Close Menu
Rozana Desh PardeshRozana Desh Pardesh
    What's Hot

    ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 11 ਦੀ ਮੌਤ, ਕਈ ਲਾਪਤਾ

    July 19, 2026

    ਭਾਰਤ-ਅਮਰੀਕਾ ਸੌਦੇ ਵਿਰੁੱਧ ਕਿਸਾਨਾਂ ਦਾ ਮਾਰਚ ਅੱਜ ਸੈਂਕੜੇ ਬੱਸਾਂ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਣਗੀਆਂ

    July 19, 2026

    ਬਜ਼ੁਰਗਾਂ ਦੀ ਸੁਰੱਖਿਆ ਲਈ ਸਰਕਾਰ ਹੋਈ ਸਖ਼ਤ ਦੇਖਭਾਲ ਨਾ ਕਰਨ ’ਚ ਅਸਫਲ ਰਹਿਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

    July 19, 2026
    Facebook X (Twitter) Instagram YouTube
    Breaking News
    • ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 11 ਦੀ ਮੌਤ, ਕਈ ਲਾਪਤਾ
    • ਭਾਰਤ-ਅਮਰੀਕਾ ਸੌਦੇ ਵਿਰੁੱਧ ਕਿਸਾਨਾਂ ਦਾ ਮਾਰਚ ਅੱਜ ਸੈਂਕੜੇ ਬੱਸਾਂ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਣਗੀਆਂ
    • ਬਜ਼ੁਰਗਾਂ ਦੀ ਸੁਰੱਖਿਆ ਲਈ ਸਰਕਾਰ ਹੋਈ ਸਖ਼ਤ ਦੇਖਭਾਲ ਨਾ ਕਰਨ ’ਚ ਅਸਫਲ ਰਹਿਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ
    • ਸਫਾਈ ਸੇਵਕਾਂ ਦੀ ਹੜਤਾਲ ਕਾਰਨ ਅਨੰਦਪੁਰ ਸਾਹਿਬ ’ਚ ਕੂੜੇ ਨੇ ਧਾਰਿਆ ਨਰਕ ਦਾ ਰੂਪ
    • ਜਦੋਂ ਵੱਡੀਆਂ ਕੁਰਸੀਆਂ ਹਲਾਉਣੀਆਂ ਹੋਣ ਤਾਂ ਦਰੀਆਂ ’ਤੇ ਬੈਠ ਕੇ ਹੀ ਰੋਸ ਵਿਖਾਵਾ ਕਰਨਾ ਪੈਂਦੈ
    • ਐਨ.ਐਸ.ਕਿਉ.ਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਕੀਤਾ ਵਿਸ਼ਾਲ ਰੋਸ਼ ਪ੍ਰਦਰਸ਼ਨ। ਮੰਗਾਂ ਦੀ ਪੂਰਤੀ ਦਾ ਨੋਟੀਫਿਕੇਸ਼ਨ ਜਾਰੀ ਨਾ ਹੋਣ ਤੱਕ ਪੱਕਾ ਧਰਨਾ ਜਾਰੀ ਰੱਖਣ ਦਾ ਕੀਤਾ ਐਲਾਨ
    • ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਧਿਰਾਂ ਨੂੰ ਇਕੱਠੇ ਹੋਣ ਦੀ ਅਪੀਲ ਦਿੱਲੀ ਤੋ ਚਲਦੀਆਂ ਪੰਜਾਬ ਵਿਰੋਧੀ ਤਾਕਤਾਂ ਨੇ ਪੰਜਾਬ ਨੂੰ ਲੁੱਟਿਆ ਕੁੱਟਿਆ ਤੇ ਘਸਿਆਰਾ ਬਣਾਉਣ ’ਚ ਕੋਈ ਕਸਰ ਬਾਕੀ ਨਹੀ ਛੱਡੀ
    • ਸਾਊਥਾਲ ’ਚ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਇਕਜੁੱਟਤਾ ਤੇ ਮੀਰੀ-ਪੀਰੀ ਦੇ ਸਿਧਾਂਤ ’ਤੇ ਦਿੱਤਾ ਜ਼ੋਰ
    Monday, July 20
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਜਦੋਂ ਵੱਡੀਆਂ ਕੁਰਸੀਆਂ ਹਲਾਉਣੀਆਂ ਹੋਣ ਤਾਂ ਦਰੀਆਂ ’ਤੇ ਬੈਠ ਕੇ ਹੀ ਰੋਸ ਵਿਖਾਵਾ ਕਰਨਾ ਪੈਂਦੈ
    Punjab

