Close Menu
Rozana Desh PardeshRozana Desh Pardesh
    What's Hot

    ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

    November 29, 2026

    ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

    November 29, 2026

    4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

    November 29, 2026
    Facebook X (Twitter) Instagram YouTube
    Breaking News
    • ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ
    • ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ
    • 4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ
    • ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ
    • ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ
    • ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
    • ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
    • ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
    Sunday, November 29
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਫ਼ਿਲਮ ਸਤਲੁਜ ਬਾਰੇ ਕੇਂਦਰ ਸਰਕਾਰ ਨੇ ਜਾਂਚ ਕਰਨ ਲਈ ਇੱਕ ਉੱਚ-ਪੱਧਰੀ ਅੰਤਰ-ਵਿਭਾਗੀ ਕਮੇਟੀ ਦਾ ਕੀਤਾ ਗਠਨ
    Punjab

    ਫ਼ਿਲਮ ਸਤਲੁਜ ਬਾਰੇ ਕੇਂਦਰ ਸਰਕਾਰ ਨੇ ਜਾਂਚ ਕਰਨ ਲਈ ਇੱਕ ਉੱਚ-ਪੱਧਰੀ ਅੰਤਰ-ਵਿਭਾਗੀ ਕਮੇਟੀ ਦਾ ਕੀਤਾ ਗਠਨ

    July 7, 20263 Mins Read
    Share Facebook Twitter Telegram Email WhatsApp

    ਫ਼ਿਲਮ ਸਤਲੁਜ ਬਾਰੇ ਕੇਂਦਰ ਸਰਕਾਰ ਨੇ ਜਾਂਚ ਕਰਨ ਲਈ ਇੱਕ ਉੱਚ-ਪੱਧਰੀ ਅੰਤਰ-ਵਿਭਾਗੀ ਕਮੇਟੀ ਦਾ ਕੀਤਾ ਗਠਨ

