Close Menu
Rozana Desh PardeshRozana Desh Pardesh
    What's Hot

    डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए

    July 15, 2026

    उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया

    July 15, 2026

    प्रधानमंत्री नरेन्‍द्र मोदी 17 जुलाई को हरियाणा, चंडीगढ़ और पंजाब का दौरा करेंगे

    July 15, 2026
    Facebook X (Twitter) Instagram YouTube
    Breaking News
    • डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
    • उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
    • प्रधानमंत्री नरेन्‍द्र मोदी 17 जुलाई को हरियाणा, चंडीगढ़ और पंजाब का दौरा करेंगे
    • केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
    • प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
    • संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
    • कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
    • भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट
    Thursday, July 16
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ ’ਤੇ ਆਧਾਰਿਤ ਫ਼ਿਲਮ ’ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
    Punjab

    ਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ ’ਤੇ ਆਧਾਰਿਤ ਫ਼ਿਲਮ ’ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

    July 6, 20263 Mins Read
    Share Facebook Twitter Telegram Email WhatsApp

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਵਧੀਕੀਆਂ ’ਤੇ ਆਧਾਰਿਤ ਫ਼ਿਲਮ ’ਸਤਲੁਜ’ ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿੱਚ ਜੀ ਨੈਟਵਰਕ ਤੋਂ ਮਨਮਾਨੇ ਢੰਗ ਨਾਲ ਹਟਾਏ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
    ਐਡਵੋਕੇਟ ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਪੁਲਿਸ ਨੇ ਹਜ਼ਾਰਾਂ ਬੇਗੁਨਾਹ ਨੌਜਵਾਨਾਂ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਅਤੇ ਲਾਵਾਰਸ ਕਹਿ ਕੇ ਲਾਸਾ? ਨੂੰ ਸਾੜ ਦਿੱਤਾ ਗਿਆ। ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ ਉਸ ਦਰਦਨਾਕ ਦੌਰ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਵੱਲੋਂ ਕੀਤੇ ਯਤਨਾਂ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ ਸੀ ਜਿਨ੍ਹਾਂ ਦੇ ਨੌਜਵਾਨ ਪੁੱਤਰ ਲਾਪਤਾ ਕਰ ਦਿੱਤੇ ਗਏ ਸਨ। ਦੁਖਦਾਈ ਪਹਿਲੂ ਇਹ ਹੈ ਕਿ ਲੋਕਾਂ ਦੀ ਆਸ ਬਣੇ ਭਾਈ ਖਾਲੜਾ ਨੂੰ ਵੀ ਪੁਲਿਸ ਨੇ ਸ਼ਹੀਦ ਕਰ ਦਿੱਤਾ।
    ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੇ ਜੀਵਨ ਤੇ ਬਣੀ ਇਸ ਫਿਲਮ ਵਿਚ ਇਤਿਹਾਸ ਦੇ ਤੱਥਾਂ, ਮਨੁੱਖੀ ਅਧਿਕਾਰਾਂ ਅਤੇ ਸਮਾਜਕ ਸੱਚਾਈ ਨੂੰ ਸਾਹਮਣੇ ਲਿਆਂਦਾ ਗਿਆ ਹੈ, ਜਿਸ ਨੂੰ ਰੋਕਣ ਦੀ ਬਜਾਏ ਖੁੱਲ੍ਹੇ ਮਨ ਨਾਲ ਦੇਖਿਆ ਅਤੇ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਤੇ ਹੋਏ ਸਰਕਾਰੀ ਅਤਿਆਚਾਰ ਨੂੰ ਲੁਕਾਉਣ ਦੇ ਯਤਨ ਕਦੇ ਵੀ ਸਫਲ ਨਹੀਂ ਹੋ ਸਕਦੇ। ਜਿਨ੍ਹਾਂ ਨੌਜਵਾਨਾਂ ਨੂੰ ਸ਼ਹੀਦ ਕਰਨ ਮਗਰੋਂ ਲਾਵਾਰਸ ਕਹਿ ਕੇ ਸਾੜ ਦਿੱਤਾ ਗਿਆ ਸੀ ਉਨ੍ਹਾਂ ਕੇਸਾਂ ਵਿੱਚ ਅੱਜ ਮਾਨਯੋਗ ਅਦਾਲਤਾਂ ਵੱਲੋਂ ਉਸ ਵੇਲੇ ਦੇ ਪੁਲਿਸ ਅਧਿਕਾਰੀਆਂ ਨੂੰ ਸਜਾਵਾਂ ਦਿੱਤੀਆਂ ਜਾ ਰਹੀਆਂ ਹਨ। ਅਦਾਲਤਾਂ ਦੇ ਇਨ੍ਹਾਂ ਫੈਸਲਿਆਂ ਤੋਂ ਕਿਵੇਂ ਮੂੰਹ ਮੋੜ ਲਵੋਗੇ।
    ਉਨ੍ਹਾਂ ਕਿਹਾ ਕਿ ਨਾਂ ਤਾਂ ਇਤਿਹਾਸ ਦੇ ਇਨ੍ਹਾਂ ਪੰਨਿਆਂ ਨੂੰ ਮਿਟਾਇਆ ਜਾ ਸਕਦਾ ਹੈ ਅਤੇ ਨਾ ਹੀ ਕਿਸੇ ਪਾਬੰਦੀ ਰਾਹੀਂ ਸੱਚ ਨੂੰ ਦਬਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੁਨੀਆ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਆਪਣੇ ਇਤਿਹਾਸ ਨੂੰ ਜਾਣਨ, ਸਮਝਣ ਅਤੇ ਉਸ ਤੋਂ ਸਿੱਖਣ ਦਾ ਪੂਰਾ ਅਧਿਕਾਰ ਹੈ। ਲੋਕਤੰਤਰ ਵਿੱਚ ਵਿਚਾਰਾਂ ਦੀ ਵਿਭਿੰਨਤਾ ਅਤੇ ਇਤਿਹਾਸਕ ਸੱਚਾਈ ਨੂੰ ਸਾਹਮਣੇ ਰੱਖਣ ਵਾਲੀਆਂ ਰਚਨਾਵਾਂ ’ਤੇ ਰੋਕ ਲਗਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਹ ਕਦਮ ਸੱਚਾਈ ਸਾਹਮਣੇ ਲਿਆਉਣ ਵਾਲੀਆਂ ਆਵਾਜ਼ਾਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਘਿਨਾਉਣੀ ਹਰਕਤ ਵਜੋਂ ਦੇਖਿਆ ਜਾਵੇਗਾ।
    ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਫ਼?ਲਮ ’ਸਤਲੁਜ’ ’ਤੇ ਲਗਾਈ ਗਈ ਹਰ ਕਿਸਮ ਦੀ ਰੋਕ ਤੁਰੰਤ ਹਟਾਈ ਜਾਵੇ ਤਾਂ ਜੋ ਲੋਕ ਖੁਦ ਇਤਿਹਾਸ ਦੇ ਇਸ ਮਹੱਤਵਪੂਰਨ ਅਧਿਆਇ ਨੂੰ ਸਮਝ ਸਕਣ।
    ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸੱਚ ਦੀ ਜਿੱਤ ਲਈ ਸਦਾ ਪ੍ਰੇਰਣਾ ਸਰੋਤ ਰਹੇਗੀ ਅਤੇ ਇਤਿਹਾਸ ਦੇ ਪੰਨਿਆਂ ’ਤੇ ਦਰਜ ਸੱਚ ਨੂੰ ਦਬਾਉਣ ਦੇ ਯਤਨ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ।

