ਦਿੱਲੀ ’ਚ ਵਾਪਰੇ ਅਗਨੀਕਾਂਡ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਦਿੱਲੀ ਦੇ ਮਾਲਵੀਆ ਨਗਰ ਵਿਚ ਅੱਗ ਲੱਗਣ ਦੀ ਘਟਨਾ ਕਾਰਨ ਹੋਈਆਂ ਜਾਨਾਂ ਦਾ ਨੁਕਸਾਨ ਦੁਖਦਾਈ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਮਦਦ ਦਿੱਤੀ ਜਾਵੇਗੀ ਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