    ਨਵੀਂ ਦਿੱਲੀ, 7 ਜੁਲਾਈ (ਦੇਸ਼ ਪ੍ਰਦੇਸ਼ ਬਿਊਰੋ) :- ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ’ਤੇ ਆਧਾਰਿਤ ਅਤੇ ਮਸ਼ਹੂਰ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਦੀ ਮੁੱਖ ਭੂਮਿਕਾ ਵਾਲੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਵਿਵਾਦ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਓ.ਟੀ.ਟੀ ਪਲੇਟਫਾਰਮ ਜ਼ੀ 5 ਨੂੰ ਭਾਰਤ ਵਿੱਚੋਂ ਇਹ ਫ਼ਿਲਮ ਹਟਾਉਣ ਦੇ ਨਿਰਦੇਸ਼ ਦਿੱਤੇ ਸਨ। ਇਸ ਕਾਰਵਾਈ ਦੇ ਅਗਲੇ ਹੀ ਦਿਨ, ਮੰਤਰਾਲੇ ਨੇ ਹੁਣ ਫ਼ਿਲਮ ਦੀ ਸਮੱਗਰੀ (ਕੰਟੈਂਟ) ਦੀ ਬਾਰੀਕੀ ਨਾਲ ਜਾਂਚ ਕਰਨ ਲਈ ਇੱਕ ਉੱਚ-ਪੱਧਰੀ ਅੰਤਰ-ਵਿਭਾਗੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਸਰਕਾਰ ਨੇ ਇਹ ਕਾਰਵਾਈ ਇਨਫਰਮੇਸ਼ਨ ਟੈਕਨਾਲੋਜੀ ਐਕਟ ਦੀ ਧਾਰਾ 691 ਅਤੇ ਆਈ.ਟੀ. ਨਿਯਮ 2021 ਦੇ ਤਹਿਤ ਕੀਤੀ ਹੈ।
    ਆਈ.ਟੀ. ਐਕਟ ਦੀ ਧਾਰਾ 691 ਕੇਂਦਰ ਸਰਕਾਰ ਨੂੰ ਇਹ ਤਾਕਤ ਦਿੰਦੀ ਹੈ ਕਿ ਉਹ ਦੇਸ਼ ਦੀ ਸੁਰੱਖਿਆ, ਪ੍ਰਭੂਸੱਤਾ, ਅਖੰਡਤਾ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਖ਼ਤਰੇ ਵਿੱਚ ਪਾਉਣ ਵਾਲੀ ਕਿਸੇ ਵੀ ਆਨਲਾਈਨ ਸਮੱਗਰੀ ਜਾਂ ਵੈੱਬਸਾਈਟ ’ਤੇ ਪਾਬੰਦੀ ਲਗਾ ਸਕੇ ਜਾਂ ਉਸ ਨੂੰ ਹਟਾ ਸਕੇ। ਆਈ.ਟੀ. ਨਿਯਮਾਂ ਦਾ ਤੀਜਾ ਹਿੱਸਾ ਇਸ ਕਾਨੂੰਨ ਦੇ ਘੇਰੇ ਵਿੱਚ ਓਟੀਟੀ ਪਲੇਟਫਾਰਮਾਂ ਅਤੇ ਡਿਜੀਟਲ ਨਿਊਜ਼ ਪਬਲਿਸ਼ਰਾਂ ਨੂੰ ਵੀ ਲੈ ਕੇ ਆਉਂਦਾ ਹੈ।
    ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਨਵੀਂ ਬਣੀ ਕਮੇਟੀ ਹੁਣ ਇਸ ਫ਼ਿਲਮ ਵਿਰੁੱਧ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਜਾਂਚ ਕਰੇਗੀ ਅਤੇ ਕੇਂਦਰ ਸਰਕਾਰ ਨੂੰ ਆਪਣੀ ਰਿਪੋਰਟ ਤੇ ਸਿਫ਼ਾਰਸ਼ਾਂ ਸੌਂਪੇਗੀ।
    ਇਹ ਫ਼ਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਹੈ, ਜਿਨ੍ਹਾਂ ਨੂੰ 1995 ਵਿੱਚ ਅਗਵਾ ਕਰ ਲਿਆ ਗਿਆ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਦਾ ਕੁਝ ਪਤਾ ਨਹੀਂ ਲੱਗਿਆ। ਇਸ ਫ਼ਿਲਮ ਦਾ ਪਹਿਲਾ ਨਾਂ ‘ਪੰਜਾਬ 95’ ਸੀ। ਸਾਲ 2022 ਵਿੱਚ ਜਦੋਂ ਇਸ ਨੂੰ ਸੈਂਸਰ ਬੋਰਡ ਕੋਲ ਭੇਜਿਆ ਗਿਆ ਸੀ, ਤਾਂ ਬੋਰਡ ਨੇ ਇਸ ਵਿੱਚ 127 ਕੱਟ ਲਗਾਉਣ ਦੀ ਸਿਫ਼ਾਰਸ਼ ਕੀਤੀ ਸੀ। ਫ਼?ਲਮ ਨਿਰਮਾਤਾਵਾਂ ਨੇ ਇਨ੍ਹਾਂ ਕੱਟਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਲੰਬੀ ਲੜਾਈ ਤੋਂ ਬਾਅਦ, ਫ਼ਿਲਮ ਨੂੰ ਬਿਨਾਂ ਕਿਸੇ ਕੱਟ ਦੇ ਸ਼ੁੱਕਰਵਾਰ ਨੂੰ ਸਿੱਧਾ ਜ਼ੀ 5 ’ਤੇ ਰਿਲੀਜ਼ ਕਰ ਦਿੱਤਾ ਗਿਆ। ਪਰ ਰਿਲੀਜ਼ ਦੇ ਮਹਿਜ਼ 48 ਘੰਟਿਆਂ ਦੇ ਅੰਦਰ, ਐਤਵਾਰ ਸ਼ਾਮ ਨੂੰ ਇਸ ਨੂੰ ਭਾਰਤ ਵਿੱਚ ਬਲਾਕ ਕਰ ਦਿੱਤਾ ਗਿਆ।
    ਇਸ ਫ਼ਿਲਮ ’ਤੇ ਲੱਗੀ ਪਾਬੰਦੀ ਕਾਰਨ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ‘ਸਾਡੀ ਸਾਂਝੀ ਯਾਦ, ਸੱਚ ਅਤੇ ਪ੍ਰਗਟਾਵੇ ਦੀ ਆਜ਼ਾਦੀ ’ਤੇ ਹਮਲਾ’ ਕਰਾਰ ਦਿੱਤਾ ਹੈ। ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਕਾਂਗਰਸ ਮਿਲ ਕੇ ਪੰਜਾਬ ਵਿੱਚ ਕਾਂਗਰਸ ਦੇ ਕਾਲੇ ਇਤਿਹਾਸ ਨੂੰ ਛੁਪਾਉਣਾ ਚਾਹੁੰਦੇ ਹਨ ਤਾਂ ਜੋ ਨਵੀਂ ਪੀੜ੍ਹੀ ਸੱਚ ਨਾ ਜਾਣ ਸਕੇ।
    ਇਸ ਦੌਰਾਨ, ਅਦਾਕਾਰ ਦਿਲਜੀਤ ਦੋਸਾਂਝ ਨੇ ਇੰਸਟਾਗ੍ਰਾਮ ਲਾਈਵ ਹੋ ਕੇ ਕਿਹਾ ਕਿ ਉਹ ਪਹਿਲਾਂ ਹੀ ਜਾਣਦੇ ਸਨ ਕਿ ਅਜਿਹਾ ਕੁਝ ਹੋਣਾ ਲਾਜ਼ਮੀ ਹੈ, ਇਸ ਲਈ ਉਨ੍ਹਾਂ ਨੇ ਗੁਰੀਲਾ ਤਰੀਕੇ ਨਾਲ ਬਿਨਾਂ ਕਿਸੇ ਪ੍ਰਮੋਸ਼ਨ ਦੇ ਫ਼ਿਲਮ ਨੂੰ ਰਿਲੀਜ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਸੰਤੁਸ਼ਟ ਹਨ ਕਿ ਫ਼ਿਲਮ ਲੋਕਾਂ ਤੱਕ ਪਹੁੰਚ ਚੁੱਕੀ ਹੈ।

    Share. Facebook Twitter Pinterest Email WhatsApp

    Related Posts

    ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

    November 29, 2026

    ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

    November 29, 2026

    4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

    November 29, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

    November 29, 2026

    ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

    November 29, 2026

    4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

    November 29, 2026

    ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

    November 29, 2026

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

    November 29, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

    November 29, 2026

    ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

    November 29, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.