ਸ. ਹਰਮੀਤ ਸਿੰਘ ਸਲੂਜਾ, ਬਾਬਾ ਗੁਰਮੁਖ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਭਗਤ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ ਆਦਿ ਹਾਜ਼ਰ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.