ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਉਮਰਾਨੰਗਲ ਵਿਖੇ ਪਹੁੰਚ ਕੇ ਵਿਸ਼ੇਸ਼ ’ਕਿਸਾਨ ਚੌਪਾਲ’ ਵਿੱਚ ਹਿੱਸਾ ਲਿਆ। ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਮੁੱਖ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਉਮਰਾਨੰਗਲ ਵਿਖੇ ਪਹੁੰਚ ਕੇ ਵਿਸ਼ੇਸ਼ ’ਕਿਸਾਨ ਚੌਪਾਲ’ ਵਿੱਚ ਹਿੱਸਾ ਲਿਆ। ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਮੁੱਖ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਆ ਰਹੀਆਂ ਖੇਤੀਬਾੜੀ ਸਮੱਸਿਆਵਾਂ, ਫ਼ਸਲਾਂ ਦੇ ਵਾਜਬ ਭਾਅ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਿਸਾਨ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਕਿਸਾਨਾਂ ਨੇ ਵੀ ਆਪਣੇ ਮਸਲੇ ਕੇਂਦਰੀ ਮੰਤਰੀ ਅੱਗੇ ਰੱਖੇ, ਜਿਨ੍ਹਾਂ ਨੂੰ ਉਨ੍ਹਾਂ ਨੇ ਧਿਆਨ ਨਾਲ ਸੁਣਿਆ ਅਤੇ ਹੱਲ ਦਾ ਭਰੋਸਾ ਦਿੱਤਾ।
Breaking News
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन
- नई शिक्षा नीति भारत को विश्व गुरु बनाने का दस्तावेज : शिक्षा मंत्री महीपाल ढांडा
- कांग्रेस सरकार ने 10 साल में केवल 86 हजार सरकारी नौकरियां जबकि बीजेपी की सरकार में 2 लाख से अधिक नौकरी दी : सीएम नायब सिंह सैनी


