Close Menu
Rozana Desh PardeshRozana Desh Pardesh
    What's Hot

    मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात

    October 15, 2026

    मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

    October 15, 2026

    उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी

    October 15, 2026
    Facebook X (Twitter) Instagram YouTube
    Breaking News
    • मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
    • मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
    • उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
    • ग्रामीण क्षेत्रों में सड़कों का जाल मजबूत कर रही सरकार : रणबीर गंगवा
    • प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
    • हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
    • गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
    • मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया
    Friday, October 16
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ਸਰਕਾਰ ਕੋਆਪਰੇਟਿਵ ਸੁਸਾਇਟੀਆਂ ਜਰੀਏ ਕਿਸਾਨਾਂ ਦੇ ਹੱਦ ਕਰਜ਼ੇ ਵਾਲਾ ਰੱਦ ਕੀਤਾ ਹੋਇਆ ਨੋਟੀਫਿਕੇਸ਼ਨ ਬਹਾਲ ਕਰੇ :- ਦੌਲਤਪੁਰਾ, ਲੱਖੋਵਾਲ
    Punjab

    ਪੰਜਾਬ ਸਰਕਾਰ ਕੋਆਪਰੇਟਿਵ ਸੁਸਾਇਟੀਆਂ ਜਰੀਏ ਕਿਸਾਨਾਂ ਦੇ ਹੱਦ ਕਰਜ਼ੇ ਵਾਲਾ ਰੱਦ ਕੀਤਾ ਹੋਇਆ ਨੋਟੀਫਿਕੇਸ਼ਨ ਬਹਾਲ ਕਰੇ :- ਦੌਲਤਪੁਰਾ, ਲੱਖੋਵਾਲ

