Close Menu
Rozana Desh PardeshRozana Desh Pardesh
    What's Hot

    पूरे मॉनसून सत्र में सरकार ने किया गुमराह, लिया झूठ का सहारा-हरियाणा नेता प्रतिपक्ष भूपेंद्र सिंह हुड्डा

    September 2, 2026

    कम शिक्षित युवाओं के सर्वांगीण विकास हेतू बेहतर कार्य योजना बनाई जाए – मुख्यमंत्री

    September 2, 2026

    डॉ. अरविंद शर्मा ने मोहाली एयरपोर्ट पर हरियाणा पर्यटन के टूरिस्ट इन्फॉर्मेशन एंड फैसिलिटेशन सेंटर का किया शुभारंभ

    September 2, 2026
    Facebook X (Twitter) Instagram YouTube
    Breaking News
    • पूरे मॉनसून सत्र में सरकार ने किया गुमराह, लिया झूठ का सहारा-हरियाणा नेता प्रतिपक्ष भूपेंद्र सिंह हुड्डा
    • कम शिक्षित युवाओं के सर्वांगीण विकास हेतू बेहतर कार्य योजना बनाई जाए – मुख्यमंत्री
    • डॉ. अरविंद शर्मा ने मोहाली एयरपोर्ट पर हरियाणा पर्यटन के टूरिस्ट इन्फॉर्मेशन एंड फैसिलिटेशन सेंटर का किया शुभारंभ
    • प्रदेश में स्वास्थ्य सेवाओं के विस्तार और सुदृढ़ीकरण पर सरकार का विशेष जोर : मुख्यमंत्री नायब सिंह सैनी
    • सरकार के प्रयास है कि हर तरह की सुविधा ग्रामीण इलाके में भी मिले: मुख्यमंत्री नायब सिंह सैनी
    • शिक्षक राष्ट्र निर्माण की धुरी, उनके संस्कारों से ही विकसित भारत का सपना होगा साकार- मंत्री महीपाल ढांडा
    • सड़कों पर बेसहारा गौवंश नजर नहीं आना चाहिए, विशेष अभियान चलाकर की जाए प्रत्येक पशु की टैगिंग : मुख्यमंत्री नायब सिंह सैनी
    • 3 दिन के सत्र में ना ज़ीरो हॉवर था ना प्रश्नकाल और 2-2 मिनट विधायकों को बोलने के लिए दिए गए — अभय चौटाला
    Thursday, September 3
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੁਲਿਸ ਮੁਕਾਬਲੇ ਦੌਰਾਨ 11 ਅਪਰਾਧਿਕ ਮਾਮਲਿਆਂ ਦਾ ਮੁਲਜ਼ਮ ਮਲਕੀਤ ਸਿੰਘ ਬਿੱਲਾ ਗੋਲੀ ਲੱਗਣ ਨਾਲ ਜ਼ਖ਼ਮੀ
    Punjab

    ਪੁਲਿਸ ਮੁਕਾਬਲੇ ਦੌਰਾਨ 11 ਅਪਰਾਧਿਕ ਮਾਮਲਿਆਂ ਦਾ ਮੁਲਜ਼ਮ ਮਲਕੀਤ ਸਿੰਘ ਬਿੱਲਾ ਗੋਲੀ ਲੱਗਣ ਨਾਲ ਜ਼ਖ਼ਮੀ

