ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਮੁਹਾਲੀ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੇ, ਜਿਥੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ, ਕੁਲਬੀਰ ਸਿੰਘ ਜੀਰਾ, ਸਿਮਰਨਜੀਤ ਸਿੰਘ ਬੈਂਸ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿਚ ਯੂਥ ਕਾਂਗਰਸ ਦੇ ਵਰਕਰ ਵੀ ਮੌਜੂਦ ਸਨ। ਹਵਾਈ ਅੱਡੇ ’ਤੇ ਕਾਂਗਰਸੀ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਭੁਪੇਸ਼ ਬਘੇਲ ਦਾ ਸਵਾਗਤ ਕੀਤਾ। ਉਨ੍ਹਾਂ ਦੇ ਪੰਜਾਬ ਦੌਰੇ ਨੂੰ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਆਗਾਮੀ ਰਣਨੀਤੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦੱਸ ਦਈਏ ਕਿ ਭਪੇਸ਼ ਬਗੇਲ ਬਿਨਾਂ ਪੱਤਰਕਾਰਾਂ ਨਾਲ ਗੱਲਬਾਤ ਕੀਤਿਆਂ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ ਲਈ ਆਪਣੇ ਕਾਫਲੇ ਸਣੇ ਰਵਾਨਾ ਹੋ ਗਏ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


