ਭਾਈ ਅੰਮ੍ਰਿਤ ਪਾਲ ਸਿੰਘ ਅਤੇ ਜੇਲ੍ਹਾਂ ਚ ਬੰਦ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੁੱਖ ਮੰਤਰੀ ਭੰਗਵੰਤ ਮਾਨ ਦੀ ਚੰਡੀਗੜ ਰਿਹਾਇਸ਼ ਅੱਗੇ ਅੱਜ 29 ਜੁਲਾਈ ਨੂੰ ਭਾਰੀ ਰੋਸ਼ ਮੁਜ਼ਾਹਰਾ ਕੀਤਾ ਜਾ ਰਿਹਾ ਹੈ!ਅਕਾਲੀ ਵਾਰਿਸ ਦੇ ਸੀਨੀਅਰ ਆਗੂ ਲਖਵੀਰ ਸਿੰਘ ਲੋਟ ਨੇ ਇਸ ਸਬੰਧੀ ਦੱਸਿਆ ਕਿ ਇਸ ਧਰਨੇ ਚ ਹਜ਼ਾਰਾਂ ਦੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂ ਅਤੇ ਵਰਕਰ ਸ਼ਾਮਿਲ ਹੋਣਗੇ! ਲੋਟ ਨੇ ਸਮੂੰਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਰੋਸ ਮੁਜ਼ਾਰਹੇ ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ!ਉਹਨਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਇਸ ਰੈਲੀ ਵਿੱਚ ਸੰਗਤਾਂ ਦਾ ਆਇਆ ਹੜ੍ਹ ਆਵੇਗਾ!ਉਹਨਾਂ ਕਿਹਾ ਕਿ ਪੰਜਾਬ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਪੰਜਾਬ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਪੰਜਾਬ ਬਣੇਗੀ!
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


