Close Menu
Rozana Desh PardeshRozana Desh Pardesh
    What's Hot

    ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

    November 27, 2026

    ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

    November 27, 2026

    ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

    November 27, 2026
    Facebook X (Twitter) Instagram YouTube
    Breaking News
    • ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
    • ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
    • ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
    • ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
    • ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
    • ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
    • ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
    • ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ
    Friday, November 27
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5-5 ਲੱਖ ਰੁਪਏ ਦੇ ਚੈੱਕ ਸੌਂਪੇ
    Punjab

    ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5-5 ਲੱਖ ਰੁਪਏ ਦੇ ਚੈੱਕ ਸੌਂਪੇ

    October 22, 20262 Mins Read
    Share Facebook Twitter Telegram Email WhatsApp

    ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਐਲਾਨ ਨੂੰ ਅਮਲੀ ਰੂਪ ਵਿੱਚ ਪੂਰਾ ਕਰਦਿਆਂ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਸੌਂਪੇ ਗਏ। ਇਹ ਚੈੱਕ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਮੀਤ ਸਕੱਤਰ ਅਜ਼ਾਦ ਦੀਪ ਸਿੰਘ ਨੇ ਜ਼ਖ਼ਮੀ ਨੌਜਵਾਨਾਂ ਨੂੰ ਮਿਲ ਕੇ ਸੌਂਪੇ। ਇਸ ਮੌਕੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਿਤਾ ਬਾਪੂ ਭੀਮ ਸਿੰਘ ਵੀ ਮੌਜੂਦ ਸਨ।
    ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਸਮੇਂ ਵਾਪਰੀ ਘਟਨਾ ਦੌਰਾਨ ਭਾਈ ਪਰਵਿੰਦਰ ਸਿੰਘ ਝੋਟਾ ਸ਼ਹਾਦਤ ਪ੍ਰਾਪਤ ਕਰ ਗਏ ਸਨ, ਜਦਕਿ ਉਨ੍ਹਾਂ ਦੇ ਚਾਰ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ। ਇਸ ਦੁਖਦਾਈ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਸੀ ਅਤੇ ਜ਼ਖ਼ਮੀ ਨੌਜਵਾਨਾਂ ਦੇ ਇਲਾਜ ਅਤੇ ਸਹਾਇਤਾ ਲਈ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਸੀ। ਇਸ ਤਹਿਤ ਅੱਜ ਜ਼ਖ਼ਮੀਆਂ ਨੂੰ 5-5 ਲੱਖ ਰੁਪਏ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਗਏ।
    ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਹਿੰਮਤ ਨਾਲ ਆਵਾਜ਼ ਉਠਾਉਣ ਵਾਲੇ ਭਾਈ ਪਰਵਿੰਦਰ ਸਿੰਘ ਦੀ ਕੁਰਬਾਨੀ ਸਮੁੱਚੀ ਕੌਮ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਵਿਰੁੱਧ ਸੰਘਰਸ਼ ਕਰਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਇਸ ਦਿਸ਼ਾ ਵਿਚ ਯਤਨ ਕਰਨ ਵਾਲੇ ਨੌਜਵਾਨਾਂ ਦੇ ਨਾਲ ਖੜਨਾ ਸਾਰਿਆਂ ਦਾ ਫ਼ਰਜ਼ ਹੈ।
    ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਦੀ ਇਸ ਘੜੀ ਵਿਚ ਪੀੜਤ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਸਮਾਜ ਵਿਰੋਧੀ ਅਨਸਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਇਕੱਲੇ ਮਹਿਸੂਸ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਜ਼ਖ਼ਮੀ ਨੌਜਵਾਨਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਿਆਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਨਾ ਦਿੰਦੀ ਰਹੇਗੀ।
    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੀਤ ਸਕੱਤਰ ਅਜਾਦਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੈਨੇਜਰ ਮਨਦੀਪ ਸਿੰਘ ਮਾਖਾ ਅਤੇ ਰਜਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

    Share. Facebook Twitter Pinterest Email WhatsApp

    Related Posts

    ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

    November 27, 2026

    ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ

    November 27, 2026

    ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ

    November 27, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

    November 27, 2026

    ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

    November 27, 2026

    ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

    November 27, 2026

    ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ

    November 27, 2026

    ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ

    November 27, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

    November 27, 2026

    ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

    November 27, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.