ਪਿਛਲੇ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਇੱਕ ਵਾਰ ਫਿਰ ਅਦਾਲਤ ਕੋਲੋਂ ਪੈਰੋਲ ਦੀ ਮੰਗ ਕੀਤੀ ਗਈ ਹੈ। ਹਵਾਰਾ ਨੇ ਆਪਣੀ ਬਿਮਾਰ ਮਾਤਾ ਦੀ ਦੇਖਭਾਲ ਅਤੇ ਉਨ੍ਹਾਂ ਨੂੰ ਮਿਲਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚਾਰ ਹਫ਼ਤਿਆਂ ਦੀ ਪੈਰੋਲ ਮੰਗੀ ਹੈ।
ਭਾਈ ਜਗਤਾਰ ਸਿੰਘ ਹਵਾਰਾ ਪਿਛਲੇ 28 ਸਾਲ 9 ਮਹੀਨਿਆਂ ਤੋਂ ਲਗਾਤਾਰ ਜੇਲ੍ਹ ਦੀਆਂ ਸੀਖਾਂ ਪਿੱਛੇ ਬੰਦ ਹਨ। ਉਨ੍ਹਾਂ ਦੇ ਵਕੀਲਾਂ ਰਾਹੀਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਮਾਤਾ ਦੀ ਸਿਹਤ ਕਾਫ਼ੀ ਨਾਜ਼ੁਕ ਹੈ ਅਤੇ ਉਹ ਆਪਣੀ ਜ਼ਿੰਦਗੀ ਦੇ ਇਸ ਪੜਾਅ ’ਤੇ ਆਪਣੇ ਪੁੱਤਰ ਨੂੰ ਮਿਲਣਾ ਚਾਹੁੰਦੇ ਹਨ।
ਪਟੀਸ਼ਨ ਵਿੱਚ ਮਨੁੱਖੀ ਅਧਿਕਾਰਾਂ ਅਤੇ ਜੇਲ੍ਹ ਨਿਯਮਾਂ ਦੇ ਤਹਿਤ ਪੈਰੋਲ ਦੀ ਮੰਗ ਕੀਤੀ ਗਈ ਹੈ।ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਸਬੰਧਤ ਸਰਕਾਰਾਂ ਅਤੇ ਜੇਲ੍ਹ ਪ੍ਰਸ਼ਾਸਨ ਕੋਲੋਂ ਜਵਾਬ ਮੰਗਿਆ ਜਾ ਸਕਦਾ ਹੈ।
Breaking News
- ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ
- हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा
- मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम
- हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी
- मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं
- हरियाणा की सिंचाई एवं महिला एवं बाल विकास मंत्री श्रुति चौधरी ने आंगनवाड़ी केंद्रों, क्रेच, बाल देखभाल संस्थानों एवं शिशु निकेतन केंद्रों का औचक निरीक्षण किया
- मुख्यमंत्री नायब सिंह सैनी ने नई दिल्ली में इंडस्ट्रीज व व्यापारिक संगठनों के प्रतिनिधियों के साथ की बैठक
- मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण


