ਨਗਰ ਕੌਂਸਲ ਚੋਣਾਂ ਲਈ ਭਾਜਪਾ ਨੇ ਪਹਿਲ ਕਰਦਿਆਂ ਭਗਤਾ ਭਾਈਕਾ ਨਗਰ ਕੌਂਸਲ ਲਈ ਚੋਣ ਕਮੇਟੀ ਤੇ ਕਈ ਵਾਰਡਾਂ ਲਈ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਚ ਚੋਣ ਕੁਆਰਡੀਨੇਟਰ ਕੁਲਦੀਪ ਭੰਗੇਵਾਲ ਤੇ ਮੰਡਲ ਪ੍ਰਧਾਨ ਬਬਲੇਸ਼ ਕੁਮਾਰ ਬੋਬੀ ਸਿੰਗਲਾ ਵੱਲੋਂ ਸੀਨਿਅਰ ਆਗੂਆਂ ਤੇ ਵਰਕਰਾਂ ਨਾਲ ਇਸ ਸਬੰਧੀ ਇਕੱਤ੍ਰਤਾ ਕੀਤੀ ਗਈ ਗੁਰਪ੍ਰੀਤ ਸਿੰਘ ਮਲੂਕਾ ਨੇ ਕੁਲਦੀਪ ਸਿੰਘ ਭੰਗੇਵਾਲਾ ਬੋਬੀ ਸਿੰਗਲਾ ਤੇ ਸਥਾਨਿਕ ਆਗੂਆਂ ਨਾਲ ਚਰਚਾ ਉਪਰੰਤ ਵਾਰਡ ਨੰਬਰ 2 ਤੋਂ ਸੁਖਮੰਦਰ ਸਿੰਘ ਵਾਰਡ ਨੰਬਰ 3 ਤੋਂ ਹਰਿੰਦਰ ਕੌਰ ਵਾਰਡ ਨੰਬਰ 7 ਤੋਂ ਕਿਰਨਾਂ ਸਿੰਘ ਵਾਰਡ ਨੰਬਰ 10 ਤੋਂ ਰਜਿੰਦਰ ਕੁਮਾਰ ਵਾਰਡ ਨੰਬਰ 11 ਤੋਂ ਗੀਤਾ ਰਾਣੀ ਅਤੇ ਵਾਰਡ ਨੰਬਰ 12 ਤੋਂ ਲਾਜਪਾਤ ਅਰੋੜਾ ਨੂੰ ਉਮੀਦਵਾਰ ਐਲਾਨ ਦਿੱਤਾ ਮਲੂਕਾ ਨੇ ਕਿਹਾ ਕੇ ਆਪਸੀ ਸਹਿਮਤੀ ਨਾਲ ਮਿਹਨਤੀ ਇਮਾਨਦਾਰ ਅਤੇ ਜਿੱਤਣ ਦੀ ਸਮਰੱਥਾ ਦੇ ਅਧਾਰ ਤੇ ਹੀ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ ਬਾਕੀ ਰਹਿੰਦੇ ਉਮੀਦਵਾਰ ਵੀ ਜਲਦ ਐਲਾਨ ਦਿੱਤੇ ਜਾਣਗੇ ਉਮੀਦਵਾਰਾਂ ਤੋਂ ਇਲਾਵਾ ਚੋਣ ਪ੍ਰਚਾਰ ਲਈ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਚ ਕੁਲਦੀਪ ਸਿੰਘ ਭੰਗੇਵਾਲ ਦੇ ਨਾਲ ਬਬਲੇਸ਼ ਕੁਮਾਰ ਗੋਪਾਲ ਕ੍ਰਿਸ਼ਨ ਸਵੱਪਨ ਸਿੰਘ ਬਿਕਰਮਜੀਤ ਸਿੰਘ ਪਵਨ ਕੁਮਾਰ ਪਰਮਿੰਦਰ ਸਿੰਘ ਸਾਬਕਾ ਕੌਂਸਲਰ ਹਰਦੇਵ ਸਿੰਘ ਬਲਤੇਜ ਸਿੰਘ ਕਾਲਾ ਨੂੰ ਜੁੰਮੇਵਾਰੀ ਸੌਪੀ ਗਈ ਹੈ ਇਸ ਮੌਕੇ ਯੂਥ ਵਿੰਗ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਮਹਿਲਾ ਵਿੰਗ ਪ੍ਰਧਾਨ ਸੁੱਖਵਿੰਦਰ ਕੌਰ ਸ਼ੇਰਗੜ੍ਹ, ਜਰਨਲ ਸਕੱਤਰ ਮੇਜਰ ਸਿੰਘ ਬਰਾੜ, ਐਸ ਸੀ ਮੋਰਚਾ ਪ੍ਰਧਾਨ ਸਵਰਨ ਸਿੰਘ ਅਤੇ ਜਿਲ੍ਹਾ ਮੀਡੀਆ ਕੰਨਵੀਨਰ ਰਤਨ ਸ਼ਰਮਾ ਮਲੂਕਾ ਆਦਿ ਵੀ ਹਾਜਿਰ ਸਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


