ਸਿਟੀ ਸਰਕਲ ਅੰਮ੍ਰਿਤਸਰ ਹਾਲ ਗੇਟ ਵਿਖੇ ਅੱਠ ਦਿਨ ਤੋਂ ਲਗਾਤਰ ਦੋ ਸੰਘਰਸ਼ ਚੱਲ ਰਿਹਾ ਹੈ ਉਸਦੇ ਤਹਿਤ ਅੱਜ ਵੱਡੀ ਗਿਣਤੀ ਵਿਚ ਰੋਸ ਧਰਨੇ ਤੋ ਬਾਅਦ ਹਾਲ ਗੇਟ ਚੌਂਕ ਤੱਕ ਰੋਸ ਮਾਰਚ ਕੀਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਹਲਕੇ ਵਿੱਚ ਲੈ ਰਹੀ ਹੈ ਪਰ ਉਨ੍ਹਾਂ ਦਾ ਸਬਰ ਦਾ ਬੰਨ੍ਹ ਟੁੱਟ ਰਿਹਾ ਹੈ ਉਨ੍ਹਾਂ ਕਿਹਾ ਕਿ ਜੇਕਰ ਜਲਦੀ ਇੰਜੀਨੀਅਰ ਮਨਦੀਪ ਸਿੰਘ ਬਮਰਾ ਅਤੇ ਐਡੀਸ਼ਨਲ ਐਸ ਡੀ ਓ ਤੇ ਕੀਤੇ ਪਰਚੇ ਰੱਦ ਨਹੀਂ ਹੋਏ ਤਾਂ ਫਿਰ ਚਾਹੇ ਸੜਕਾਂ ਤੇ ਉਤਰ ਕੇ ਸੰਘਰਸ਼ ਕਰਨਾ ਪਵੇ ਤਾਂ ਉਹ ਗੁਰੇਜ਼ ਨਹੀਂ ਕਰਨਗੇ ਉਨ੍ਹਾਂ ਪਾਵਰਕੌਮ ਦੀ ਮੈਨੇਜਮੈਂਟ ਨੂੰ ਵੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਸਾਡੇ ਨਜਾਇਜ਼ ਗਿਰਫ਼ਤਾਰ ਕੀਤੇ ਅਧਿਕਾਰੀਆਂ ਨੂੰ ਨਾ ਰਿਹਾ ਕਰਨ ਦਾ ਉਪਰਾਲਾ ਕੀਤਾ ਤਾਂ ਸਿਟੀ ਸਰਕਲ ਅੰਮ੍ਰਿਤਸਰ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਦੀ ਹੋਵੇਗੀ ਇਸ ਮੌਕੇ ਸ੍ਰੀ ਮਦਨ ਲਾਲ ਸ਼ਰਮਾ, ਸਕੱਤਰ ਸਿੰਘ ਮਾਹਲ ,ਰਜਿੰਦਰ ਦੱਤਾ ,ਗੁਰਪ੍ਰੀਤ ਸਿੰਘ ਜੱਸਲ ,ਰਣਜੀਤ ਸਿੰਘ , ਜੇਈ ਹਰਦੀਪ ਸਿੰਘ, ਜੇਈ ਰਾਮ ਕੁਮਾਰ,ਜੇਈ ਗੋਪਾਲ ਮੋਹਨ, ਇੰਜੀਨੀਅਰ ਇਕਬਾਲ ਸਿੰਘ,ਇੰਜੀਨੀਅਰ ਹਰਦੀਪ ਸਿੰਘ ਸੇਖੋਂ, ਇੰਜੀਨੀਅਰ ਸਿਮਰਪਾਲ ਸਿੰਘ ਸੈਣੀ,ਇੰਜੀਨੀਅਰ ਮਨਿੰਦਰ ਸਿੰਘ ,ਜੇਈ ਪਰਵਿੰਦਰਜੀਤ ਸਿੰਘ, ਜੇਈ ਰਣਜੀਤ ਸਿੰਘ ਵਰਿਆਮ,ਇੰਜੀਨੀਅਰ ਅਮਿਤ ਦੀਪਕ, ਇੰਜੀਨੀਅਰ ਲਖਵਿੰਦਰ ਸਿੰਘ, ਹਰਿੰਦਰ ਪਾਲ ਸਿੰਘ ,ਮਨੀਸ਼ ਕੁਮਾਰ ,ਦਵਿੰਦਰ ਸਿੰਘ ,ਰਜਿੰਦਰ ਸਿੰਘ ਜੱਸਲ ,ਜੇਈ ਕੁਲਦੀਪ ਕੁਮਾਰ ਆਦਿ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਅਧਿਕਾਰੀ ਹਾਜ਼ਰ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


