Close Menu
Rozana Desh PardeshRozana Desh Pardesh
    What's Hot

    केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया

    August 29, 2026

    केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी

    August 29, 2026

    केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया

    August 29, 2026
    Facebook X (Twitter) Instagram YouTube
    Breaking News
    • केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
    • केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
    • केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
    • उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
    • उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
    • कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन
    • नई शिक्षा नीति भारत को विश्व गुरु बनाने का दस्तावेज : शिक्षा मंत्री महीपाल ढांडा
    • कांग्रेस सरकार ने 10 साल में केवल 86 हजार सरकारी नौकरियां जबकि बीजेपी की सरकार में 2 लाख से अधिक नौकरी दी : सीएम नायब सिंह सैनी
    Sunday, August 30
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ- ਕੇਜਰੀਵਾਲ
    Punjab

    ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ- ਕੇਜਰੀਵਾਲ

    August 29, 20262 Mins Read
    Share Facebook Twitter Telegram Email WhatsApp

    ਪੰਜਾਬ ਵਿੱਚ ਕਦੇ ਸਰਕਾਰੀ ਸਕੂਲਾਂ ਦੀ ਪਛਾਣ ਖਸਤਾਹਾਲ ਇਮਾਰਤਾਂ, ਟੁੱਟੇ ਫਰਨੀਚਰ ਅਤੇ ਸੀਮਤ ਸਹੂਲਤਾਂ ਨਾਲ ਹੁੰਦੀ ਸੀ, ਉੱਥੇ ਹੀ ਅੱਜ ਸਰਕਾਰੀ ਸਕੂਲਾਂ ਦੀ ਤਸਵੀਰ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਸ਼ਾਨਦਾਰ ਇਨਫਰਾਸਟ?ਰਕਚਰ, ਅਤਿ-ਆਧੁਨਿਕ ਲੈਬਾਂ, ਸਮਾਰਟ ਬੋਰਡ, ਸਵੀਮਿੰਗ ਪੂਲ ਅਤੇ ਬਿਹਤਰੀਨ ਪਲੇਅ ਗਰਾਊਂਡਾਂ ਨਾਲ ਸਜੇ ਇਹ ਸਰਕਾਰੀ ਸਕੂਲ ਨਾਮੀ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ। ਇਹਨਾਂ ਸਕੂਲਾਂ ਵਿੱਚ ਅਮੀਰ-ਗਰੀਬ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਅਤੇ ਗੁਣਵੱਤਾਪੂਰਨ ਸਿੱਖਿਆ ਮਿਲ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿੱਖਿਆ ਮਾਡਲ ਦੀ ਇਹ ਤਸਵੀਰ ਪੰਜਾਬ ਵਿੱਚ ਬਦਲਦੀ ਸਿੱਖਿਆ ਦੀ ਤਸਵੀਰ ਦਿਖਾਉਂਦੀ ਹੈ। ਸ਼ਨੀਵਾਰ ਨੂੰ “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ, ਸੰਗਰੂਰ ਅਤੇ ਨਵਾਂਸ਼ਹਿਰ ਦੇ ਤਿੰਨ ਸ਼ਾਨਦਾਰ ਸਰਕਾਰੀ ਸਕੂਲਾਂ ਦੀ ਵੀਡੀਓ ਸੋਸ਼ਲ ਮੀਡੀਆ ਐਕਸ ’ਤੇ ਸਾਂਝੀ ਕਰਕੇ ਆਪਣੀ ਪਾਰਟੀ ਦੀ ਸਰਕਾਰ ਦੇ ਸ਼ਾਨਦਾਰ ਕੰਮ ’ਤੇ ਖੁਸ਼ੀ ਅਤੇ ਸੰਤੁਸ਼ਟੀ ਪ੍ਰਗਟਾਈ।
    ਅਰਵਿੰਦ ਕੇਜਰੀਵਾਲ ਨੇ ਲੁਧਿਆਣਾ, ਸੰਗਰੂਰ ਅਤੇ ਨਵਾਂਸ਼ਹਿਰ ਵਿੱਚ ਭਗਵੰਤ ਮਾਨ ਸਰਕਾਰ ਦੁਆਰਾ ਬਣਾਏ ਗਏ ਸਰਕਾਰੀ ਸਕੂਲਾਂ ਨੂੰ ਸੋਸ਼ਲ ਮੀਡੀਆ ’ਤੇ ਸਾਂਝਾ ਕਰਦਿਆਂ ਕਿਹਾ ਕਿ ਇਹਨਾਂ ਦੇ ਸਾਹਮਣੇ ਪ੍ਰਾਈਵੇਟ ਸਕੂਲ ਵੀ ਫੇਲ੍ਹ ਹਨ। ਇਹ ਸਰਕਾਰੀ ਸਕੂਲ ਪੰਜਾਬ ਵਿੱਚ ਸਿੱਖਿਆ ਦੀ ਤਸਵੀਰ ਬਦਲ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਅਜਿਹੇ ਹਜ਼ਾਰਾਂ ਸਕੂਲ ਪੰਜਾਬ ਵਿੱਚ ਬਣਾਏ ਹਨ। ਲੋਕਾਂ ਨੂੰ ਇਹਨਾਂ ਨੂੰ ਦੇਖ ਕੇ ਵਿਸ਼ਵਾਸ ਹੀ ਨਹੀਂ ਹੋਵੇਗਾ ਕਿ ਇਹ ਸਰਕਾਰੀ ਸਕੂਲ ਹੋ ਸਕਦੇ ਹਨ। ਇਹ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ। ਮੈਨੂੰ ਬਹੁਤ ਖੁਸ਼ੀ ਹੁੰਦੀ ਹੈ ਕਿ ਅਸੀਂ ਅਜਿਹਾ ਕੰਮ ਕੀਤਾ ਹੈ ਜਿਸ ਨਾਲ ਗਰੀਬਾਂ ਦੇ ਬੱਚਿਆਂ ਨੂੰ ਚੰਗੀ ਤੋਂ ਚੰਗੀ ਸਿੱਖਿਆ ਮਿਲਣ ਲੱਗੀ ਹੈ। ਮਜ਼ਦੂਰਾਂ, ਰਿਕਸ਼ੇ ਵਾਲਿਆਂ, ਪਲੰਬਰ, ਇਲੈਕਟ?ਰੀਸ਼ਨ, ਲੋਅਰ ਮਿਡਲ ਕਲਾਸ ਅਤੇ ਗਰੀਬਾਂ ਦੇ ਬੱਚੇ ਹੁਣ ਡਾਕਟਰ ਅਤੇ ਇੰਜੀਨੀਅਰ ਬਣ ਰਹੇ ਹਨ।

