Close Menu
Rozana Desh PardeshRozana Desh Pardesh
    What's Hot

    मुख्यमंत्री ने वन संरक्षण, हरित आवरण बढ़ाने और जनभागीदारी से पौधारोपण अभियान को गति देने के दिए निर्देश

    July 18, 2026

    हिसार में भव्य रोजगार मेले का आयोजन: लोक निर्माण मंत्री रणबीर सिंह गंगवा ने किया उद्घाटन, युवाओं को मिली सीधी भर्ती की राह

    July 18, 2026

    युवा नशे से नहीं, खेल और शिक्षा से जुड़ें, तभी बनेगा विकसित भारत : मुख्यमंत्री नायब सिंह सैनी

    July 18, 2026
    Facebook X (Twitter) Instagram YouTube
    Breaking News
    • मुख्यमंत्री ने वन संरक्षण, हरित आवरण बढ़ाने और जनभागीदारी से पौधारोपण अभियान को गति देने के दिए निर्देश
    • हिसार में भव्य रोजगार मेले का आयोजन: लोक निर्माण मंत्री रणबीर सिंह गंगवा ने किया उद्घाटन, युवाओं को मिली सीधी भर्ती की राह
    • युवा नशे से नहीं, खेल और शिक्षा से जुड़ें, तभी बनेगा विकसित भारत : मुख्यमंत्री नायब सिंह सैनी
    • मुख्यमंत्री ने स्व. गुरनाम सिंह गुर्जर को दी भावभीनी श्रद्धांजलि, कहा- उनका निधन संगठन व समाज के लिए अपूरणीय क्षति
    • स्वच्छता जनभागीदारी का सबसे बड़ा माध्यम, इसे हर व्यक्ति अपने जीवन का हिस्सा बनाए : कृष्ण लाल पंवार
    • कारगिल के वीर सैनिकों का शौर्य देश को सदैव राष्ट्रसेवा और मातृभूमि की रक्षा के लिए प्रेरित करता रहेगा: डा. अर्चना गुप्ता
    • ਪੰਜਾਬ ਦੀਆਂ ਰਾਜਨੀਤਿਕ ਧਿਰਾਂ ਨੇ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਨੌਜਵਾਨਾਂ ਦੀ ਸੋਚ ਨੂੰ ਵੀ ਪ੍ਰਦੂਸ਼ਿਤ ਕੀਤਾ : ਬਾਪੂ ਤਰਸੇਮ ਸਿੰਘ
    • ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ : ਹਰਪਾਲ ਸਿੰਘ ਚੀਮਾ
    Saturday, July 18
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ
    Punjab

    ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

    July 18, 20262 Mins Read
    Share Facebook Twitter Telegram Email WhatsApp

    ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸਿਵਾਲਿਕ ਪੈਲਸ ਵਿਖੇ ਇੱਕ ਸ਼ਾਨਦਾਰ ਅਤੇ ਭਰਵਾਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਗੜਸ਼ੰਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਚੇਅਰਪਰਸਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਦਿਲੋਂ ਵਧਾਈ ਦਿੱਤੀ ਅਤੇ ਲੋਕ ਸੇਵਾ ਨੂੰ ਤਰਜੀਹ ਦੇਣ ਦਾ ਸੱਦਾ ਦਿੱਤਾ।
    ਸਨਮਾਨਿਤ ਕੀਤੇ ਗਏ ਚੇਅਰਪਰਸਨਾਂ ਵਿੱਚ ਜਸਕਰਨ ਤੰਬਰ (ਸੈਣੀ ਵੈਲਫੇਅਰ ਬੋਰਡ), ਦਲਜੀਤ ਸਿੰਘ (ਸੈਣ ਸਮਾਜ ਵੈਲਫੇਅਰ ਬੋਰਡ), ਜਸਪ੍ਰੀਤ ਫਲੋਰਾ (ਰਾਮਗੜ੍ਹੀਆ ਵੈਲਫੇਅਰ ਬੋਰਡ), ਪਰਵੀਨ ਕੁਮਾਰ (ਰਾਜਪੂਤ ਕਲਿਆਣ ਬੋਰਡ), ਦਲਵਿੰਦਰ ਪਾਲ ਸਿੰਘ (ਖੱਤਰੀ ਅਰੋੜਾ ਵੈਲਫੇਅਰ ਬੋਰਡ), ਪਾਸਟਰ ਕੁਲਵਿੰਦਰ ਸਿੰਘ (ਮਸੀਹ ਵੈਲਫੇਅਰ ਬੋਰਡ), ਇਸਮਾਈਲ ਖਾਨ (ਮੁਸਲਿਮ ਵਿਕਾਸ ਬੋਰਡ), ਬਲਵਿੰਦਰ ਸਿੰਘ ਡੱਬ (ਪ੍ਰਜਾਪਤ ਸਮਾਜ ਵੈਲਫੇਅਰ ਬੋਰਡ), ਰਾਜਵਰਿੰਦਰ ਸਿੰਘ ਥਿੰਦ (ਕੰਬੋਜ ਵੈਲਫੇਅਰ ਬੋਰਡ), ਵਿਕਾਸ ਕਾਂਡਾ (ਸਵਰਨਕਾਰ ਵੈਲਫੇਅਰ ਬੋਰਡ), ਹਰਮੇਸ਼ ਲਾਲ (ਗੁੱਜਰ ਵੈਲਫੇਅਰ ਬੋਰਡ), ਰਾਜੀਵ ਕੁਮਾਰ ਸ਼ਰਮਾ (ਬ੍ਰਾਹਮਣ ਵੈਲਫੇਅਰ ਬੋਰਡ), ਪ੍ਰਦੀਪ ਲੋਈ (ਦਲਿਤ ਵਿਕਾਸ ਬੋਰਡ), ਗੋਲਡੀ ਭੂਸ਼ਣ (ਖੇਡ ਭਲਾਈ ਬੋਰਡ), ਜੀਤ ਰਾਮ (ਬਾਜ਼ੀਗਰ ਅਤੇ ਟੱਪਰੀਵਾਸ ਵੈਲਫੇਅਰ ਬੋਰਡ) ਅਤੇ ਭੂਸ਼ਣ ਕੁਮਾਰ ਅਗਰਵਾਲ (ਅਗਰਵਾਲ ਵੈਲਫੇਅਰ ਬੋਰਡ) ਸ਼ਾਮਲ ਸਨ।
    ਆਪਣੇ ਸੰਬੋਧਨ ਦੌਰਾਨ ਡਿਪਟੀ ਸਪੀਕਰ ਸ. ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਰਵਪੱਖੀ ਵਿਕਾਸ ਲਈ ਦ੍ਰਿੜ੍ਹ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਚੇਅਰਪਰਸਨਾਂ ਦੀ ਨਿਯੁਕਤੀ ਨਾਲ ਵੱਖ-ਵੱਖ ਬੋਰਡਾਂ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੇਗਾ।
    ਉਨ੍ਹਾਂ ਕਿਹਾ ਕਿ ਬੋਰਡਾਂ ਦੀ ਸਫ਼ਲਤਾ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਵਿਅਕਤੀਆਂ ਦੀ ਦੂਰਅੰਦੇਸ਼ੀ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਸਮਰਪਣ ’ਤੇ ਨਿਰਭਰ ਕਰਦੀ ਹੈ। ਉਨ੍ਹਾਂ ਨਵੇਂ ਚੇਅਰਪਰਸਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਨ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ।
    ਇਸ ਮੌਕੇ ਨਵੇਂ ਨਿਯੁਕਤ ਚੇਅਰਪਰਸਨਾਂ ਨੇ ਪੰਜਾਬ ਸਰਕਾਰ ਅਤੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਲੋਕ ਸੇਵਾ ਨੂੰ ਆਪਣੀ ਪਹਿਲੀ ਤਰਜੀਹ ਬਣਾਉਣਗੇ।
    ਇਸ ਸਮਾਗਮ ਵਿੱਚ ਹਲਕਾ ਸੰਗਠਨ ਇੰਚਾਰਜ ਚਰਨਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ, ਐਮ.ਸੀ. ਪ੍ਰਿੰਸ ਚੌਧਰੀ, ਬਲਾਕ ਪ੍ਰਧਾਨ ਗੁਲਸ਼ਨ ਠਾਕੁਰ, ਸਮੂਹ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ, ਪਾਰਟੀ ਦੇ ਆਗੂ ਅਤੇ ਵਰਕਰ, ਸਮਾਜ ਸੇਵੀ, ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।

    Share. Facebook Twitter Pinterest Email WhatsApp

    Related Posts

    ਪੰਜਾਬ ਦੀਆਂ ਰਾਜਨੀਤਿਕ ਧਿਰਾਂ ਨੇ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਨੌਜਵਾਨਾਂ ਦੀ ਸੋਚ ਨੂੰ ਵੀ ਪ੍ਰਦੂਸ਼ਿਤ ਕੀਤਾ : ਬਾਪੂ ਤਰਸੇਮ ਸਿੰਘ

    July 18, 2026

    ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ : ਹਰਪਾਲ ਸਿੰਘ ਚੀਮਾ

    July 18, 2026

    ਪੀਐਮ ਮੋਦੀ ਵੱਲੋਂ ਪੰਜਾਬ ਨੂੰ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਪ੍ਰਨੀਤ ਕੌਰ ਤੇ ਜੈ ਇੰਦਰ ਕੌਰ ਵੱਲੋਂ ਤਹਿ ਦਿਲੋਂ ਧੰਨਵਾਦ

    July 18, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    मुख्यमंत्री ने वन संरक्षण, हरित आवरण बढ़ाने और जनभागीदारी से पौधारोपण अभियान को गति देने के दिए निर्देश

    July 18, 2026

    हिसार में भव्य रोजगार मेले का आयोजन: लोक निर्माण मंत्री रणबीर सिंह गंगवा ने किया उद्घाटन, युवाओं को मिली सीधी भर्ती की राह

    July 18, 2026

    युवा नशे से नहीं, खेल और शिक्षा से जुड़ें, तभी बनेगा विकसित भारत : मुख्यमंत्री नायब सिंह सैनी

    July 18, 2026

    मुख्यमंत्री ने स्व. गुरनाम सिंह गुर्जर को दी भावभीनी श्रद्धांजलि, कहा- उनका निधन संगठन व समाज के लिए अपूरणीय क्षति

    July 18, 2026

    स्वच्छता जनभागीदारी का सबसे बड़ा माध्यम, इसे हर व्यक्ति अपने जीवन का हिस्सा बनाए : कृष्ण लाल पंवार

    July 18, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    मुख्यमंत्री ने वन संरक्षण, हरित आवरण बढ़ाने और जनभागीदारी से पौधारोपण अभियान को गति देने के दिए निर्देश

    July 18, 2026

    हिसार में भव्य रोजगार मेले का आयोजन: लोक निर्माण मंत्री रणबीर सिंह गंगवा ने किया उद्घाटन, युवाओं को मिली सीधी भर्ती की राह

    July 18, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.