    ਜਦੋਂ ਵੱਡੀਆਂ ਕੁਰਸੀਆਂ ਹਲਾਉਣੀਆਂ ਹੋਣ ਤਾਂ ਦਰੀਆਂ ’ਤੇ ਬੈਠ ਕੇ ਹੀ ਰੋਸ ਵਿਖਾਵਾ ਕਰਨਾ ਪੈਂਦੈ

    July 19, 20262 Mins Read
    Share Facebook Twitter Telegram Email WhatsApp

    ਗੁਰਦਾਸਪੁਰ ਨਗਰ ਕੌਂਸਲ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਸੰਘਰਸ਼ ਅੱਜ 11ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ’ਤੇ ਵਾਅਦਾ ਖਿਲਾਫੀ ਦਾ ਦੋਸ਼ ਲਾਉਂਦਿਆਂ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਇਹ ਹੜਤਾਲ ਹੋਰ ਤੇਜ਼ ਕੀਤੀ ਜਾਵੇਗੀ। ਅੱਜ ਸਫਾਈ ਕਰਮਚਾਰੀ ਨਗਰ ਕੌਂਸਲ ਦੀ ਹੱਦ ਵਿੱਚੋਂ ਨਿਕਲ ਕੇ ਸੜਕ ਤੇ ਆ ਗਏ ਅਤੇ ਸ਼ਹਿਰ ਵਿੱਚੋਂ ਨਿਕਲਦੇ ਜੀਟੀ ਰੋਡ ਤੇ ਦਰਿਆ ਵਿਛਾ ਕੇ ਟਰੈਫਿਕ ਜਾਮ ਕਰ ਦਿੱਤਾ। ਦੱਸ ਦਈਏ ਕਿ ਸਫਾਈ ਕਰਮਚਾਰੀਆਂ ਦੇ ਹੜਤਾਲ ਕਰਨ ਸ਼ਹਿਰ ਵਿੱਚ ਕੂੜੇ ਦੇ ਢੇਰ ਵਧਦੇ ਜਾ ਰਹੇ ਹਨ ਅਤੇ ਲੋਕਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹਨਾਂ ਕੂੜੇ ਦੇ ਢੇਰਾਂ ਬਰਸਾਤ ਦੇ ਦਿਨਾਂ ਵਿੱਚ ਬਿਮਾਰੀ ਫੈਲਣ ਦਾ ਵੀ ਖਤਰਾ ਬਣਿਆ ਹੋਇਆ ਹੈ।ਗੱਲਬਾਤ ਕਰਦਿਆ ਬਸ਼ੀਰ ਕੁਮਾਰ ਨੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀਆਂ ਬੰਦ ਕੀਤੀਆਂ ਗਈਆਂ ਪੈਨਸ਼ਨਾਂ ਬਹਾਲ ਕਰਨ ਅਤੇ ਡੀ.ਏ. (41) ਲਾਗੂ ਕਰਨ ਦੀ ਮੰਗ ਨੂੰ ਲੈ ਕੇ ਇਹ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਲੀਡਰ ਸਿਰਫ਼ ਝੂਠੇ ਵਾਅਦੇ ਕਰਕੇ ਮੁੱਕਰ ਜਾਂਦੇ ਹਨ ਅਤੇ ਹੁਣ ਕੋਈ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਚੌਕਾਂ ਵਿੱਚ ਕੂੜਾ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੰਗਾ ਰਾਮ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।ਪਰ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਮਜਬੂਰੀਆਂ ਨੂੰ ਸਮਝਦੇ ਹੋਏ ਸਰਕਾਰ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।ਕਿਉਂਕਿ 10-11 ਹਜ਼ਾਰ ਰੁਪਏ ਵਿੱਚ ਘਰ ਦਾ ਗੁਜ਼ਾਰਾ ਕਰਨਾ ਬਹੁਤ ਔਖਾ ਹੈ।ਇਸ ਮੌਕੇ ਸਮਾਜ ਸੇਵੀ ਡਾ. ਲੋਕੇਸ਼ ਕੁਮਾਰ ਗੌਲਡੀ ਨੇ ਪ੍ਰਦਰਸ਼ਨਕਾਰੀਆਂ ਦਾ ਸਮਰਥਨ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀ ਬਹੁਤ ਮਿਹਨਤ ਨਾਲ ਸ਼ਹਿਰ ਦੀ ਸਫ਼ਾਈ ਕਰਦੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਤਾਂ ਜੋ ਇਹ ਆਪਣੇ ਪਰਿਵਾਰਾਂ ਨਾਲ ਸੁੱਖ-ਚੈਨ ਨਾਲ ਰਹਿ ਸਕਣ।ਮੁਲਾਜ਼ਮਾਂ ਨੇ ਕਿਹਾ ਕਿ ਉਹ ਆਪਣੀ ਲੜਾਈ ਨੂੰ ਉਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਨਹੀਂ ਕਰਦੀ।

