Close Menu
Rozana Desh PardeshRozana Desh Pardesh
    What's Hot

    ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ

    September 2, 2026

    ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ

    September 2, 2026

    ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ

    September 2, 2026
    Facebook X (Twitter) Instagram YouTube
    Breaking News
    • ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ
    • ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ
    • ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ
    • ਐਸ.ਸੀ., ਬੀ.ਸੀ. ਲੈਕਚਰਾਰ ਸਿੱਧੀ ਭਰਤੀ ਵਿੱਚ ਰਿਜਰਵੇਸ਼ਨ ਕੋਟਾ ਨਾ ਦੇਣ ਤੇ ਕੀਤਾ ਰੋਸ ਪ੍ਰਦਰਸ਼ਨ
    • ਬੇਕਸੂਰ ਲੋਕਾਂ ’ਤੇ ਝੂਠੇ ਕੇਸ ਦਰਜ਼ ਕਰਨੇ ਆਪ ਸਰਕਾਰ ਦੀ ਬੁਖ਼ਲਾਹਟ ਦੀ ਨਿਸ਼ਾਨੀ : ਮੋਹਿਤ ਮਹਿੰਦਰਾ
    • ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਵਿੱਚ ਡਾ. ਸਵਰਾਜ ਗਰੋਵਰ ਦਾ ਨਾਮ ਦਰਜ ਅੰਮ੍ਰਿਤਸਰ, 2 ਸਤੰਬਰ (ਰਾਜੇਸ਼ ਡੈਨੀ)
    • ਪ੍ਰਤਾਪ ਬਾਜਵਾ ਦੇ ਸਰਕਾਰ ’ਤੇ ਤਿੱਖੇ ਹਮਲੇ, ਮੁਲਾਜ਼ਮਾਂ ਦੇ ਬਕਾਏ ਤੋਂ ਈਡੀ ਦੇ ਪੱਤਰਾਂ ਤੱਕ ਚੁੱਕੇ ਸਵਾਲ
    • 1984 ਦੇ ਕਤਲੇਆਮ ਪੀੜਤਾਂ ਦੇ ਮੁਆਵਜ਼ੇ ਨੂੰ ਲੈ ਕੇ ‘ਆਪ’ ’ਤੇ ਵਰ੍ਹੇ ਐਚਐਸ ਫੂਲਕਾ ਕਿਹਾ- ਪੀੜਤਾਂ ਨੂੰ ਸਿਆਸੀ ਤੌਰ ’ਤੇ ਵਰਤਿਆ ਗਿਆ
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਬੇਕਸੂਰ ਲੋਕਾਂ ’ਤੇ ਝੂਠੇ ਕੇਸ ਦਰਜ਼ ਕਰਨੇ ਆਪ ਸਰਕਾਰ ਦੀ ਬੁਖ਼ਲਾਹਟ ਦੀ ਨਿਸ਼ਾਨੀ : ਮੋਹਿਤ ਮਹਿੰਦਰਾ
    Punjab

    ਬੇਕਸੂਰ ਲੋਕਾਂ ’ਤੇ ਝੂਠੇ ਕੇਸ ਦਰਜ਼ ਕਰਨੇ ਆਪ ਸਰਕਾਰ ਦੀ ਬੁਖ਼ਲਾਹਟ ਦੀ ਨਿਸ਼ਾਨੀ : ਮੋਹਿਤ ਮਹਿੰਦਰਾ

