Close Menu
Rozana Desh PardeshRozana Desh Pardesh
    What's Hot

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026
    Facebook X (Twitter) Instagram YouTube
    Breaking News
    • ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
    • ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
    • ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
    • ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
    • ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
    • ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
    • ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
    • ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ
    Sunday, November 29
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਜੇਲ੍ਹ ’ਚੋਂ ਬਾਹਰ ਨਿਕਲਦਿਆਂ ਹੀ ਅਮਨਦੀਪ ਸਿੰਘ ਘੱਗਾ ਨੇ ਸ਼ੁਤਰਾਣਾ ਤੋਂ ਆਪ ਟਿਕਟ ’ਤੇ ਠੋਕਿਆ ਦਾਅਵਾ
    Punjab

    ਜੇਲ੍ਹ ’ਚੋਂ ਬਾਹਰ ਨਿਕਲਦਿਆਂ ਹੀ ਅਮਨਦੀਪ ਸਿੰਘ ਘੱਗਾ ਨੇ ਸ਼ੁਤਰਾਣਾ ਤੋਂ ਆਪ ਟਿਕਟ ’ਤੇ ਠੋਕਿਆ ਦਾਅਵਾ

    September 17, 20263 Mins Read
    Share Facebook Twitter Telegram Email WhatsApp

    ਆਮ ਆਦਮੀ ਪਾਰਟੀ (ਆਪ) ਦੇ ਕੱਟੜ ਸਮਰਥਕ ਰਹੇ ਸਮਾਜ ਸੇਵੀ ਅਮਨਦੀਪ ਸਿੰਘ ਘੱਗਾ ਨੇ ਇਰਾਦਾ ਕਤਲ ਕੇਸ ਵਿਚ ਜ਼ਮਾਨਤ ’ਤੇ ਜੇਲ੍ਹ ਵਿਚੋਂ ਬਾਹਰ ਆਉਂਦਿਆਂ ਹੀ ਹਲਕਾ ਸ਼ੁਤਰਾਣਾ ਤੋਂ ਪਾਰਟੀ ਦੀ ਟਿਕਟ ’ਤੇ ਦਾਅਵਾ ਜਤਾ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਅੱਜ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨਦੀਪ ਸਿੰਘ ਘੱਗਾ, ਉਸਦੇ ਸਾਥੀ ਤੇ ਵਕੀਲ ਪ੍ਰੀਤ ਮਹਿੰਦਰ ਸਿੰਘ ਸਿੱਧੂ, ਜਸਵੰਤ ਸਿੰਘ ਜੱਸ ਮੀਤ ਪ੍ਰਧਾਨ ਨਗਰ ਪੰਚਾਇਤ ਘੱਗਾ, ਗੁਰਵਿੰਦਰ ਸਿੰਘ ਗੁਰੀ ਐਮ ਸੀ ਘੱਗਾ ਤੇ ਹੋਰਨਾਂ ਨੇ ਕਿਹਾ ਕਿ 2012 ਤੋਂ ਉਹ ਆਮ ਆਦਮੀ ਪਾਰਟੀ ਵਾਸਤੇ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਪੜ੍ਹੇ ਲਿਖੇ ਤੇ ਹਲਕੇ ਦੇ ਉਮੀਦਵਾਰ ਨੂੰ ਲੋਕ ਜਿਤਾਉਣਾ ਚਾਹੁੰਦੇ ਹਨ। ਉਹਨਾਂ ਦੱਸਿਆ ਕਿ ਹਲਕਾ ਸ਼ੁਤਰਾਣਾ ਵਿਚ ਬਾਜ਼ੀਗਰ ਭਾਈਚਾਰੇ ਦੀ ਤਕਰੀਬਨ 25 ਹਜ਼ਾਰ ਵੋਟ ਹੈ ਤੇ ਪੰਜਾਬ ਵਿਚ 27 ਲੱਖ ਦੇ ਕਰੀਬ ਵੋਟਾਂ ਭਾਈਚਾਰੇ ਦੀਆਂ ਹਨ। ਉਹਨਾਂ ਕਿਹਾ ਕਿ ਆਬਾਦੀ ਦੇ ਹਿਸਾਬ ਨਾਲ ਸਾਡੀਆਂ ਪੰਜਾਬ ਵਿਚ ਚਾਰ ਟਿਕਟਾਂ ਬਣਦੀਆਂ ਹਨ ਪਰ ਅਸੀਂ ਪਾਰਟੀ ਹਾਈ ਕਮਾਂਡ ਤੋਂ ਇਹੀ ਮੰਗ ਕਰਾਂਗੇ ਕਿ ਸ਼ੁਤਰਾਣਾ ਹਲਕੇ ਦੀ ਟਿਕਟ ਸਾਡੀ ਝੋਲੀ ਪਾਈ ਜਾਵੇ।
    ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਹਨਾਂ ਦੱਸਿਆ ਕਿ ਪਾਤੜਾਂ ਪੁਲਿਸ ਨੇ ਅਮਨਦੀਪ ਸਿੰਘ ਘੱਗਾ ’ਤੇ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਗ੍ਰਿਫਤਾਰ ਕੀਤਾ ਸੀ ਤੇ ਉਹ ਛੇ ਮਹੀਨੇ ਜੇਲ੍ਹ ਵਿਚ ਵੀ ਰਿਹਾ ਹੈ। ਹੁਣ ਮਾਣਯੋਗ ਅਦਾਲਤ ਨੇ ਉਸਦੀ ਜ਼ਮਾਨਤ ਮਨਜ਼ੂਰ ਕਰ ਲਈ ਤੇ ਪੰਜਾਬ ਪੁਲਿਸ ਬਿਲਕੁਲ ਹੀ ਝੂਠੇ ਕੇਸ ਵਿਚ ਉਸਦੇ ਖਿਲਾਫ ਕੁਝ ਵੀ ਸਾਬਤ ਕਰਨ ਵਿਚ ਨਾਕਾਮ ਸਾਬਤ ਹੋਈ ਹੈ। ਉਸਦੇ ਵਕੀਲ ਨੇ ਦੱਸਿਆ ਕਿ ਇਸ ਮਾਮਲੇ ਵਿਚ ਸ਼ਿਕਾਇਤਕਰਤਾ ਸਿਮਰਨਜੀਤ ਸਿੰਘ (ਨਾਮ ਬਦਲਿਆ ਹੋਇਆ) ਅਸਲ ਵਿਚ ਇਕ ਐਨ ਆਰ ਆਈ ਹੈ ਜਿਸਦੀ ਸ਼ਿਕਾਇਤ ਤੋਂ ਬਾਅਦ ਨਾ ਤਾਂ ਕੋਈ ਮੈਡੀਕਲ ਕਰਵਾਇਆ ਗਿਆ ਤੇ ਨਾ ਹੀ ਪੂਰੇ ਨਿਯਮਾਂ ਮੁਤਾਬਕ ਜਾਂਚ ਹੋਈ। ਉਹਨਾਂ ਕਿਹਾ ਕਿ ਸਾਜ਼ਿਸ਼ ਤਹਿਤ ਅਮਨਦੀਪ ਸਿੰਘ ਘੱਗਾ ਨੂੰ ਕੇਸ ਵਿਚ ਨਾਮਜ਼ਦ ਕੀਤਾ ਗਿਆ ਕਿਉਂਕਿ ਉਹ ਸ਼ੁਤਰਾਣਾ ਹਲਕੇ ਵਿਚ ਲੋੜਵੰਦਾਂ ਦੀ ਮਦਦ ਕਰ ਰਿਹਾਸੀ ਤੇ ਆਪਣੀ ਐਨ ਜੀ ਓ ਰਾਹੀਂ ਲੋਕਾਂ ਨੂੰ ਆਪਣੇ ਬੱਚੇ ਪੜ੍ਹਾਉਣ ਵਾਸਤੇ ਪ੍ਰੇਰਿਤ ਕਰ ਰਿਹਾ ਸੀ।
    ਇਕ ਸਵਾਲ ਦੇ ਜਵਾਬ ਵਿਚ ਜਸਵੰਤ ਸਿੰਘ ਜੱਸ ਨੇ ਕਿਹਾ ਕਿ ਉਹਨਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਪਾਰਟੀ ਪੜ੍ਹੇ ਲਿਖੇ ਉਮੀਦਵਾਰ ’ਤੇ ਭਰੋਸਾ ਪ੍ਰਗਟ ਕਰੇਗੀ ਤੇ ਅਮਨਦੀਪ ਘੱਗਾ ਨੂੰ ਹੀ ਉਮੀਦਵਾਰ ਬਣਾਏਗੀ।
    ਅਕਾਲੀ ਦਲ ਤੋਂ ਆਪ ਵਿਚ ਸ਼ਾਮਲ ਹੋਏ ਸਾਬਕਾ ਮਹਿਲਾ ਵਿਧਾਇਕ ਬਾਰੇ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਉਹ ਤਾਂ ਹਲਕੇ ਤੋਂ ਬਾਹਰਲੇ ਦਾਅਵੇਦਾਰ ਹਨ ਜਦੋਂ ਕਿ ਅਸੀਂ ਤਾਂ ਹਲਕੇ ਦੇ ਜੰਮਪਾਲ ਹਾਂ। ਇਸੇ ਤਰੀਕੇ ਉਹਨਾਂ ਕਾਂਗਰਸ ਦੇ ਉਮੀਦਵਾਰਾਂ ਨੂੰ ਵੀ ਆਪਸ ਵਿਚ ਲੜਦੇ ਹੋਏ ਆਗੂ ਕਰਾਰ ਦਿੱਤਾ।
    ਇਸ ਮੌਕੇ ’ਤੇ ਵੱਡੀ ਗਿਣਤੀ ਵਿਚ ਅਮਨਦੀਪ ਘੱਗਾ ਦੇ ਸਮਰਥਕ ਮੌਜੂਦ ਸਨ।

    Share. Facebook Twitter Pinterest Email WhatsApp

    Related Posts

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026

    ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ

    November 28, 2026

    ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ

    November 28, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.