Close Menu
Rozana Desh PardeshRozana Desh Pardesh
    What's Hot

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान

    August 30, 2026
    Facebook X (Twitter) Instagram YouTube
    Breaking News
    • प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
    • केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
    • प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
    • जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
    • केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
    • मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
    • मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
    • हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी
    Monday, August 31
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ਵਿੱਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਮਰਦਮਸ਼ੁਮਾਰੀ 2027 ਦਾ ਪਹਿਲਾ ਪੜਾਅ
    Punjab

    ਪੰਜਾਬ ਵਿੱਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਮਰਦਮਸ਼ੁਮਾਰੀ 2027 ਦਾ ਪਹਿਲਾ ਪੜਾਅ

    April 24, 20263 Mins Read
    Share Facebook Twitter Telegram Email WhatsApp

    ਮਰਦਮਸ਼ੁਮਾਰੀ 2027 ਦੇ ਪੜਾਅ-9 (ਹਾਊਸਲਿਸਟਿੰਗ ਅਤੇ ਹਾਊਸਿੰਗ ਸੈਂਸਸ) ਅਤੇ ਸਵੈ-ਗਣਨਾ ਦੀ ਸ਼ੁਰੂਆਤ ’ਤੇ ਵਿਸ਼ੇਸ਼ ਜ਼ੋਰ ਦਿੰਦੇ ਹੋਏ ਮੀਡੀਆ ਨੂੰ ਜਾਣਕਾਰੀ ਦੇਣ ਲਈ, ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਜਨਗਣਨਾ ਸੰਚਾਲਨ ਡਾਇਰੈਕਟੋਰੇਟ ਦੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ. ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਆਈ.ਏ.ਐੱਸ. ਵੱਲੋਂ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਆਯੋਜਿਤ ਕੀਤੀ ਗਈ। ਭਾਰਤ ਵਿੱਚ ਮਰਦਮਸ਼ੁਮਾਰੀ, ਜਨਗਣਨਾ ਐਕਟ, 1948 ਅਤੇ ਜਨਗਣਨਾ ਨਿਯਮ, 1990 ਦੀਆਂ ਵਿਵਸਥਾਵਾਂ ਤਹਿਤ ਕੀਤੀ ਜਾਂਦੀ ਹੈ। ਮਰਦਮਸ਼ੁਮਾਰੀ 2027 ਭਾਰਤ ਵਿੱਚ 16ਵੀਂ ਅਤੇ ਆਜ਼ਾਦੀ ਤੋਂ ਬਾਅਦ ਅੱਠਵੀਂ ਮਰਦਮਸ਼ੁਮਾਰੀ ਹੋਵੇਗੀ। ਪਿਛਲੀ ਮਰਦਮਸ਼ੁਮਾਰੀ 2011 ਵਿੱਚ ਕੀਤੀ ਗਈ ਸੀ, ਜਦੋਂ ਕਿ 2021 ਦੀ ਮਰਦਮਸ਼ੁਮਾਰੀ ਨੂੰ ਕੋਵਿਡ-19 ਮਹਾਂਮਾਰੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ।
    ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਗਈ ਕਿ ਮਰਦਮਸ਼ੁਮਾਰੀ ਦਾ ਡੇਟਾ ਸਮਾਜਿਕ-ਆਰਥਿਕ ਅਤੇ ਜਨਸੰਖਿਆ ਸਬੰਧੀ ਜਾਣਕਾਰੀ ਦੇ ਇੱਕ ਵਿਆਪਕ ਸਰੋਤ ਵਜੋਂ ਕੰਮ ਕਰਦਾ ਹੈ ਅਤੇ ਵਿਕਾਸ ਯੋਜਨਾਬੰਦੀ, ਭਲਾਈ ਸਕੀਮਾਂ ਉਲੀਕਣ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਮਰਦਮਸ਼ੁਮਾਰੀ 2027 ਦੋ ਪੜਾਵਾਂ ਵਿੱਚ ਕਰਵਾਈ ਜਾਵੇਗੀ। ਪੜਾਅ-9, ਜਿਸ ਵਿੱਚ 30 ਅਪ੍ਰੈਲ, 2026 ਤੋਂ 14 ਮਈ, 2026 ਤੱਕ ਸਵੈ-ਗਣਨਾ ਅਤੇ ਇਸ ਤੋਂ ਬਾਅਦ 15 ਮਈ, 2026 ਤੋਂ 13 ਜੂਨ, 2026 ਤੱਕ ਘਰ-ਘਰ ਜਾ ਕੇ ਜਨਗਣਨਾ ਸ਼ਾਮਲ ਹੈ ਅਤੇ ਪੜਾਅ-99 ਆਬਾਦੀ ਗਣਨਾ 9 ਫਰਵਰੀ, 2027 ਤੋਂ 28 ਫਰਵਰੀ, 2027 ਤੱਕ ਨਿਰਧਾਰਤ ਹੈ। ਪੜਾਅ-9 ਦਾ ਧਿਆਨ ਰਿਹਾਇਸ਼ ਦੀ ਸਥਿਤੀ, ਸਹੂਲਤਾਂ ਅਤੇ ਸੰਪਤੀਆਂ ’ਤੇ ਰਹੇਗਾ ਅਤੇ ਇਹ ਆਬਾਦੀ ਗਣਨਾ ਪੜਾਅ ਲਈ ਆਧਾਰ ਦਾ ਕੰਮ ਕਰੇਗਾ।
    ਡਾ. ਨਵਜੋਤ ਖੋਸਾ ਨੇ ਦੱਸਿਆ ਕਿ ਮਰਦਮਸ਼ੁਮਾਰੀ 2027 ਪਹਿਲੀ ਵਾਰ ਡਿਜੀਟਲ ਮੋਡ ਵਿੱਚ ਮੋਬਾਈਲ ਐਪਲੀਕੇਸ਼ਨ ਦੇ ਨਾਲ-ਨਾਲ ਆਨਲਾਈਨ ਪੋਰਟਲ ਰਾਹੀਂ ਸਵੈ-ਗਣਨਾ ਸ਼ੁਰੂ ਕਰਨ ਦੇ ਨਾਲ ਆਯੋਜਿਤ ਕੀਤੀ ਜਾਵੇਗੀ। ਲੋਕ ਨਿਰਧਾਰਤ ਸਮੇਂ ਦੌਰਾਨ ਆਪਣੇ ਵੇਰਵੇ ਭਰ ਕੇ ਜਮ?ਹਾਂ ਕਰਨ ’ਤੇ ਇੱਕ ਵਿਲੱਖਣ ਸਵੈ-ਗਣਨਾ ਹਵਾਲਾ ਆਈਡੀ ਪ੍ਰਾਪਤ ਕਰਨਗੇ, ਜਿਸ ਨੂੰ ਖੇਤਰੀ ਤਸਦੀਕ ਦੌਰਾਨ ਗਣਨਾ ਕਰਨ ਵਾਲੇ ਕਰਮਚਾਰੀ ਨਾਲ ਸਾਂਝਾ ਕੀਤਾ ਜਾਵੇਗਾ। ਜਨਗਣਨਾ ਪ੍ਰਬੰਧਨ ਅਤੇ ਨਿਗਰਾਨੀ ਪ੍ਰਣਾਲੀ ਰਾਹੀਂ ਰੀਅਲ ਟਾਇਮ ਮਾਨੀਟਰਿੰਗ ਕੀਤੀ ਜਾਵੇਗੀ ਅਤੇ ਮਕਾਨ ਸੂਚੀਕਰਨ ਬਲਾਕ ਬਣਾਉਣ ਲਈ ਵੈੱਬ-ਆਧਾਰਿਤ ਮੈਪਿੰਗ ਦੀ ਵਰਤੋਂ ਕੀਤੀ ਗਈ ਹੈ।
    ਮਨਜੀਤ ਬਰਾੜ, ਜਨਗਣਨਾ ਦੇ ਸਟੇਟ ਨੋਡਲ ਅਫ਼ਸਰ, ਨੇ ਸੂਚਿਤ ਕੀਤਾ ਕਿ ਵਿਆਪਕ ਪ੍ਰਬੰਧਕੀ ਇੰਤਜ਼ਾਮ ਕੀਤੇ ਗਏ ਹਨ। ਇਹਨਾਂ ਵਿੱਚ ਪੂਰੇ ਸੂਬੇ ਵਿੱਚ ਮਕਾਨ ਸੂਚੀਕਰਨ ਬਲਾਕ ਬਣਾਉਣਾ ਅਤੇ ਅੰਦਾਜ਼ਨ 67,000 ਗਣਨਾ ਕਰਨ ਵਾਲੇ ਕਰਮਚਾਰੀਆਂ ਅਤੇ ਸੁਪਰਵਾਈਜ਼ਰਾਂ (ਰਿਜ਼ਰਵ ਸਮੇਤ) ਦੀ ਨਿਯੁਕਤੀ ਸ਼ਾਮਲ ਹੈ। ਉਹਨਾਂ ਅੱਗੇ ਕਿਹਾ ਕਿ ਮਰਦਮਸ਼ੁਮਾਰੀ ਕਾਮਿਆਂ ਦੀ ਸਿਖਲਾਈ ਇੱਕ ਵਿਵਸਥਿਤ ਅਤੇ ਪੜਾਅਵਾਰ ਤਰੀਕੇ ਨਾਲ ਕੀਤੀ ਗਈ ਹੈ। ਪੰਜਾਬ ਵਿੱਚ 52 ਮਾਸਟਰ ਟਰੇਨਰਾਂ (ਸੂਬੇ ਤੋਂ 36 ਅਤੇ ਡੀਸੀਓ, ਪੰਜਾਬ ਤੋਂ 16) ਅਤੇ 932 ਫੀਲਡ ਟਰੇਨਰਾਂ ਦੀ ਸਿਖਲਾਈ ਸਫਲਤਾਪੂਰਵਕ ਮੁਕੰਮਲ ਹੋ ਚੁੱਕੀ ਹੈ। ਗਣਨਾ ਕਰਨ ਵਾਲੇ ਕਰਮਚਾਰੀਆਂ ਅਤੇ ਸੁਪਰਵਾਈਜ਼ਰਾਂ ਦੀ ਸਿਖਲਾਈ 16 ਅਪ੍ਰੈਲ ਤੋਂ 9 ਮਈ, 2026 ਤੱਕ ਸੂਬੇ ਭਰ ਦੇ ਵੱਖ-ਵੱਖ ਸਥਾਨਾਂ ’ਤੇ ਚੱਲ ਰਹੀ ਹੈ, ਜੋ ਮਰਦਮਸ਼ੁਮਾਰੀ ਦੇ ਕੰਮ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਤਿਆਰੀ ਨੂੰ ਯਕੀਨੀ ਬਣਾਉਂਦੀ ਹੈ।
