ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਜਿਸ ਦੇ ਵਿੱਚ ਸਫਾਈ ਸੇਵਕ ਯੂਨੀਅਨ ਨਗਰ ਕੌਸਲ ਸਨੋਰ ਪ੍ਰਧਾਨ ਨੰਦ ਲਾਲ ਦੀ ਅਗਵਾਈ ਵਿੱਚ ਪਟਿਆਲਾ ਰੋਡ ਸਨੋਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਤੇ ਬਰਨਾਲੇ ਵਿੱਚ ਹੋਏ ਸਫਾਈ ਸੇਵਕਾਂ ਦੇ ਉੱਤੇ ਲਾਠੀ ਚਾਰਜ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਗਈ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਡੀਐਸਪੀ ਸਤਬੀਰ ਸਿੰਘ ਬੈਂਸ ਨੂੰ ਸਸਪੈਂਡ ਕੀਤਾ ਜਾਵੇ ਅਤੇ ਨਾਲ ਹੀ ਜਿਹੜੇ ਪੁਲਿਸ ਕਰਮਚਾਰੀ ਨੇ ਨਾਲ ਲਾਠੀ ਚਾਰਜ ਕੀਤੀ ਆ ਉਹਨਾਂ ਨੂੰ ਵੀ ਸਸਪੈਂਡ ਕੀਤਾ ਜਾਵੇ। ਜੇਕਰ ਸਰਕਾਰ ਸਫਾਈ ਸੇਵਕਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਹੀਂ ਦਿੰਦੀ ਤਾਂ ਇਸ ਦਾ ਨਤੀਜਾ ਸਰਕਾਰ ਨੂੰ ਭੁਗਤਣਾ ਪਵੇਗਾ ਅਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤੇ ਮੀਤ ਪ੍ਰਧਾਨ ਵਰਨ ਕੁਮਾਰ ਕੈਸ਼ੀਅਰ ਦੀਪਕ ਕੁਮਾਰ ਸੈਕਟਰੀ ਰੋਕੀ ਅਟਵਾਲ ਵੀਰਪਾਲ ਪੰਜੋਲਾ ਸੁੰਦਰ ਸੋਨੀ ਵਿੱਕੀ ਵਿਸ਼ਾਲ ਕੁਮਾਰ ਨਰਿੰਦਰ ਸਿੰਘ ਹਸਨਪੁਰ ਜਗਜੀਤ ਸਿੰਘ ਰਾਏਪੁਰ ਗੁਰਜੀਤ ਸਿੰਘ ਸੰਕਰ ਪੂਰ ਅਮੀਰ ਚੰਦ ਕਾਡਗੜ੍ਹ ਗੋਲਡੀ ਮਸਿੰਘਣ ਗੁਰਪ੍ਰੀਤ ਸਿੰਘ ਨੈਨ ਕਲਾਂ ਸਵਰਨ ਸਿੰਘ ਬੋਂਸਰ ਕਲਾਂ ਸ਼ਮਸ਼ਾਦ ਖਾਨ ਚੋਰਾ ਅਤੇ ਸਾਰੇ ਹੀ ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਦੇ ਮੈਂਬਰ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


