ਪੰਜਾਬ ਵਿੱਚ ਅੱਜ ਤੜਕੇ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਨੇ ਪੰਜਾਬ ਦੇ ਲਗਭਗ ਸਾਰੇ ਸ਼ਹਿਰਾਂ ਨੂੰ ਜਲ-ਥਲ ਕਰਕੇ ਰੱਖ ਦਿੱਤਾ ਹੈ, ਜਿਸ ਕਰਕੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਭਾਰੀ ਮੀਂਹ ਨੂੰ ਵੇਖ ਕੇ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ, ਕਿਉਂਕਿ ਇਹ ਮੀਂਹ ਝੋਨੇ ਦੀ ਫ਼ਸਲ ਲਈ ਵਧੇਰੇ ਲਾਹੇਵੰਦ ਸਾਬਤ ਹੋਵੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਲਈ ਰੈੱਡ ਅਤੇ ਕਈ ਸ਼ਹਿਰਾਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:30 ਵਜੇ ਤੱਕ ਪਟਿਆਲਾ ਵਿੱਚ 143 ਐੱਮ.ਐੱਮ., ਚੰਡੀਗੜ੍ਹ ਵਿੱਚ 4 ਐੱਮ.ਐੱਮ., ਅੰਮ੍ਰਿਤਸਰ ਵਿੱਚ 32 ਐੱਮ.ਐੱਮ., ਲੁਧਿਆਣਾ ਵਿਖੇ 28 ਐੱਮ.ਐੱਮ., ਬਠਿੰਡਾ ਵਿਖੇ 5 ਐੱਮ.ਐੱਮ., ਬਰਨਾਲਾ ਵਿਖੇ 38 ਐੱਮ.ਐੱਮ., ਫ਼ਰੀਦਕੋਟ ਵਿੱਚ 12 ਐੱਮ.ਐੱਮ., ਹੁਸ਼ਿਆਰਪੁਰ ਵਿੱਚ 53 ਐੱਮ.ਐੱਮ., ਕਪੂਰਥਲਾ ਵਿੱਚ 23 ਐੱਮ.ਐੱਮ. ਅਤੇ ਮੁਹਾਲੀ ਵਿੱਚ 17 ਐੱਮ.ਐੱਮ. ਮੀਂਹ ਪਿਆ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