    September 2, 20262 Mins Read
    Share Facebook Twitter Telegram Email WhatsApp

    ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਸ਼੍ਰੀ ਮੋਹਿਤ ਮੋਹਿੰਦਰਾ ਨੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਿਰੁੱਧ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਪਟਿਆਲਾ ਦਿਹਾਤੀ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਦਿਨੋਂ-ਦਿਨ ਵਧ ਰਿਹਾ ਜ਼ਮੀਨੀ ਵਿਰੋਧ ਦੇਖ ਕੇ ਸਰਕਾਰ ਪੂਰੀ ਤਰ੍ਹਾਂ ਬੁਖਲਾ ਚੁੱਕੀ ਹੈ। ਇਸ ਵਧਦੇ ਵਿਰੋਧ ਕਾਰਨ ਜਦੋਂ ਲੋਕ ਆਪਣੀਆਂ ਸਮੱਸਿਆਵਾਂ ਜਾਂ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਸਵਾਲ ਪੁੱਛਦੇ ਹਨ, ਤਾਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਸਿਆਸੀ ਦਬਾਅ ਪਾਇਆ ਜਾ ਰਿਹਾ ਹੈ, ਜੋ ਕਿ ਲੋਕਤੰਤਰ ਲਈ ਬੇਹੱਦ ਚਿੰਤਾਜਨਕ ਹੈ।
    ਮੋਹਿਤ ਮੋਹਿੰਦਰਾ ਨੇ ਡਾ. ਬਲਬੀਰ ਸਿੰਘ ’ਤੇ ਸਿੱਧਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਹਲਕੇ ਵਿੱਚ ਆਪਣੇ ਖ਼ਿਲਾਫ਼ ਦਿਨੋਂ-ਦਿਨ ਵਧਦੇ ਵਿਰੋਧ ਅਤੇ ਲੋਕ ਰੋਹ ਨੂੰ ਠੱਲ੍ਹ ਪਾਉਣ ਲਈ ਕਾਂਗਰਸੀ ਵਰਕਰਾਂ ਅਤੇ ਵਿਰੋਧੀ ਵਿਚਾਰ ਰੱਖਣ ਵਾਲੇ ਆਗੂਆਂ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਜਿਹੜੇ ਵਰਕਰ ਇਸ ਰਾਜਨੀਤਿਕ ਦਬਾਅ ਅੱਗੇ ਝੁਕਣ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਕੇ ਝੂਠੇ ਅਤੇ ਨਾਜਾਇਜ਼ ਪੁਲਿਸ ਕੇਸ ਦਰਜ ਕਰਵਾਏ ਜਾ ਰਹੇ ਹਨ।
    ਉਨ੍ਹਾਂ ਦੱਸਿਆ ਕਿ ਪਿੰਡ ਰੋਹਟੀ ਖ਼ਾਸ ਦੇ ਬੇਕਸੂਰ ਵਿਅਕਤੀ ਕੁਲਵੰਤ ਸਿੰਘ ਲਾਡੀ ਤੇ ਗੁਰਮੀਤ ਸਿੰਘ ਖ਼?ਲਾਫ਼ ਦਰਜ ਕੀਤੇ ਗਏ ਝੂਠੇ ਪਰਚੇ ਦੇ ਵਿਰੋਧ ਵਿੱਚ ਅੱਜ ਰੋਹਟੀ ਪੁਲ ਨੇੜੇ ਪੁਲਿਸ ਚੌਕੀ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਮੋਹਿਤ ਮੋਹਿੰਦਰਾ ਨੇ ਸਪੱਸ਼ਟ ਕੀਤਾ ਕਿ ਇਹ ਧਰਨਾ ਸਿਹਤ ਮੰਤਰੀ ਦੀ ਸਿਆਸੀ ਧੱਕੇਸ਼ਾਹੀ ਖ਼ਿਲਾਫ਼ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਦਿੱਤਾ ਗਿਆ ਹੈ।
    ਹਲਕੇ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ਸਿਆਸੀ ਬਦਲਾਖੋਰੀ ਤਹਿਤ ਵਿਰੋਧੀਆਂ ’ਤੇ ਕੇਸ ਠੋਕੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਮੰਤਰੀ ਦੇ ਆਪਣੇ ਹਲਕੇ ਵਿੱਚ ਸ਼ਰੇਆਮ ਨਸ਼ੇ ਦੀ ਵਿਕਰੀ, ਕਤਲ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵਧ ਰਹੀਆਂ ਹਨ। ਉਨ੍ਹਾਂ ਨਸੀਹਤ ਦਿੱਤੀ ਕਿ ਸਿਹਤ ਮੰਤਰੀ ਵਿਰੋਧੀਆਂ ਨੂੰ ਦਬਾਉਣ ਦੀ ਬਜਾਏ ਹਲਕੇ ਵਿੱਚ ਅਪਰਾਧ ਅਤੇ ਨਸ਼ਿਆਂ ਨੂੰ ਨੱਥ ਪਾਉਣ ਵੱਲ ਧਿਆਨ ਦੇਣ।
    ਅੰਤ ਵਿੱਚ ਮੋਹਿਤ ਮੋਹਿੰਦਰਾ ਨੇ ਮੰਗ ਕੀਤੀ ਕਿ ਰੋਹਟੀ ਖ਼ਾਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਬੇਕਸੂਰਾਂ ਖ਼ਿਲਾਫ਼ ਦਰਜ ਕੀਤੇ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਧੱਕੇਸ਼ਾਹੀ ਬੰਦ ਨਾ ਹੋਈ ਤਾਂ ਕਾਂਗਰਸ ਪਾਰਟੀ ਇਸ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦੇਵੇਗੀ।

    Share. Facebook Twitter Pinterest Email WhatsApp

    Related Posts

    ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ

    September 2, 2026

    ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ

    September 2, 2026

    ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ

    September 2, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ

    September 2, 2026

    ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ

    September 2, 2026

    ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ

    September 2, 2026

    ਐਸ.ਸੀ., ਬੀ.ਸੀ. ਲੈਕਚਰਾਰ ਸਿੱਧੀ ਭਰਤੀ ਵਿੱਚ ਰਿਜਰਵੇਸ਼ਨ ਕੋਟਾ ਨਾ ਦੇਣ ਤੇ ਕੀਤਾ ਰੋਸ ਪ੍ਰਦਰਸ਼ਨ

    September 2, 2026

    ਬੇਕਸੂਰ ਲੋਕਾਂ ’ਤੇ ਝੂਠੇ ਕੇਸ ਦਰਜ਼ ਕਰਨੇ ਆਪ ਸਰਕਾਰ ਦੀ ਬੁਖ਼ਲਾਹਟ ਦੀ ਨਿਸ਼ਾਨੀ : ਮੋਹਿਤ ਮਹਿੰਦਰਾ

    September 2, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ

    September 2, 2026

    ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ

    September 2, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.