    ਮੀਡੀਆ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਕਿਹਾ ਗਿਆ ਕਿ ਮੀਡੀਆ ਲੋਕਤੰਤਰ ਦਾ ਇੱਕ ਅਹਿਮ ਥੰਮ?ਹ ਹੈ। ਮੀਡੀਆ ਨੂੰ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ, ਜਨਤਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਗਲਤ ਜਾਣਕਾਰੀ, ਖਾਸ ਕਰਕੇ ਡਿਜੀਟਲ ਗਣਨਾ ਅਤੇ ਡੇਟਾ ਦੀ ਗੁਪਤਤਾ ਨਾਲ ਸਬੰਧਤ ਭੁਲੇਖਿਆਂ ਨੂੰ ਦੂਰ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ ਸੀ। ਵਸਨੀਕਾਂ ਨੂੰ ਮਰਦਮਸ਼ੁਮਾਰੀ ਵਿੱਚ ਸਰਗਰਮੀ ਨਾਲ ਹਿੱਸਾ ਲੈਣ, ਸਹੀ ਜਾਣਕਾਰੀ ਪ੍ਰਦਾਨ ਕਰਨ ਅਤੇ ਗਣਨਾ ਕਰਨ ਵਾਲਿਆਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਇਹ ਦੁਹਰਾਇਆ ਗਿਆ ਕਿ ਇਕੱਠੀ ਕੀਤੀ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰਹੇਗੀ ਅਤੇ ਇਸਦੀ ਵਰਤੋਂ ਸਿਰਫ਼ ਅੰਕੜਾਗਤ ਉਦੇਸ਼ਾਂ ਲਈ ਹੀ ਕੀਤੀ ਜਾਵੇਗੀ।
    ਮਰਦਮਸ਼ੁਮਾਰੀ 2027 ਲਈ ਇੱਕ ਕੌਮੀ ਟੋਲ-ਫ?ਰੀ ਹੈਲਪਲਾਈਨ ਨੰਬਰ (1855) ਪੰਜਾਬ ਵਿੱਚ 30.04.2026 ਤੋਂ ਲੋਕਾਂ ਨੂੰ ਸਵੈ-ਗਣਨਾ, ਮਕਾਨ ਸੂਚੀਕਰਨ ਮੁਹਿੰਮਾਂ ਅਤੇ ਸ਼ਿਕਾਇਤ ਨਿਵਾਰਣ ਨਾਲ ਸਬੰਧਤ ਸਵਾਲਾਂ ਵਿੱਚ ਸਹਾਇਤਾ ਕਰਨ ਲਈ ਚਾਲੂ ਰਹੇਗਾ।

    Share. Facebook Twitter Pinterest Email WhatsApp

    Related Posts

    , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!

    August 30, 2026

    ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ

    August 30, 2026

    ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

    August 30, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान

    August 30, 2026

    जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया

    August 30, 2026

    केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए

    August 30, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.