    July 1, 20262 Mins Read
    Share Facebook Twitter Telegram Email WhatsApp

    : ਬਟਾਲਾ ਪੁਲਿਸ ਨੇ ਫਾਇਰਿੰਗ, ਫਿਰੌਤੀ ਅਤੇ ਹੋਰ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਮਲਕੀਤ ਸਿੰਘ ਉਰਫ਼ ਬਿੱਲਾ ਨੂੰ ਪੁਲਿਸ ਮੁਕਾਬਲੇ ਦੌਰਾਨ ਕਾਬੂ ਕਰ ਲਿਆ। ਮੁਕਾਬਲੇ ਵਿੱਚ ਬਿੱਲਾ ਦੇ ਪੈਰ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।
    ਐਸਪੀ ਬਟਾਲਾ ਨੇ ਦੱਸਿਆ ਕਿ ਮਲਕੀਤ ਸਿੰਘ ਬਿੱਲਾ ਖ਼?ਲਾਫ਼ ਫਾਇਰਿੰਗ, ਫਿਰੌਤੀ ਅਤੇ ਹੋਰ ਸੰਗੀਨ ਅਪਰਾਧਾਂ ਦੇ ਕੁੱਲ 11 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਉਹ ਅਮਨ ਅੰਡਾ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਗੈਂਗ ਦੇ ਇਸ਼ਾਰੇ ’ਤੇ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਲੰਡਨ ਫੈਸ਼ਨ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਵੀ ਉਸ ਨੂੰ ਨਾਮਜ਼ਦ ਕੀਤਾ ਗਿਆ ਸੀ।
    ਐਸਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਪਰਾਧੀਆਂ ਖ਼?ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਸ ਤੋਂ ਪਹਿਲਾਂ ਵੀ ਇਸ ਗੈਂਗ ਨਾਲ ਸਬੰਧਤ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮਲਕੀਤ ਸਿੰਘ ਬਿੱਲਾ ਨੂੰ ਤਫ਼ਤੀਸ਼ ਦੌਰਾਨ ਹਥਿਆਰ ਦੀ ਬਰਾਮਦਗੀ ਲਈ ਆਲੀਵਾਲ ਨਹਿਰ ਨੇੜੇ ਲਿਆਂਦਾ ਗਿਆ ਸੀ। ਇਸ ਦੌਰਾਨ ਉਸ ਨੇ ਪੁਲਿਸ ਪਾਰਟੀ ਨੂੰ ਧੱਕਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ।
    ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸਵੈ-ਰੱਖਿਆ ਲਈ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਚਲਾਈਆਂ ਗੋਲੀਆਂ ਵਿੱਚੋਂ ਇੱਕ ਗੋਲੀ ਬਿੱਲਾ ਦੇ ਪੈਰ ਵਿੱਚ ਲੱਗੀ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਕਾਬੂ ਕਰਕੇ ਹਸਪਤਾਲ ਪਹੁੰਚਾਇਆ ਗਿਆ।
    ਐਸਪੀ ਨੇ ਕਿਹਾ ਕਿ ਮਲਕੀਤ ਸਿੰਘ ਬਿੱਲਾ ਇੱਕ ਖ਼ਤਰਨਾਕ ਅਪਰਾਧੀ ਹੈ ਅਤੇ ਉਸ ਖ਼?ਲਾਫ਼ ਫਿਰੌਤੀ, ਫਾਇਰਿੰਗ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ 11 ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਪੁਲਿਸ ਸੰਗਠਿਤ ਅਪਰਾਧ ਅਤੇ ਗੈਂਗਸਟਰਾਂ ਖ਼?ਲਾਫ਼ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖੇਗੀ ਅਤੇ ਕਾਨੂੰਨ ਹੱਥ ਵਿੱਚ ਲੈਣ ਵਾਲੇ ਹਰ ਵਿਅਕਤੀ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇਗਾ।

    Share. Facebook Twitter Pinterest Email WhatsApp

    Related Posts

    ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ

    September 2, 2026

    ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ

    September 2, 2026

    ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ

    September 2, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    पूरे मॉनसून सत्र में सरकार ने किया गुमराह, लिया झूठ का सहारा-हरियाणा नेता प्रतिपक्ष भूपेंद्र सिंह हुड्डा

    September 2, 2026

    कम शिक्षित युवाओं के सर्वांगीण विकास हेतू बेहतर कार्य योजना बनाई जाए – मुख्यमंत्री

    September 2, 2026

    डॉ. अरविंद शर्मा ने मोहाली एयरपोर्ट पर हरियाणा पर्यटन के टूरिस्ट इन्फॉर्मेशन एंड फैसिलिटेशन सेंटर का किया शुभारंभ

    September 2, 2026

    प्रदेश में स्वास्थ्य सेवाओं के विस्तार और सुदृढ़ीकरण पर सरकार का विशेष जोर : मुख्यमंत्री नायब सिंह सैनी

    September 2, 2026

    सरकार के प्रयास है कि हर तरह की सुविधा ग्रामीण इलाके में भी मिले: मुख्यमंत्री नायब सिंह सैनी

    September 2, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    पूरे मॉनसून सत्र में सरकार ने किया गुमराह, लिया झूठ का सहारा-हरियाणा नेता प्रतिपक्ष भूपेंद्र सिंह हुड्डा

    September 2, 2026

    कम शिक्षित युवाओं के सर्वांगीण विकास हेतू बेहतर कार्य योजना बनाई जाए – मुख्यमंत्री

    September 2, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.