Close Menu
Rozana Desh PardeshRozana Desh Pardesh
    What's Hot

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026
    Facebook X (Twitter) Instagram YouTube
    Breaking News
    • हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
    • प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
    • बीजेपी नहीं चाहती एसवाईएल का पानी हरियाणा को मिले: चौधरी अभय सिंह चौटाला
    • देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
    • स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
    • स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
    • मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
    • मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
    Thursday, July 16
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ਅੰਦਰ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲਾਂ ਰੋਕਣ ਦਾ ਐਲਾਨ
    Punjab

    ਪੰਜਾਬ ਅੰਦਰ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲਾਂ ਰੋਕਣ ਦਾ ਐਲਾਨ

    April 16, 20264 Mins Read
    Share Facebook Twitter Telegram Email WhatsApp

    ਪੰਜਾਬ ਅੰਦਰ ਅੱਜ ਤੱਕ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਅੰਦਰ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ!
    ਆਜ਼ਾਦ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਵੀ ਇਸ ਫੈਸਲੇ ਦੀ ਹਮਾਇਤ ਕੀਤੀ ਹੈ। ਸੋ ਜੇਕਰ ਕਣਕ ਦੇ ਖਰੀਦ ਨਿਯਮਾਂ ਵਿੱਚ ਢਿੱਲ ਦੇ ਕੇ ਕਣਕ ਦੀ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ ਅੱਜ 17 ਅਪ੍ਰੈਲ ਨੂੰ 12 ਵਜੇ ਤੋਂ 03 ਵਜੇ ਤੱਕ ਸਾਰੇ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ
    ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨਾਲ ਕਣਕ ਅਤੇ ਹੋਰ ਫਸਲਾਂ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਖਤ ਨੋਟਿਸ ਲਿਆ ਹੈ। ਜਥੇਬੰਦੀਆਂ ਕਣਕ ਦੀ ਬੇਕਦਰੀ ਅਤੇ ਲੁੱਟ ਤੋਂ ਸਖਤ ਨਰਾਜ਼ ਹਨ। ਸੰਯੁਕਤ ਕਿਸਾਨ ਮੋਰਚੇ ਦੀਆਂ ਬਹੁਤ ਸਾਰੀਆਂ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਇਸ ਰੇਲ ਰੋਕੋ ਪ੍ਰੋਗਰਾਮ ਨੂੰ ਸਾਂਝੇ ਤੌਰ ਤੇ ਕਰਨ ਦਾ ਫੈਸਲਾ ਕੀਤਾ ਗਿਆ ਹੈ।
    ਆਜ਼ਾਦ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਵੀ ਇਸ ਫੈਸਲੇ ਦੀ ਹਮਾਇਤ ਕੀਤੀ ਹੈ। ਸੋ ਜੇਕਰ ਕਣਕ ਦੇ ਖਰੀਦ ਨਿਯਮਾਂ ਵਿੱਚ ਢਿੱਲ ਦੇ ਕੇ ਕਣਕ ਦੀ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ 17 ਅਪ੍ਰੈਲ ਨੂੰ 12 ਵਜੇ ਤੋਂ 03 ਵਜੇ ਤੱਕ ਸਾਰੇ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
    ਇਸ ਰੇਲ ਜਾਮ ਵਿੱਚ ਕਿਸਾਨ ਮਜ਼ਦੂਰ ਮੋਰਚਾ ਨਾਲ ਸਬੰਧਤ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ( ਸੁਖਵਿੰਦਰ ਸਿੰਘ ਸਭਰਾ), ਬੀਕੇਯੂ ਏਕਤਾ ਆਜ਼ਾਦ (ਜਸਵਿੰਦਰ ਸਿੰਘ ਲੌਂਗੋਵਾਲ), ਬੀਕੇਯੂ ਕ੍ਰਾਂਤੀਕਾਰੀ ( ਬਲਦੇਵ ਸਿੰਘ ਜੀਰਾ) , ਬੀਕੇਯੂ ਬਹਿਰਾਮਕੇ (ਬਲਵੰਤ ਸਿੰਘ ਬਹਿਰਾਮਕੇ) , ਬੀਕੇਯੂ ਦੋਆਬਾ ( ਮਨਜੀਤ ਸਿੰਘ ਰਾਏ), ਕਿਸਾਨ ਮਜ਼ਦੂਰ ਹਿੱਤਕਾਰੀ ਸਭਾ (ਓਂਕਾਰ ਸਿੰਘ ਭੰਗਾਲਾ) , ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ( ਦਿਲਬਾਗ ਸਿੰਘ ਗਿੱਲ) , ਬੀਕੇਯੂ ਭਟੇੜੀ ( ਜੰਗ ਸਿੰਘ ਭਟੇੜੀ) , ਕਿਸਾਨ ਮਜ਼ਦੂਰ ਮੋਰਚਾ ਪੰਜਾਬ (ਮਲਕੀਤ ਸਿੰਘ ਗੁਲਾਮੀ ਵਾਲਾ) ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਸੰਬੰਧਿਤ ਜਥੇਬੰਦੀਆਂ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਮਨਜੀਤ ਸਿੰਘ ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਡਾਕਟਰ ਦਰਸ਼ਨ ਪਾਲ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਹਰਭਜਨ ਸਿੰਘ ਬੁੱਟਰ), ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ (ਬੂਟਾ ਸਿੰਘ ਸ਼ਾਦੀਪੁਰ), ਕਿਸਾਨ ਸੰਘਰਸ਼ ਕਮੇਟੀ ਪੰਜਾਬ (ਸੁਖਦੇਵ ਸਿੰਘ ਅਰਾਈਆਂਵਾਲਾ) ਅਤੇ ਕੌਮੀ ਕਿਸਾਨ ਯੂਨੀਅਨ (ਬਿੰਦਰ ਸਿੰਘ ਗੋਲੇਵਾਲਾ) ਸ਼ਾਮਿਲ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਜਥੇਬੰਦੀਆਂ ਵੀ ਇਸ ਸੱਦੇ ਦੀ ਹਮਾਇਤ ਵਿੱਚ ਨਿੱਤਰ ਸਕਦੀਆਂ ਹਨ।
    ਆਗੂਆਂ ਦੱਸਿਆ ਕਿ ਆਜ਼ਾਦ ਕਿਸਾਨ ਮੋਰਚਾ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਵੀ ਇਸ ਸੱਦੇ ਦੀ ਹਮਾਇਤ ਕੀਤੀ ਹੈ। ਕਿਸਾਨ ਆਗੂਆਂ ਨੇ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਖਤ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਕਿ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਹੜ੍ਹਾਂ ਦੀ ਮਾਰ ਪਈ, ਉਸ ਲਈ ਵੀ ਸਰਕਾਰਾਂ ਵੱਲੋਂ ਸਿਰਫ ਗੋਂਗਲੂਆਂ ਤੋਂ ਮਿੱਟੀ ਝਾੜੀ ਗਈ ਹੈ, ਹੁਣ ਫੇਰ ਕਣਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਪੰਜਾਬ ਵਿੱਚ ਕਣਕ ਦੀ ਗੁਣਵੱਤਾ ਉੱਤੇ ਅਸਰ ਪਿਆ ਹੈ ਪਰੰਤੂ ਨਾ ਤਾਂ ਕੇਂਦਰ ਸਰਕਾਰ ਅਤੇ ਨਾਂ ਪੰਜਾਬ ਸਰਕਾਰ ਇਸ ਵਾਸਤੇ ਗੰਭੀਰ ਹਨ। ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਰੁਲ ਰਹੀ ਹੈ। ਕਿਸਾਨਾਂ ਦੀ ਮਜ਼ਬੂਰੀ ਦਾ ਫਾਇਦਾ ਉਠਾ ਕੇ ਕਣਕ ਤੇ ਰੇਟ ਕੱਟ ਲਾਇਆ ਜਾ ਰਿਹਾ ਹੈ।
    ਰੇਲਾਂ ਦੇ ਚੱਕਾ ਜਾਮ ਦੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਕਣਕ ਦੇ ਖਰੀਦ ਨਿਯਮਾਂ ਵਿੱਚ ਢਿੱਲ ਦੇ ਕੇ ਖਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਇਸ ਰੇਲ ਜਾਮ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਅਤੇ ਕਿਸਾਨਾਂ ਲਈ ਲੋੜੀਦੀਆਂ ਸਹੂਲਤਾਂ ਜਿਵੇਂ ਵਾਸ਼ਰੂਮ ਅਤੇ ਛਾਂ ਵਗੈਰਾ ਦਾ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ। ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦਾ ਸਾਥ ਦੇਣ।
    ਰੇਲਾਂ ਦਾ ਚੱਕਾ ਜਾਮ ਕਰਨਾ ਕਿਸਾਨਾਂ ਦੀ ਮਜ਼ਬੂਰੀ ਹੈ ਕਿਉਂਕਿ ਉਪਰੋਂ ਮੌਸਮ ਖਰਾਬ ਚੱਲ ਰਿਹਾ ਹੈ ਅਤੇ ਭਾਰੀ ਮਿਹਨਤ ਮੁਸ਼ੱਕਤ ਕਰਕੇ ਪੈਦਾ ਕੀਤੀ ਕਣਕ ਨੂੰ ਇਸ ਤਰ੍ਹਾਂ ਲੁਟਾਇਆ ਨਹੀਂ ਜਾ ਸਕਦਾ। ਉਹਨਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਲੋਕਾਂ ਦਾ ਸਬਰ ਨਾ ਪਰਖਣ ਅਤੇ ਨਿਯਮਾਂ ਵਿੱਚ ਢਿੱਲ ਦੇ ਕੇ ਕਣਕ ਦੀ ਖਰੀਦ ਪੂਰੇ ਰੇਟ ਤੇ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕਰਵਾਈ ਜਾਵੇ। ਇਸ ਮੌਕੇ ਆਗੂਆਂ ਵੱਲੋਂ ਪੰਜਾਬ ਭਰ ਦੀਆਂ ਸੰਘਰਸ਼ੀ ਜੱਥੇਬੰਦੀਆਂ ਨੂੰ ਕਿਸਾਨੀ ਦੀ ਇਸ ਮੁਸ਼ਕਿਲ ਮੌਕੇ ਸਾਂਝੇ ਜਾਂ ਤਾਲਮੇਲਵੇ ਐਕਸ਼ਨ ਉਲੀਕਣ ਦੀ ਅਪੀਲ ਕੀਤੀ ਗਈ। ਕਿਸਾਨ ਆਗੂ ਸਤਨਾਮ ਸਿੰਘ। ਬਹਿਰੂ ਅਤੇ ਬੂਟਾ ਸਿੰਘ ਸਾਦੀਪੁਰ ਨੇ ਕਿਸਾਨ ਜਥੇਬੰਦੀਆਂ ਵਲੋਂਰੇਲ ਰੋਕੋ ਅੰਦੋਲਨ ਦੀ ਹਮਾਇਤ ਕਰਨ ਹੈ!

    ਫੋਟੋ:-ਕਣਕ

    Share. Facebook Twitter Pinterest Email WhatsApp

    Related Posts

    ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ

    July 16, 2026

    ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ

    July 16, 2026

    ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ

    July 16, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026

    देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली

    July 16, 2026

    स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर

    July 16, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.