ਸ਼ਹਿਰ ਦੀ ਰੇਲਵੇ ਕਾਲੋਨੀ ’ਚ ਨੀਲੇ ਡਰਮ ਵਿਚੋਂ ਇਕ 20 ਸਾਲਾ ਮੁਟਿਆਰ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਉਸ ਦੇ ਇਕ ਹੱਥ ’ਤੇ “ਨੇਹਾ”ਲਿਖਿਆ ਹੋਇਆ ਹੈ, ਜਦਕਿ ਦੂਜੇ ਹੱਥ ’ਤੇ ਦਿਲ ਵਾਲਾ ਟੈਟੂ ਬਣਿਆ ਹੋਇਆ ਹੈ ਜਿਸ ’ਤੇ ਐੱਨ ਤੇ ਏ ਲਿਖਿਆ ਹੈ। ਕੁੜੀ ਦੀ ਲਾਸ਼ ਨੂੰ ਡਰਮ ਅੰਦਰ ਰੱਖਣ ਤੋਂ ਬਾਅਦ ਉਸ ਉੱਪਰ ਲਾਲ ਰੰਗ ਲਗਾਇਆ ਗਿਆ ਸੀ। ਸ਼ੰਕਾ ਹੈ ਕਿ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਡਰੰਮ ’ਚ ਬੰਦ ਕੀਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਭੇਜ ਦਿੱਤਾ ਹੈ। ਕੁੜੀ ਦੇ ਚਿਹਰੇ ’ਤੇ ਹਲਕਾ ਜ਼ਖ਼ਮ ਹੈ, ਪਰ ਸਰੀਰ ’ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਦਿਸਿਆ। ਜਾਂਚ ਅਧਿਕਾਰੀ ਏਐੱਸਆਈ ਗੁਰਬਿੰਦਰ ਸਿੰਘ ਨੇ ਕਿਹਾ ਕਿ ਮਾਮਲਾ ਪ੍ਰੇਮ ਪ੍ਰਸੰਗ ਦਾ ਲੱਗ ਰਿਹਾ ਹੈ। ਫਿਲਹਾਲ ਜਾਂਚ ਲਈ ਦੋ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਲਾਸ਼ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