    Share. Facebook Twitter Pinterest Email WhatsApp

    Related Posts

    ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

    August 29, 2026

    ਤਿਉਹਾਰੀ ਮੰਗ ਦੇ ਮੱਦੇਨਜ਼ਰ ਕਾਰਨ ਕਣਕ ਦੇ ਭਾਅ ’ਚ ਵੱਡਾ ਉਛਾਲ – ਕੇਂਦਰ ਵੱਲੋਂ ਬਰਾਮਦ ਨੂੰ ਦਿੱਤੀ ਹਰੀ ਝੰਡੀ -ਕੀਮਤਾਂ 3 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਵੱਲ ਵਧਣ ਦੇ ਆਸਾਰ

    August 29, 2026

    ਟੌਂਸਾ ’ਚ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਤੇ ਨੌਜਵਾਨ ਫੈਡਰੇਸ਼ਨ ਦੀ ਮੀਟਿੰਗ; 31 ਅਗਸਤ ਨੂੰ ਲੁਧਿਆਣਾ ’ਚ ਹੋਵੇਗੀ ਵਿਸ਼ਾਲ ਕਨਵੈਨਸ਼ਨ

    August 29, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया

    August 29, 2026

    केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी

    August 29, 2026

    केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया

    August 29, 2026

    उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया

    August 29, 2026

    उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ

    August 29, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया

    August 29, 2026

    केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी

    August 29, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.