ਬੀਜੇਪੀ ਦੇ ਸੀਨਿਅਰ ਆਗੂ ਸਤਪਾਲ ਪੂਨੀਆਂ ਵਲੋ ਸਨੌਰ ਹਲਕੇ ਦੀਆਂ ਮੰਡੀਆਂ ਦਾ ਆਪਣੇ ਸਾਥੀਆਂ ਸਮੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਆਏ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਭੱਟੀਆ ਨੇ ਕਿਹਾ ਕਿ ਮੰਡੀ ਵਿੱਚ ਫਸਲਾਂ ਦੀ ਖਰੀਦ ਅਤੇ ਉਠਾਉ ਦੇ ਪ੍ਰਬੰਧ ਠੀਕ ਢੰਗ ਨਾਲ ਨਹੀਂ ਹੋ ਰਹੇ, ਜਿਸ ਕਾਰਨ ਕਿਸਾਨਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਕਈ ਥਾਵਾਂ ‘ਤੇ ਫਸਲਾਂ ਦੀ ਢੁਕਵੀਂ ਸਟੋਰੇਜ ਨਾ ਹੋਣ ਕਾਰਨ ਕਿਸਾਨਾਂ ਦੀ ਉਪਜ ਖੁੱਲ੍ਹੇ ਆਸਮਾਨ ਹੇਠ ਪਈ ਹੈ, ਜਿਸ ਨਾਲ ਮੌਸਮ ਦੀ ਮਾਰ ਦਾ ਖਤਰਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ, ਉਠਾਉ ਵਿੱਚ ਦੇਰੀ ਕਾਰਨ ਮੰਡੀ ਵਿੱਚ ਭੀੜ ਵਧ ਰਹੀ ਹੈ ਅਤੇ ਕਿਸਾਨਾਂ ਨੂੰ ਆਪਣੇ ਵਾਰੀ ਦੀ ਲੰਬੀ ਉਡੀਕ ਕਰਨੀ ਪੈਂਦੀ ਹੈ। ਪੂਨੀਆਂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਬਣਾਈਆਂ ਗਈਆਂ ਨੀਤੀਆਂ ਜਮੀਨੀ ਪੱਧਰ ‘ਤੇ ਲਾਗੂ ਨਹੀਂ ਹੋ ਰਹੀਆਂ। ਉਨ੍ਹਾਂ ਨੇ ਮੰਗ ਕੀਤੀ ਕਿ ਖਰੀਦ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ ਅਤੇ ਮੰਡੀ ਵਿੱਚ ਲੋੜੀਂਦੀਆਂ ਸਹੂਲਤਾਂ ਜਿਵੇਂ ਪੀਣ ਵਾਲਾ ਪਾਣੀ, ਸਾਫ-ਸਫ਼ਾਈ ਅਤੇ ਛਾਂ ਦੀ ਢੁਕਵੀਂ ਵਿਵਸਥਾ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਉਹਨਾ ਨੇ ਆਖਿਆ ਕਿ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ ਦੇ ਨਾਲ ਖੜੀ ਰਹੀ ਹੈ ਅਤੇ ਅੱਗੇ ਵੀ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਰਹੇਗੀ। ਅੰਤ ਵਿੱਚ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮੰਡੀ ਦੇ ਪ੍ਰਬੰਧਾਂ ਵਿੱਚ ਸੁਧਾਰ ਕਰਕੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ!
Breaking News
- ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ
- हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा
- मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम
- हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी
- मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं
- हरियाणा की सिंचाई एवं महिला एवं बाल विकास मंत्री श्रुति चौधरी ने आंगनवाड़ी केंद्रों, क्रेच, बाल देखभाल संस्थानों एवं शिशु निकेतन केंद्रों का औचक निरीक्षण किया
- मुख्यमंत्री नायब सिंह सैनी ने नई दिल्ली में इंडस्ट्रीज व व्यापारिक संगठनों के प्रतिनिधियों के साथ की बैठक
- मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण


