Close Menu
Rozana Desh PardeshRozana Desh Pardesh
    What's Hot

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा

    October 14, 2026
    Facebook X (Twitter) Instagram YouTube
    Breaking News
    • स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
    • हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
    • कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
    • मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
    • ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
    • ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
    • ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
    • ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ
    Thursday, October 15
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ਦਾ ਓਬੀਸੀ ਸਮਾਜ ਇੱਕਜੁੱਟ ਹੋ ਜਾਓ, ਅਗਲੀ ਵਾਰ ਸਰਕਾਰ ਭਾਜਪਾ ਦੀ ਹੋਵੇਗੀ – ਨਾਇਬ ਸਿੰਘ ਸੈਣੀ
    Punjab

    ਪੰਜਾਬ ਦਾ ਓਬੀਸੀ ਸਮਾਜ ਇੱਕਜੁੱਟ ਹੋ ਜਾਓ, ਅਗਲੀ ਵਾਰ ਸਰਕਾਰ ਭਾਜਪਾ ਦੀ ਹੋਵੇਗੀ – ਨਾਇਬ ਸਿੰਘ ਸੈਣੀ

    May 3, 20263 Mins Read
    Share Facebook Twitter Telegram Email WhatsApp

    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਓਬੀਸੀ ਸਮਾਜ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਜਾਣ ਤਾਂ ਅਗਲੇ ਵਿਧਾਨਸਭਾ ਚੋਣ ਦੌਰਾਨ ਭਾਜਪਾ ਦੀ ਸਰਕਾਰ ਬਨਣ ਤੋਂ ਕੋਈ ਨਹੀਂ ਰੋਕ ਸਕਦਾ। ਭਾਜਪਾ ਦੀ ਸਰਕਾਰ ਸੱਭ ਨੂੰ ਨਾਲ ਲੈ ਕੇ ਚਲਦੀ ਹੈ, ਉਸ ਵਿੱਚ ਸਾਰੇ ਵਰਗਾਂ ਨੂੰ ਬਰਾਬਰ ਪ੍ਰਤੀਨਿਧੀਤਵ ਦਿੱਤਾ ਜਾਂਦਾ ਹੈ।ਸ੍ਰੀ ਸੈਣੀ ਅੱਜ ਪੰਜਾਬ ਦੇ ਰੂਪਨਗਰ ਵਿੱਚ ਓਬੀਸੀ ਸਮਾਜ ਦੇ ਸਮੇਲਨ ਨੂੰ ਸੰਬੋਧਿਤ ਕਰ ਰਹੇ ਸਨ।
    ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੋ ਦਿਨ ਪਹਿਲਾਂ ਮਜਦੂਰ ਦਿਵਸ ਮੌਕੇ ’ਤੇ ਬੁਲਾਏ ਗਏ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ’ਤੇ ਸੁਆਲ ਚੁੱਕਦੇ ਹੋਏ ਕਿਹਾ ਕਿ ਉਨ੍ਹਾਂ ਨੇ ਮਜਦੂਰ ਦਿਵਸ ’ਤੇ ਮਜਦੂਰਾਂ ਦਾ ਮਜਾਕ ਉਡਾਇਆ ਹੈ ਜੋ ਕਿ ਉਨ੍ਹਾਂ ਦੀ ਗਰੀਬ ਵਿਰੋਧੀ ਮਾਨਸਿਕਤਾ ਨੂੰ ਦਰਸ਼ਾਉਂਦਾ ਹੈ। ਲੋਕਤੰਤਰ ਦਾ ਮੰਦਿਰ ਕਹੇ ਜਾਣ ਵਾਲੇ ਵਿਧਾਨਸਭਾਂ ਵਿੱਓ ਸ੍ਰੀ ਭਗਵੰਤ ਸਿੰਘ ਮਾਨ ਦੇ ਵਿਵਹਾਰ ਦੀ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਪਿਛਲੇ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦੇ ਕੇ ਜੋ ਭਰੋਸਾ ਜਤਾਇਆ ਸੀ, ਸਰਕਾਰ ਦੇ ਕਾਰਨਾਮੇ ਦੇਖ ਕੇ ਅੱਜ ਉਹੀ ਜਨਤਾ ਆਪਣੇ ਆਪਨੂੰ ਠੱਗਿਆ ਹੋੋਇਆ ਮਹਿਸੂਸ ਕਰ ਰਹੀ ਹੈ।
    ਉਨ੍ਹਾਂ ਨੇ ਓਬੀਸੀ ਸਮਾਜ ਦੇ ਇਤਿਹਾਸ ਨੂੰ ਗੌਰਵਸ਼ਾਲੀ ਦੱਸਦੇ ਹੋਏ ਕਿਹਾ ਕਿ ਇਸ ਸਮਾਜ ਨੇ ਅਨੇਕ ਮਹਾਪੁਰਸ਼ ਦਿੱਤੇ ਹਨ ਜਿਨ੍ਹਾਂ ਦਾ ਰਾਸ਼ਟਰ ਨਿਰਮਾਣ ਅਤੇ ਵਿਕਾਸ ਵਿੱਚ ਮਹਾਨ ਯੋਗਦਾਨ ਰਿਹਾ ਹੈ। ਪਰ, ਦੁੱਖ ਦੀ ਗੱਲ ਹੈ ਕਿ ਲੰਬੇ ਸਮੇਂ ਤੱਕ ਇਸ ਸਮਾਜ ਨੂੰ ਪੰਜਾਬ ਵਿੱਚ ਇਹ ਸਨਮਾਨ ਅਤੇ ਮੌਕਾ ਨਹੀਂ ਮਿਲਿਆ, ਜਿਸ ਦਾ ਇਹ ਵਾਸਤਵਿਕ ਹੱਕਦਾਰ ਸੀ।
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਗੇ ਕਿਹਾ ਕਿ ਜਦੋਂ ਤੋਂ ਦੇਸ਼ ਦੀ ਬਾਗਡੋਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਹੱਥਾਂ ਵਿੱਚ ਆਈ ਹੈ। ਉਦੋਂ ਤੋਂ ਸਮਾਜਿਕ ਨਿਆਂ ਨੂੰ ਸਿਰਫ ਨਾਰੇ ਵਜੋ ਨਹੀਂ, ਸਗੋ ਨੀਤੀ ਅਤੇ ਨੀਅਤ ਦੋਨਾਂ ਵਜੋ ਲਾਗੂ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਸਵੈ ਓਬੀਸੀ ਸਮਾਜ ਤੋਂ ਹਨ। ਉਨ੍ਹਾਂ ਨੇ ਹਮੇਸ਼ਾ ਸਮਾਜ ਦੇ ਵਾਂਝੇ, ਪਿਛੜੇ ਅਤੇ ਗਰੀਬ ਵਰਗਾਂ ਨੂੰ ਮੁੱਖਧਾਰਾ ਵਿੱਚ ਲਿਆਉਣ ਦਾ ਕੰਮ ਕੀਤਾ ਹੈ।
    ਉਨ੍ਹਾਂ ਨੇ ਉਦਾਹਰਣ ਦੇ ਕੇ ਦਸਿਆ ਕਿ ਭਾਰਤੀ ਜਨਤਾ ਪਾਰਟੀ ਨੇ ਓਬੀਸੀ ਸਮਾਜ ਨੂੰ ਸਿਰਫ ਇੱਕ ਵੋਟ ਬੈਂਕ ਵਜੋ ਨਹੀਂ ਦੇਖਿਆ, ਉਸ ਨੂੰ ਅਗਵਾਈ ਦਾ ਮੌਕਾ ਦੇ ਕੇ ਮਜਬੂਤ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਕੈਬਨਿਟ ਵਿੱਓ 27 ਓਬੀਸੀ ਮੰਤਰੀ ਹਨ। ਅੱਜ ਦੇਸ਼ ਦੇ ਭਾਜਪਾ ਸ਼ਾਸਿਤ 5 ਸੂਬਿਆਂ ਵਿੱਚ ਓਬੀਸੀ ਸਮਾਜ ਦੇ ਮੁੱਖ ਮੰਤਰੀ ਹਨ। ਇਹ ਪੂਰੇ ਓਬੀਸੀ ਸਮਾਜ ਦੇ ਗੌਰਵ ਅਤੇ ਸਨਮਾਨ ਦਾ ਪ੍ਰਤੀਕ ਹੈ।
