ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਦਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹੋਰ ਪਤਵੰਤਿਆਂ ਵੱਲੋਂ ਮੁਹਾਲੀ ਵਿਖੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਆਪਣੇ ਦੌਰੇ ਦੌਰਾਨ, ਉਪ ਰਾਸ਼ਟਰਪਤੀ ਪੰਜਾਬ ਯੂਨੀਵਰਸਿਟੀ ਵਿਖੇ ਸੈਫ/ਸੀ.ਆਈ.ਐੱਲ. ਸੋਫਿਸੀਕੇਟੇਡ ਐਨਾਲਿਟੀਕਲ ਇੰਸਟਰੂਮੈਂਟ ਫੈਸਿਲਿਟੀ/ਸੈਂਟਰਲ ਇੰਸਟਰੂਮੈਂਟੇਸ਼ਨ ਲੈਬਾਰਟਰੀਜ਼) ਵਿਖੇ ਐਡਵਾਂਸਡ ਇੰਸਟਰੂਮੈਂਟੇਸ਼ਨ ਫੈਸਿਲਿਟੀ ਦਾ ਉਦਘਾਟਨ ਕਰਨਗੇ, ਨਾਲ ਹੀ ਪੰਜਾਬ ਯੂਨੀਵਰਸਿਟੀ ਟੈੱਕ ਇਨੋਵੇਸ਼ਨ ਫੋਰਮ ਦਾ ਉਦਘਾਟਨ ਕਰਨਗੇ, ਜਿਸ ਦਾ ਉਦੇਸ਼ ਯੂਨੀਵਰਸਿਟੀ ਦੇ ਖੋਜ, ਨਵੀਨਤਾ ਅਤੇ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕਰਨਾ ਹੈ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


