ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਫਤਿਹਜੰਗ ਸਿੰਘ ਬਾਜਵਾ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਇੱਕ ਅਹਿਮ ਅਤੇ ਸਾਰਥਕ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਨੇਤਾਵਾਂ ਵਿਚਾਲੇ ਪੰਜਾਬ ਅਤੇ ਦੇਸ਼ ਦੇ ਵਿਕਾਸ ਨਾਲ ਜੁੜੇ ਸਾਂਝੇ ਦ੍ਰਿਸ਼ਟੀਕੋਣ ’ਤੇ ਵਿਸਥਾਰ ਨਾਲ ਚਰਚਾ ਹੋਈ ਮੁਲਾਕਾਤ ਤੋਂ ਬਾਅਦ ਜਾਣਕਾਰੀ ਦਿੰਦਿਆਂ ਫਤਿਹਜੰਗ ਬਾਜਵਾ ਨੇ ਦੱਸਿਆ ਕਿ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਨੂੰ ਵਿਸ਼ਵਵਿਆਪੀ ਮਹਾਂਸ਼ਕਤੀ ਬਣਾਉਣ ਦੇ ਸੁਪਨੇ ਵਿੱਚ ਯੋਗਦਾਨ ਪਾਉਣ ਅਤੇ ਪੰਜਾਬ ਨੂੰ ਖੁਸ਼ਹਾਲੀ, ਉੱਦਮ ਅਤੇ ਨਵੇਂ ਮੌਕਿਆਂ ਦੀ ਧਰਤੀ ਵਜੋਂ ਮੁੜ ਸਥਾਪਿਤ ਕਰਨ ਲਈ ਇੱਕ ਵਿਸ਼ੇਸ਼ ਰੋਡਮੈਪ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਉਨ੍ਹਾਂ ਆਖਿਆ ਕਿ ਪੰਜਾਬ ਨੇ ਹਮੇਸ਼ਾ ਖੇਤੀਬਾੜੀ, ਉਦਯੋਗ, ਰਾਸ਼ਟਰੀ ਸੁਰੱਖਿਆ ਅਤੇ ਸੇਵਾ ਦੀ ਭਾਵਨਾ ਵਿੱਚ ਅੱਗੇ ਵਧ ਕੇ ਦੇਸ਼ ਦੀ ਅਗਵਾਈ ਕੀਤੀ ਹੈ। ਸਹੀ ਲੀਡਰਸ਼ਿਪ, ਠੋਸ ਨੀਤੀਆਂ ਅਤੇ ਸਮੂਹਿਕ ਸੰਕਲਪ ਨਾਲ ਪੰਜਾਬ ਇੱਕ ਵਾਰ ਫਿਰ ਆਪਣੀ ਪੁਰਾਣੀ ਸ਼ਾਨ ਬਹਾਲ ਕਰ ਸਕਦਾ ਹੈ ਅਤੇ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਮੁੱਖ ਭੂਮਿਕਾ ਨਿਭਾ ਸਕਦਾ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


