ਪੰਜਾਬ ਕਾਂਗਰਸ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਹਾਈਕਮਾਂਡ ਵੱਲੋਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸਮੂਹ ਸੀਨੀਅਰ ਆਗੂਆਂ ਅਤੇ ਸਾਥੀਆਂ ਦੀ ਹਾਜ਼ਰੀ ਵਿੱਚ ਇਨ੍ਹਾਂ ਨਵੇਂ ਨਿਯੁਕਤ ਹੋਏ ਆਗੂਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਨਵੀਂ ਜ਼ਿੰਮੇਵਾਰੀ ਲਈ ਆਪਣੀਆਂ ਸ਼ੁਭਕਾਮਨਾਵਾਂ ਭੇਂਟ ਕੀਤੀਆਂ।
ਇਸ ਨਵੀਂ ਫੇਰਬਦਲ ਤਹਿਤ ਡਾ. ਰਾਜ ਕੁਮਾਰ ਵੇਰਕਾ ਅਤੇ ਸੁਖਵਿੰਦਰ ਸਿੰਘ ਡੈਨੀ ਨੂੰ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਇੰਡੀਅਨ ਯੂਥ ਕਾਂਗਰਸ ਵੱਲੋਂ ਸ਼ੁਭਮ ਸ਼ਰਮਾ ‘ਸ਼ੁਭੀ’ ਨੂੰ ਪੰਜਾਬ ਯੂਥ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇੰਚਾਰਜ ਭੂਪੇਸ਼ ਬਘੇਲ ਨੇ ਉਮੀਦ ਜਤਾਈ ਕਿ ਇਹ ਨਵੀਂ ਲੀਡਰਸ਼ਿਪ ਪਾਰਟੀ ਦੀਆਂ ਨੀਤੀਆਂ ਨੂੰ ਘਰ- ਤੱਕ ਪਹੁੰਚਾਉਣ ਅਤੇ ਸੂਬੇ ਵਿੱਚ ਸੰਗਠਨ ਨੂੰ ਹੋਰ ਵਧੇਰੇ ਸਰਗਰਮ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


