Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪਟਿਆਲਾ ਲਾਠੀਚਾਰਜ ਮਾਮਲਾ : ਪੁਲਿਸ ਵੱਲੋਂ ਲਾਈਨਮੈਨਾਂ ’ਤੇ ਲਾਠੀਚਾਰਜ ਨੂੰ ਗਲਤ ਦੱਸਦਿਆਂ ਹਿਊਮਨ ਰਾਈਟਸ ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ
    Punjab

    ਪਟਿਆਲਾ ਲਾਠੀਚਾਰਜ ਮਾਮਲਾ : ਪੁਲਿਸ ਵੱਲੋਂ ਲਾਈਨਮੈਨਾਂ ’ਤੇ ਲਾਠੀਚਾਰਜ ਨੂੰ ਗਲਤ ਦੱਸਦਿਆਂ ਹਿਊਮਨ ਰਾਈਟਸ ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

    June 8, 20262 Mins Read
    Share Facebook Twitter Telegram Email WhatsApp

    ਪੰਜਾਬ ਪੁਲਿਸ ਵੱਲੋਂ ਪਟਿਆਲਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਦਫਤਰ ਅੱਗੇ ਲਾਈਨਮੈਨਾਂ ’ਤੇ ਲਾਠੀਚਾਰਜ ਦਾ ਮਾਮਲਾ ਭਖ ਗਿਆ ਹੈ। ਪੰਜਾਬ ਰਾਜ ਹਿਊਮਨ ਰਾਈਟਸ ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਡੀਆਈਜੀ ਪਟਿਆਲਾ ਰੇਂਜ ਨੂੰ ’ਲਾਠੀਚਾਰਜ’ ਦਾ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਮਾਮਲੇ ਦਾ ਸੂ-ਮੋਟੋ ਲੈਂਦਿਆਂ ਇਹ ਨੋਟਿਸ ਜਾਰੀ ਕੀਤਾ ਹੈ। ਪੰਜਾਬ ਰਾਜਨੀਤੀ
    ਕਮਿਸ਼ਨ ਨੇ ਨੋਟਿਸ ਵਿੱਚ ਪਟਿਆਲਾ ’ਚ 2600 ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ ’ਤੇ ਅੰਨ੍ਹੇਵਾਹ ਕੀਤੇ ਗਏ ਲਾਠੀਚਾਰਜ ਨੂੰ ਗਲਤ ਅਤੇ ਤਸ਼ੱਦਦ ਦੱਸਿਆ। ਕਮਿਸ਼ਨ ਨੇ ਡੀਆਈਜੀ ਨੂੰ ਜਾਰੀ ਨੋਟਿਸ ਵਿੱਚ ਪੁੱਛਿਆ ਹੈ ਕਿ ਧਰਨਾਕਾਰੀਆਂ ਨੂੰ ਖਦੇੜਨ ਲਈ ਕਾਨੂੰਨੀ ਰਾਹ ਕਿਉਂ ਨਹੀਂ ਲੱਭਿਆ ਗਿਆ ?
    ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਮੁਲਾਜ਼ਮਾਂ ਵੱਲੋਂ ਪਾਵਰਕਾਮ ਦਫਤਰ ਅੱਗੇ ਧਰਨਾ ਲਾਇਆ ਗਿਆ ਸੀ, ਜਿਸ ਦੌਰਾਨ ਪੁਲਿਸ ਵੱਲੋਂ ਖਦੇੜਨ ਲਈ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਇੱਕ ਪੁਲਿਸ ਅਧਿਕਾਰੀ ਵੱਲੋਂ ਇੱਕ ਨੌਜਵਾਨ ਦਾ ਮੋਬਾਈਲ ਵੀ ਖੋਹ ਲਿਆ ਗਿਆ ਸੀ।
    ਦੱਸ ਦਈਏ ਕਿ ਲਾਠੀਚਾਰਜ ਤੋਂ ਬਾਅਦ ਵੀ ਪੰਜਾਬ ਸਰਕਾਰ ਨੂੰ ਸਬਰ ਨਹੀਂ ਆਇਆ ਅਤੇ ਪੁਲਿਸ ਨੇ 160 ਤੋਂ ਵੱਧ ਪ੍ਰਦਰਸ਼ਨਕਾਰੀਆਂ, ਜਿਨ੍ਹਾਂ ਵਿੱਚੋਂ 12 ਦੀ ਪਛਾਣ ਕੀਤੀ ਗਈ ਹੈ, ਵਿਰੁੱਧ ਬੀਐਨਐਸ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ ਸ਼ਨੀਵਾਰ ਨੂੰ 11 ਹਿਰਾਸਤ ਵਿੱਚ ਲਏ ਗਏ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰ ਦਿੱਤਾ ਗਿਆ।
    ਕਮਿਸ਼ਨ ਦੇ ਅਨੁਸਾਰ ਪ੍ਰਦਰਸ਼ਨਕਾਰੀ ਸ਼ਾਂਤੀਪੂਰਨ ਢੰਗ ਨਾਲ ਧਰਨਾ ਦੇ ਰਹੇ ਸਨ ਅਤੇ ਉਹਨਾਂ ਵੱਲੋਂ ਕੋਈ ਹਿੰਸਾ ਜਾਂ ਦੰਗਾ ਨਹੀਂ ਕੀਤਾ ਜਾ ਰਿਹਾ ਸੀ। ਹਾਲਾਂਕਿ ਉਨ੍ਹਾਂ ਨੇ ਸਰਕਾਰੀ ਦਫ਼ਤਰ ਦੇ ਦਾਖ਼ਲਾ ਦਰਵਾਜ਼ੇ ਨੂੰ ਰੋਕਿਆ ਹੋਇਆ ਸੀ, ਫਿਰ ਵੀ ਪੁਲਿਸ ਨੇ ਮਿਆਰੀ ਪ੍ਰਕਿਰਿਆ ਅਪਣਾਉਣ ਦੀ ਬਜਾਏ ਸਿੱਧਾ ਲਾਠੀਚਾਰਜ ਕਰ ਦਿੱਤਾ। ਇਸ ਕਾਰਵਾਈ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਕੁਝ ਨੂੰ ਫ੍ਰੈਕਚਰ ਹੋਣ ਕਾਰਨ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ।
    ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮਨੁੱਖੀ ਅਧਿਕਾਰ ਕਮਿਸ਼ਨ ਨੇ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਅਗਲੀ ਸੁਣਵਾਈ ਤੋਂ ਇੱਕ ਹਫ਼ਤਾ ਪਹਿਲਾਂ ਰਿਪੋਰਟ ਜਮ੍ਹਾਂ ਕਰਵਾਈ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ 2026 ਨੂੰ ਹੋਵੇਗੀ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.