    May 14, 20264 Mins Read
    Share Facebook Twitter Telegram Email WhatsApp

    ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜਿਲ?ਾ ਪੱਧਰੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੀ ਕਾਰਵਾਈ ਜਿਲਾ ਜਰਨਲ ਸਕੱਤਰ ਰਵਿੰਦਰ ਸਿੰਘ ਭੋਲਾ ਨੇ ਚਲਾਈ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਜਿਲ?ਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਅੱਜ ਦੀ ਮਹੀਨਾਵਾਰ ਮੀਟਿੰਗ ਚ ਸੂਬਾ ਆਗੂ ਮੋਹਨ ਸਿੰਘ ਜੀਂਦੜਾ, ਸੂਰਤ ਸਿੰਘ ਕਾਦਰ ਵਾਲਾ, ਮੰਦਰਜੀਤ ਸਿੰਘ ਮਨਾਵਾਂ, ਹਰਨੇਕ ਸਿੰਘ ਫਤਿਹਗੜ੍ਹ,ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਇਕਬਾਲ ਸਿੰਘ ਸਾਬਕਾ ਸਰਪੰਚ ਗਲੋਟੀ,ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਮੀਟਿੰਗ ਚ ਵੱਖ ਵੱਖ ਮੁੱਦਿਆਂ ਤੇ ਵਿਚਾਰਾਂ ਹੋਈਆਂ ਵਿਚਾਰਾਂ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਤੇ ਯੂਨੀਅਨ ਦੇ ਸੁਮੱਚੇ ਆਗੂਆਂ ਨੇ ਮੰਗ ਰੱਖੀ ਹੈ ਕਿ ਪੰਜਾਬ ਸਰਕਾਰ ਨੇ ਜੋ ਕਿ ਪਿਛਲੇ ਦਿਨਾਂ ਵਿੱਚ ਕੋਆਪਰੇਟਵ ਸੋਸਾਇਟੀਆਂ ਵਿੱਚ ਕਿਸਾਨਾਂ ਨੂੰ ਹੱਦ ਕਰਕੇ ਦੀ ਰਾਸ਼ੀ ਵਧਾ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਸ ਨੋਟੀਫਿਕੇਸ਼ਨ ਨੂੰ ਪੰਜਾਬ ਸਰਕਾਰ ਨੇ ਰੱਦ ਕਰ ਦਿੱਤਾ ਹੈ ਉਹ ਨੋਟੀਫਿਕੇਸ਼ਨ ਰੱਦ ਹੋਣ ਤੋਂ ਬਾਅਦ ਕੋਪਰੇਟਿਵ ਸੁਸਾਇਟੀਆਂ ਦਾ ਸਮੁੱਚਾ ਸਟਾਫ ਹੜਤਾਲ ਤੇ ਚਲਾ ਗਿਆ ਹੈ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ?ਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜਿਲਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ, ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਚੋਟੀਆਂ, ਨੇ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੀਆਂ ਡਿਊਟੀਆਂ ਲਾਈਆਂ ਜੋ ਕਿ 15 ਮਈ ਨੂੰ ਚੰਡੀਗੜ੍ਹ ਵਿਖੇ ਬੀ ਬੀ ਐਮ ਬੀ ਵਿੱਚੋਂ ਪੰਜਾਬ ਦੀ ਮੈਂਬਰਸ਼ਿਪ ਕੇਂਦਰ ਸਰਕਾਰ ਨੇ ਬਿਲਕੁਲ ਖਤਮ ਕਰ ਦਿੱਤੀ ਹੈ ਉਸ ਦੇ ਖਿਲਾਫ ਜੋ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਗਵਰਨਰ ਦਾ ਘਿਰਾਓ ਕਰਨਾ ਹੈ ਉਸ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਡੇ ਕਾਫਲੇ ਦੇ ਰੂਪ ਵਿੱਚ ਮੋਗਾ ਜਿਲੇ ਤੋਂ ਸ਼ਾਮਿਲ ਹੋਵੇਗੀ ਤਾਂ ਜੋ ਅਸੀਂ ਪੰਜਾਬ ਦੇ ਪਾਣੀਆਂ ਦਾ ਹੱਕ ਪੰਜਾਬ ਦੇ ਬੀ ਬੀ ਐਮ ਬੀ ਵਿੱਚ ਆਪਣੀ ਨੁਮਾਇੰਦਗੀ ਨੂੰ ਦੁਬਾਰਾ ਹਾਸਲ ਕਰ ਸਕੀਏ ਉਨਾਂ ਇਹ ਵੀ ਕਿਹਾ ਕਿ ਜੋ ਕੰਮ ਰਾਜਨੀਤਿਕ ਪਾਰਟੀਆਂ ਦੇ ਹਨ ਉਹ ਇਸ ਸਮੇਂ ਕਿਸਾਨ ਯੂਨੀਅਨ ਨੂੰ ਕਰਨੇ ਪੈ ਰਹੇ ਹਨ ਇਸ ਸਮੇਂ ਅਸੀਂ ਆਮ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਆਮ ਲੋਕ ਇਹਨਾਂ ਰਾਜਨੀਤਿਕ ਪਾਰਟੀਆਂ ਦਾ ਖਹਿੜਾ ਛੱਡ ਕੇ ਆਪਣੇ ਆਪ ਤੇ ਆਪ ਨਿਰਭਰ ਹੋਣਾ ਸਿੱਖ ਲਓ ਕਿਉਂਕਿ ਇਹਨਾਂ ਪਾਰਟੀਆਂ ਨੇ ਸਾਡਾ ਕੁਝ ਨਹੀਂ ਸਵਾਰਨਾ ਇਸ ਲਈ ਤੁਸੀਂ ਆਪਣਾ ਸੰਘਰਸ਼ ਆਪ ਲੜਨਾ ਸ਼ੁਰੂ ਕਰੋ ਕਿਉਂਕਿ ਇਹਨਾਂ ਪਾਰਟੀਆਂ ਨੇ ਤਾਂ ਪੰਜਾਬ ਦੇ ਹਿੱਤ ਕੇਂਦਰ ਸਰਕਾਰ ਕੋਲ ਗਿਰਵੀ ਰੱਖ ਦਿੱਤੇ ਹਨ ਜੇ ਪੰਜਾਬ ਦੇ ਲੋਕੋ ਅੱਜ ਵੀ ਨਾ ਜਾਗੇ ਤਾਂ ਉਹ ਸਮਾਂ ਦੂਰ ਨਹੀਂ ਜਦ ਕੇਂਦਰ ਸਰਕਾਰ ਪੰਜਾਬ ਦੀ ਸੰਘੀ ਘੁੱਟ ਦੇਵੇਗੀ ਇਸ ਨਾਲ ਪੰਜਾਬ ਦੀ ਖੁਦ ਮੁਖਤਿਆਰੀ ਖਤਮ ਹੋ ਜਾਵੇਗੀ
    ਅੱਜ ਦੀ ਮੀਟਿੰਗ ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਮੀਤ ਪ੍ਰਧਾਨਾਂ ਲਖਵੀਰ ਸਿੰਘ ਸੰਧੂ ਆਣਾ , ਪ੍ਰੇਮ ਲਾਲ ਪੁਰੀ,ਡਾ. ਕੁਲਵੰਤ ਸਿੰਘ, ਬੂਟਾ ਸਿੰਘ ਪਡੋਰੀ,ਮੋਦਨ ਸਿੰਘ ਨਿਧਵਾਲਾ,ਡਾ. ਸਰਬਜੀਤ ਸਿੰਘ ਬਗੇਲਾ, ਗੁਰਮੀਤ ਸਿੰਘ ਸੰਧੂਆਣਾ, ਅਤੇ ਬਲਾਕ ਪ੍ਰਧਾਨਾਂ ਜਸਵੰਤ ਸਿੰਘ ਪੰਡੋਰੀ,ਗੁਰਦੇਵ ਸਿੰਘ ਬਰਾੜ,ਸਤਿੰਦਰਪਾਲ ਸਿੰਘ ਧਾਲੀਵਾਲ ,ਪਿਸ਼ੋਰਾ ਸਿੰਘ ਮੁੰਡੀਜਮਾਲ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਬੰਤ ਸਿੰਘ ਬਲਾਕ ਸਕੱਤਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੀਤੇ ਕੱਲ ਜੋ ਪੰਜਾਬ ਵਿੱਚ ਵੱਡਾ ਝੱਖੜ ਹਨੇਰੀ ਅਤੇ ਗੜੇਮਾਰੀ ਹੋਈ ਹੈ। ਇਸ ਨਾਲ ਕਿਸਾਨਾਂ ਦੀ ਮੱਕੀ, ਮੂੰਗੀ, ਅਤੇ ਸਬਜ਼ੀਆਂ ਦੀ ਫਸਲ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਗੁਰਤੌਰੀਆਂ ਕਰਾ ਕੇ ਜਿੰਨਾ ਕਿਸਾਨਾਂ ਦਾ ਨੁਕਸਾਨ ਹੈ ਉਹਨਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇ ਇਸ ਮੌਕੇ ਨਿਰਮਲ ਸਿੰਘ ਭਲੂਰ, ਜਸਵੀਰ ਸਿੰਘ ਚੋਟੀਆਂ, ਬਲਵਿੰਦਰ ਸਿੰਘ ਚੋਟੀਆਂ, ਰਾਮਪਾਲ ਸਿੰਘ, ਗੁਰਸੇਵਕ ਸਿੰਘ, ਸੁਖਵੀਰ ਸਿੰਘ, ਗੋਰਾ ਸਿੰਘ, ਪਾਲ ਸਿੰਘ, ਸੁਰਿੰਦਰ ਸਿੰਘ ਸੰਧੂਆਂ ਵਾਲਾ, ਸੁਖਚੈਨ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ ਬਾਘਾ ਪੁਰਾਣਾ, ਜਗਮੋਹਣ ਸਿੰਘ ਮੋਗਾ, ਦੇਸ਼ ਸਿੰਘ, ਬੋਹੜ ਸਿੰਘ, ਕਰਮਜੀਤ ਸਿੰਘ ਇਕਾਈ ਪ੍ਰਧਾਨ,ਰਜਿੰਦਰ ਸਿੰਘ ਢਿੱਲੋਂ, ਗੁਰਚਰਨ ਸਿੰਘ, ਪ੍ਰਕਾਸ਼ ਸਿੰਘ, ਜਸਪਾਲ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ, ਏਕਮ ਸਿੰਘ, ਬਾਬੂ ਸਿੰਘ ਲੁਹਾਰਾ,ਰਾਮ ਸਨੇਹੀ ਮਿੰਟੂ, ਹਰਬੰਸ ਸਿੰਘ,ਸਰਬਜੀਤ ਸਿੰਘ, ਸੁਖਜੀਤ ਸਿੰਘ ਦਾਰਾਪੁਰ, ਪਾਲ ਸਿੰਘ ਤਤਾਰੀਏਵਾਲਾ, ਰਜਿੰਦਰ ਸਿੰਘ, ਜਸਪ੍ਰੀਤ ਸਿੰਘ, ਵੀਰੂ ਸਿੰਘ, ਰਕੇਸ਼ ਸਿੰਘ ਭੇਖਾ ,ਦਰਸ਼ਨ ਸਿੰਘ ਦੁੱਨੇਕੇ,ਮਨਪ੍ਰੀਤ ਸਿੰਘ ਸੰਧੂ, ਦਰਸ਼ਨ ਸਿੰਘ ਬਗੇਲੇ ਵਾਲਾ, ਪ੍ਰਤਾਪ ਸਿੰਘ ਮੁੰਡੀਜਮਾਲ, ਅਵਤਾਰ ਸਿੰਘ ਗਲੋਟੀ, ਗੁਰਜੀਤ ਸਿੰਘ ਮੋਗਾ ਗੁਰਪ੍ਰੀਤ ਸਿੰਘ ਮੋਗਾ ਅਵਤਾਰ ਸਿੰਘ ਡਰੋਲੀ, ਮੇਜਰ ਸਿੰਘ ਡਰੋਲੀ, ਜਸਕਰਨ ਸਿੰਘ ਨਿਧਵਾਲਾ, ਸੁਰਿੰਦਰ ਸਿੰਘ ਮੋਗਾ, ਜਸਵਿੰਦਰ ਸਿੰਘ, ਕੁਲਵੰਤ ਸਿੰਘ ਮੋਗਾ ਆਦਿ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ

    Share. Facebook Twitter Pinterest Email WhatsApp

    Related Posts

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਮੁਲਜ਼ਮ ਅਸ਼ਵਨੀ ਦੀ ਪਤਨੀ ਨੀਲਮ ਸਮੇਤ 2 ਹੋਰ ਨਾਮਜ਼ਦ

    October 15, 2026

    ਪੇਸ਼ਾਵਰ ’ਚ ਸਕੂਲ ਦੀ ਛੱਤ ਡਿੱਗਣ ਨਾਲ਼ 28 ਬੱਚਿਆਂ ਤੇ ਇੱਕ ਅਧਿਆਪਕਾ ਦੀ ਮੌਤ

    October 15, 2026

    ਫਾਜ਼ਿਲਕਾ ਵਿੱਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ ਸਿੰਘ ਢਿੱਲੋਂ

    October 15, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात

    October 15, 2026

    मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

    October 15, 2026

    उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी

    October 15, 2026

    ग्रामीण क्षेत्रों में सड़कों का जाल मजबूत कर रही सरकार : रणबीर गंगवा

    October 15, 2026

    प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा

    October 15, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात

    October 15, 2026

    मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

    October 15, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.