Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ਦੀ ਆਵਾਜ਼ ਬਣੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ, ਸੰਸਦ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਏ ਅਹਿਮ ਮੁੱਦੇ
    Punjab

    ਪੰਜਾਬ ਦੀ ਆਵਾਜ਼ ਬਣੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ, ਸੰਸਦ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਏ ਅਹਿਮ ਮੁੱਦੇ

    July 7, 20264 Mins Read
    Share Facebook Twitter Telegram Email WhatsApp

    ਰਾਜ ਸਭਾ ਦੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਆਪਣੀ ਲਗਾਤਾਰ ਸੰਸਦੀ ਸਰਗਰਮੀ, ਪ੍ਰਭਾਵਸ਼ਾਲੀ ਵਿਧਾਨਕ ਦਖ਼ਲਅੰਦਾਜ਼ੀ ਅਤੇ ਪੰਜਾਬ ਦੇ ਨਾਲ-ਨਾਲ ਰਾਸ਼ਟਰੀ ਮਹੱਤਤਾ ਦੇ ਸਰੋਕਾਰਾਂ ਦੀ ਨਿਰੰਤਰ ਪੈਰਵੀ ਰਾਹੀਂ ਉੱਚ ਸਦਨ ਦੇ ਸਭ ਤੋਂ ਸਰਗਰਮ ਨਾਮਜ਼ਦ ਮੈਂਬਰਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ ਹੈ।
    ਜਨਵਰੀ 2024 ਵਿੱਚ ਭਾਰਤੀ ਰਾਸ਼ਟਰਪਤੀ ਵੱਲੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦੀ ਕਾਰਵਾਈ ਵਿੱਚ 91 ਫ਼ੀਸਦੀ ਹਾਜ਼ਰੀ ਦਰਜ ਕਰਵਾਈ ਹੈ। ਖ਼ਾਸ ਗੱਲ ਇਹ ਹੈ ਕਿ ਉਨ੍ਹਾਂ ਨੇ ਚਾਰ ਸੰਸਦੀ ਸੈਸ਼ਨਾਂ ਦੌਰਾਨ 100 ਫ਼ੀਸਦੀ ਹਾਜ਼ਰੀ ਦਰਜ ਕੀਤੀ, ਜੋ ਕਿ ਰਾਸ਼ਟਰੀ ਔਸਤ 79 ਫ਼ੀਸਦੀ ਨਾਲੋਂ ਕਾਫ਼ੀ ਵੱਧ ਹੈ।
    ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿੱਚ 104 ਡਿਬੇਟਸ (ਬਹਿਸਾਂ) ਵਿੱਚ ਸਰਗਰਮ ਹਿੱਸਾ ਲਿਆ, ਜੋ ਕਿ ਰਾਸ਼ਟਰੀ ਔਸਤ 100.2 ਡਿਬੇਟਸ (ਬਹਿਸਾਂ) ਤੋਂ ਵੱਧ ਹੈ। ਉਨ੍ਹਾਂ ਨੇ 196 ਸਵਾਲ ਪੁੱਛੇ, ਜੋ ਕਿ ਰਾਸ਼ਟਰੀ ਔਸਤ 129.74 ਸਵਾਲਾਂ ਨਾਲੋਂ ਲਗਭਗ 51 ਫ਼ੀਸਦੀ ਵੱਧ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ 4 ਪ੍ਰਾਈਵੇਟ ਮੈਂਬਰ ਬਿੱਲ ਵੀ ਪੇਸ਼ ਕੀਤੇ, ਜਦਕਿ ਇਸ ਮਾਮਲੇ ਵਿੱਚ ਰਾਸ਼ਟਰੀ ਔਸਤ ਸਿਰਫ਼ 0.9 ਬਿੱਲ ਹੈ। ਰਾਜ ਸਭਾ ਵਿੱਚ ਆਪਣੇ ਪਹਿਲੇ ਹੀ ਕਾਰਜਕਾਲ ਦੌਰਾਨ ਸਤਨਾਮ ਸਿੰਘ ਸੰਧੂ ਨੇ ਕਿਸਾਨਾਂ, ਸਿੱਖਿਆ, ਸਿੱਖ ਭਾਈਚਾਰੇ, ਘੱਟਗਿਣਤੀਆਂ, ਭਾਰਤੀ ਪ੍ਰਵਾਸੀ ਭਾਈਚਾਰੇ, ਤਕਨਾਲੋਜੀ, ਬੁਨਿਆਦੀ ਢਾਂਚੇ, ਵਾਤਾਵਰਨ ਸੰਭਾਲ, ਸਿਹਤ ਸੇਵਾਵਾਂ, ਸਹਿਕਾਰੀ ਵਿਕਾਸ ਅਤੇ ਸੁਸ਼ਾਸਨ ਸੁਧਾਰਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਪ੍ਰਭਾਵਸ਼ਾਲੀ ਢੰਗ ਨਾਲ ਸੰਸਦ ਵਿੱਚ ਆਵਾਜ਼ ਬੁਲੰਦ ਕੀਤੀ ਹੈ।
    ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 44 ਕੇਂਦਰੀ ਮੰਤਰਾਲਿਆਂ ਅਤੇ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁੱਲ196 ਸੰਸਦੀ ਸਵਾਲਉਠਾਏ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ ਪ੍ਰਸ਼ਨਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਰਸਾਇਣ ਅਤੇ ਖਾਦ ਮੰਤਰਾਲਾਤੇਆਯੁਸ਼ ਮੰਤਰਾਲਾਨਾਲ ਸੰਬੰਧਤ ਰਹੇ, ਜਿੱਥੇ ਉਨ੍ਹਾਂ ਨੇ ਹਰੇਕ ਮੰਤਰਾਲੇ ਨਾਲ ਜੁੜੇ11-11 ਸਵਾਲਪੁੱਛੇ। ਇਸ ਤੋਂ ਬਾਅਦਨਾਗਰਿਕ ਹਵਾਬਾਜੀ ਤੇ ਕੋਲਾ ਮੰਤਰਾਲਾਨਾਲ ਸੰਬੰਧਤ9-9 ਸਵਾਲ, ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇਨਾਲ ਜੁੜੇ 8ਸਵਾਲ, ਉਪਭੋਗਤਾ ਮਾਮਲੇ, ਖਾਦ ਅਤੇ ਜਨਤਕ ਵੰਡ ਮੰਤਰਾਲੇ ਅਤੇ ਵਪਾਰ ਤੇ ਉਦਯੋਗ ਮੰਤਰਾਲੇਨਾਲ ਸੰਬੰਧਤ7-7ਸਵਾਲ, ਕਾਰਪੋਰੇਟ ਮਾਮਲੇ ਅਤੇ ਸੱਭਿਆਚਾਰ ਮੰਤਰਾਲੇਨਾਲ ਜੁੜੇ6-6 ਸਵਾਲ, ਸਹਿਕਾਰਤਾ ਮੰਤਰਾਲੇਨਾਲ ਸਬੰਧਤ5 ਸਵਾਲ, ਜਦਕਿਵਾਤਾਵਰਨ, ਜੰਗਲ ਅਤੇ ਜਲਵਾਯੂ ਤਬਦੀਲੀ, ਵਿਦੇਸ਼ ਮਾਮਲੇ, ਸਿੱਖਿਆ, ਵਿੱਤ, ਮੱਛੀ ਪਾਲਣ, ਪਸ਼ੂ ਪਾਲਣ ਤੇ ਡੇਅਰੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇਨਾਲ ਸਬੰਧਤ4-4 ਸਵਾਲਪੁੱਛੇ। ਇਸ ਤੋਂ ਇਲਾਵਾ ਹੋਰ ਕਈ ਕੇਂਦਰੀ ਮੰਤਰਾਲਿਆਂ ਨਾਲ ਜੁੜੇ ਅਹਿਮ ਮੁੱਦੇ ਵੀ ਉਨ੍ਹਾਂ ਨੇ ਸੰਸਦ ਵਿੱਚ ਉਠਾਏ।
    ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿੱਚਵਿਸ਼ੇਸ਼ ਜ਼ਿਕਰ ਰਾਹੀਂ ਜਨਤਕ ਮਹੱਤਤਾ ਦੇ12 ਅਤਿ ਮਹੱਤਵਪੂਰਨ ਮੁੱਦੇਵੀ ਉਠਾਏ, ਜਿਨ੍ਹਾਂ ਰਾਹੀਂ ਉਨ੍ਹਾਂ ਨੇ ਕੇਂਦਰ ਸਰਕਾਰ ਦਾ ਧਿਆਨ ਰਾਸ਼ਟਰੀ ਅਤੇ ਖੇਤਰੀ ਮਹੱਤਤਾ ਦੇ ਕਈ ਅਹਿਮ ਵਿਸ਼ਿਆਂ ਵੱਲ ਦਿਵਾਇਆ। ਇਨ੍ਹਾਂ ਵਿੱਚ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸਥਿਤ ਇਤਿਹਾਸਕਸਿੱਖ ਰੈਫਰੈਂਸ ਲਾਇਬ੍ਰੇਰੀ ਦੀ ਬਹਾਲੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸਤਾਵਿਤਮਿਲਟਰੀ ਅਕੈਡਮੀ ਦੀ ਸਥਾਪਨਾ, ਚੰਡੀਗੜ੍ਹ ਟ?ਰਾਈਸਿਟੀ ਲਈਮੈਟਰੋ ਨੈੱਟਵਰਕ ਦੀ ਲੋੜ ਅਤੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਮਰਨ ਉਪਰੰਤਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਮੰਗ ਪ੍ਰਮੁੱਖ ਤੌਰ ’ਤੇ ਸ਼ਾਮਲ ਰਹੀ।
    ਉਨ੍ਹਾਂ ਦੀਆਂ ਸੰਸਦੀ ਪਹਿਲਕਦਮੀਆਂ ਸਿਰਫ਼ ਪੰਜਾਬ ਜਾਂ ਸਿੱਖ ਭਾਈਚਾਰੇ ਤੱਕ ਹੀ ਸੀਮਤ ਨਹੀਂ ਰਹੀਆਂ, ਸਗੋਂ ਘੱਟਗਿਣਤੀ ਭਾਈਚਾਰਿਆਂ ਅਤੇ ਭਾਰਤੀ ਪ੍ਰਵਾਸੀ ਭਾਈਚਾਰੇ ਨਾਲ ਜੁੜੇ ਕਈ ਅਹਿਮ ਮੁੱਦਿਆਂ ਨੂੰ ਵੀ ਉਨ੍ਹਾਂ ਨੇ ਸੰਸਦ ਵਿੱਚ ਪੂਰੀ ਗੰਭੀਰਤਾ ਨਾਲ ਚੁੱਕਿਆ। ਇਨ੍ਹਾਂ ਵਿੱਚ ਘੱਟਗਿਣਤੀਆਂ ਲਈਹੁਨਰ ਵਿਕਾਸ ਪ੍ਰੋਗਰਾਮ, ਸਿੱਖਿਆ ਦੇ ਮੌਕੇ, ਪ੍ਰਵਾਸੀ ਭਾਰਤੀਆਂ ਨਾਲ ਸੰਬੰਧਤ ਮੁੱਦੇ, ਗੈਰ-ਨਿਯਮਿਤ ਪਰਵਾਸ, ਪ੍ਰਵਾਸੀ ਭਾਈਚਾਰੇ ਨਾਲ ਭਾਰਤ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਵਿਦੇਸ਼ਾਂ ਵਿੱਚ ਵਸੇ ਭਾਰਤੀਆਂ ਨੂੰ ਦਰਪੇਸ਼ ਚੁਣੌਤੀਆਂ ਦਾ ਹੱਲ ਸ਼ਾਮਲ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੰਵਿਧਾਨਕ ਅਧਿਕਾਰਾਂ, ਸਮਾਜਿਕ ਨਿਆਂ, ਮਹਿਲਾ ਸਸ਼ਕਤੀਕਰਨ, ਸਸਤੀਆਂ ਸਿਹਤ ਸੇਵਾਵਾਂ, ਅੰਗਦਾਨ, ਸਾਈਬਰ ਸੁਰੱਖਿਆ , ਏਆਈਈ ਦਾ ਸੁਸ਼ਾਸਨ, ਦਵਾਈਆਂ ਦੀਆਂ ਕੀਮਤਾਂ, ਬੱਚਿਆਂ ਦੀਡਿਜੀਟਲ ਸੁਰੱਖਿਆ ਅਤੇ ਸੁਸ਼ਾਸਨ ਸੁਧਾਰਾਂ ਨਾਲ ਸੰਬੰਧਤ ਮੁੱਦਿਆਂ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ।
    ਸੰਸਦੀ ਕਾਰਵਾਈ ਵਿੱਚ ਨਿਰੰਤਰ ਅਤੇ ਸਰਗਰਮ ਭਾਗੀਦਾਰੀ, ਰਾਸ਼ਟਰੀ ਔਸਤ ਨਾਲੋਂ ਵੱਧ ਹਾਜ਼ਰੀ, ਤੱਥਾਂ ’ਤੇ ਆਧਾਰਿਤ ਸਾਰਥਕ ਬਹਿਸਾਂ, ਸਰਕਾਰ ਨੂੰ ਪੁੱਛੇ ਗਏ ਵੱਡੀ ਗਿਣਤੀ ਵਿੱਚ ਸਵਾਲ ਅਤੇ ਸਰਗਰਮ ਵਿਧਾਨਕ ਪਹਿਲਕਦਮੀਆਂ ਦੇ ਆਧਾਰ ’ਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਦੇ ਪਹਿਲੇ ਕਾਰਜਕਾਲ ਵਾਲੇ ਸਭ ਤੋਂ ਸਰਗਰਮ ਨਾਮਜ਼ਦ ਮੈਂਬਰਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਦਾ ਸੰਸਦੀ ਰਿਕਾਰਡ ਇਸ ਗੱਲ ਦਾ ਪ੍ਰਮਾਣ ਹੈ ਕਿ ਉਨ੍ਹਾਂ ਨੇ ਖੇਤਰੀ ਉਮੀਦਾਂ ਨੂੰ ਰਾਸ਼ਟਰੀ ਤਰਜੀਹਾਂ ਨਾਲ ਜੋੜਦਿਆਂ ਖੇਤੀਬਾੜੀ, ਸਿੱਖਿਆ, ਤਕਨਾਲੋਜੀ, ਬੁਨਿਆਦੀ ਢਾਂਚਾ, ਵਿਰਾਸਤ ਸੰਭਾਲ, ਭਾਰਤੀ ਪ੍ਰਵਾਸੀ ਭਾਈਚਾਰੇ ਨਾਲ ਜੁੜਾਅ ਅਤੇ ਸਮਾਵੇਸ਼ੀ ਵਿਕਾਸ ਵਰਗੇ ਕਈ ਖੇਤਰਾਂ ਵਿੱਚ ਨੀਤੀਗਤ ਸੁਧਾਰਾਂ ਦੀ ਨਿਰੰਤਰ ਅਤੇ ਪ੍ਰਭਾਵਸ਼ਾਲੀ ਵਕਾਲਤ ਕੀਤੀ ਹੈ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.