    ਨਾਇਬ ਸਿੰਘ ਸੈਣੀ ਨੇ ਦਸਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਓਬੀਸੀ ਆਯੋਗ ਨੂੰ ਸੰਵੈਧਾਨਿਕ ਦਰਜਾ ਦਿੱਤਾ ਗਿਆ, ਇਹ ਇੱਕ ਇਤਿਹਾਸਕ ਕਦਮ ਸੀ, ਜਿਸ ਨੇ ਇਸ ਸਮਾਜ ਨੂੰ ਅਧਿਕਾਰਾਂ ਦੀ ਨਵੀਂ ਸ਼ਕਤੀ ਪ੍ਰਦਾਨ ਕੀਤੀ। ਮੈਡੀਕਲ ਅਤੇ ਉੱਚ ਸਿਖਿਆ ਵਿੱਚ ਓਬੀਸੀ ਵਰਗ ਨੂੰ 27 ਫੀਸਦੀ ਰਾਖਵਾਂ ਦੇ ਕੇ ਸਿਖਿਆ ਦੇ ਦਰਵਾਜੇ ਹੋਰ ਵੱਧ ਖੋਲੇ ਗਏ। ਅੱਜ ਦੇਸ਼ ਦੇ ਯੂਨੀਵਰਸਿਟੀਆਂ, ਇੰਜੀਨੀਅਰਿੰਗ ਅਤੇ ਮੈਡੀਕਲ ਅਦਾਰਿਆਂ ਵਿੱਚ ਓਬੀਸੀ ਵਰਗ ਦੇ ਨੌਜੁਆਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।
    ਉਨ੍ਹਾਂ ਨੇ ਓਬੀਸੀ ਸਮਾਜ ਤੋਂ ਇੱਕਜੁੱਟ ਹੋ ਕੇ ਭਾਰਤੀ ਜਨਤਾ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਤੁਸੀਂ ਸਾਰੇ ਮਿਲ ਕੇ ਪਾਰਟੀ ਨੂੰ ਪੰਜਾਬ ਵਿੱਚ ਮਜਬੂਤ ਬਨਾਉਣ। ਆਉਣ ਵਾਲੇ ਚੋਣ ਨੂੰ ਧਿਆਨ ਵਿੱਚ ਰੱਖਣ ਅਤੇ ਹੁਣ ਤੋਂ ਘਰ-ਘਰ ਭਾਜਪਾ ਦੀ ਅਲੱਖ ਜਗਾਉਣ। ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਰਕਾਰ ‘ਤੇ ਓਬੀਸੀ ਸਮਾਜ ਦੇ ਨਾਲ ਅਨਿਆਂ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਾਨੂੰ ਮਿਲ ਕੇ ਇਸ ਅਨਿਆਂ ਦੇ ਖਿਲਾਫ ਆਵਾਜ਼ ਚੁੱਕਣੀ ਹੋਵੇਗੀ ਤਾਂਹੀ ਗਰੀਬ ਅਤੇ ਪਿਛੜਾ ਵਰਗ ਨੂੰ ਉਸ ਦਾ ਹੱਕ ਮਿਲੇਗਾ।
    ਇਸ ਮੌਕੇ ’ਤੇ ਰਾਜਸਭਾ ਸਾਂਸਦ ਸਰਦਾਰ ਸਤਨਾਮ ਸਿੰਘ ਸੰਧੂ, ਪੰਜਾਬ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਸ੍ਰੀ ਅਸ਼ਵਿਨੀ ਸ਼ਰਮਾ, ਭਾਜਪਾ ਸੰਸਦੀ ਬੋਰਡ ਦੇ ਮੈਂਬਰ ਸਰਦਾਰ ਇਕਬਾਲ ਸਿੰਘ ਲਾਲਪੁਰਾ, ਭਾਜਪਾ ਨੇਤਾ ਸ੍ਰੀ ਅਨੀਸ ਸਿਡਾਨਾ, ਸ੍ਰੀ ਅਜੈ ਵੀਰ ਸਿੰਘ, ਸ੍ਰੀ ਪਰਵਿੰਦਰ ਸਿੰਘ ਬਰਾੜ, ਸ੍ਰੀ ਦਰਸ਼ਨ ਸਿੰਘ ਸੈਣੀ ਸਮੇਤ ਅਨੇਕ ਸੀਨੀਅਰ ਨੇਤਾ ਮੌਜੂਦਾ ਸਨ।

    Share. Facebook Twitter Pinterest Email WhatsApp

    Related Posts

    ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ

    October 14, 2026

    ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ

    October 14, 2026

    ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼

    October 14, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा

    October 14, 2026

    मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन

    October 14, 2026

    ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ

    October 14, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.