ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੈਰੋਟ (ਈ. ਡੀ.) ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਸੰਜੀਵ ਅਰੋੜਾ ਦੀ ਚੰਡੀਗੜ੍ਹ ਰਿਹਾਇਸ਼ ’ਚ ਅੱਜ ਸਵੇਰੇ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਈ. ਡੀ. ਦੀਆਂ ਕਰੀਬ 8 ਗੱਡੀਆਂ ਮੰਤਰੀ ਅਰੋੜਾ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਖੜ੍ਹੀਆ ਨਜ਼ਰ ਆਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਕਈ ਘੰਟਿਆਂ ਤੱਕ ਚੱਲੀ ਤਲਾਸ਼ੀ ਅਤੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਈ. ਡੀ. ਨੇ ਇਹ ਸਖ਼ਤ ਕਦਮ ਚੁੱਕਿਆ ਹੈ। ਸੂਤਰਾਂ ਅਨੁਸਾਰ ਇਹ ਮਾਮਲਾ ਕਰੋੜਾਂ ਰੁਪਏ ਦੇ ਕਥਿਤ ਵਿੱਤੀ ਘੁਟਾਲੇ ਅਤੇ ਮਨੀ ਲਾਂਡਰਿੰਗ ਨਾਲ ਜੁੜਿਆ ਹੋਇਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਮੰਤਰੀ ਨੂੰ ਅਗਲੇਰੀ ਜਾਂਚ ਲਈ ਲਿਜਾਇਆ ਗਿਆ ਹੈ, ਜਦੋਂ ਕਿ ਇਸ ਕਾਰਵਾਈ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਭਾਰੀ ਗਰਮਾ-ਗਰਮੀ ਦੇਖਣ ਨੂੰ ਮਿਲ ਰਹੀ ਹੈ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