    Share. Facebook Twitter Pinterest Email WhatsApp

    Related Posts

    ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 11 ਦੀ ਮੌਤ, ਕਈ ਲਾਪਤਾ

    July 19, 2026

    ਭਾਰਤ-ਅਮਰੀਕਾ ਸੌਦੇ ਵਿਰੁੱਧ ਕਿਸਾਨਾਂ ਦਾ ਮਾਰਚ ਅੱਜ ਸੈਂਕੜੇ ਬੱਸਾਂ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਣਗੀਆਂ

    July 19, 2026

    ਬਜ਼ੁਰਗਾਂ ਦੀ ਸੁਰੱਖਿਆ ਲਈ ਸਰਕਾਰ ਹੋਈ ਸਖ਼ਤ ਦੇਖਭਾਲ ਨਾ ਕਰਨ ’ਚ ਅਸਫਲ ਰਹਿਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

    July 19, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 11 ਦੀ ਮੌਤ, ਕਈ ਲਾਪਤਾ

    July 19, 2026

    ਭਾਰਤ-ਅਮਰੀਕਾ ਸੌਦੇ ਵਿਰੁੱਧ ਕਿਸਾਨਾਂ ਦਾ ਮਾਰਚ ਅੱਜ ਸੈਂਕੜੇ ਬੱਸਾਂ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਣਗੀਆਂ

    July 19, 2026

    ਬਜ਼ੁਰਗਾਂ ਦੀ ਸੁਰੱਖਿਆ ਲਈ ਸਰਕਾਰ ਹੋਈ ਸਖ਼ਤ ਦੇਖਭਾਲ ਨਾ ਕਰਨ ’ਚ ਅਸਫਲ ਰਹਿਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

    July 19, 2026

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਅਨੰਦਪੁਰ ਸਾਹਿਬ ’ਚ ਕੂੜੇ ਨੇ ਧਾਰਿਆ ਨਰਕ ਦਾ ਰੂਪ

    July 19, 2026

    ਜਦੋਂ ਵੱਡੀਆਂ ਕੁਰਸੀਆਂ ਹਲਾਉਣੀਆਂ ਹੋਣ ਤਾਂ ਦਰੀਆਂ ’ਤੇ ਬੈਠ ਕੇ ਹੀ ਰੋਸ ਵਿਖਾਵਾ ਕਰਨਾ ਪੈਂਦੈ

    July 19, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 11 ਦੀ ਮੌਤ, ਕਈ ਲਾਪਤਾ

    July 19, 2026

    ਭਾਰਤ-ਅਮਰੀਕਾ ਸੌਦੇ ਵਿਰੁੱਧ ਕਿਸਾਨਾਂ ਦਾ ਮਾਰਚ ਅੱਜ ਸੈਂਕੜੇ ਬੱਸਾਂ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਣਗੀਆਂ

    July 19, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.