    Share. Facebook Twitter Pinterest Email WhatsApp

    Related Posts

    ਗੋਬਿੰਦਵਾਲ ਥਰਮਲ ਪਲਾਂਟ ਦੇ ਜੀ ਵੀ ਦੇ ਮੁਲਾਜ਼ਮਾਂ ਨੂੰ ਪੱਕੇ ਕਰੇਗੀ ਸਰਕਾਰ; ਪਾਵਰਕੋਮ ਵੱਲੋਂ 108 ਨਵੀਆਂ ਅਸਾਮੀਆਂ ਨੂੰ ਮਿਲੀ ਮਨਜ਼ੂਰੀ

    July 15, 2026

    ਦੇਸ਼ ਬਚਾਓ ਮੋਰਚਾ ਦੇ ਸੱਦੇ ਨੂੰ ਭਰਵਾਂ ਹੁੰਗਾਰਾਂ, ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਦੇਸ਼ ਭਰ ਵਿੱਚ ਮੋਟਰਸਾਇਕਲ ਮਾਰਚ ਲੱਖਾਂ ਲੋਕ ਉਤਰੇ ਸੜਕਾਂ ’ਤੇ ।

    July 15, 2026

    22 ਜੁਲਾਈ ਨੂੰ ਪੰਜਾਬ ਦੇ ਸਮੂਹ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ, ਪੰਜਾਬ ਕਿਸਾਨ ਯੂਨੀਅਨ ਨੇ ਭਾਰਤ-ਅਮਰੀਕਾ ਸਮਝੌਤੇ ਅਤੇ ਨਵੀਂ ਪੂਲਿੰਗ ਨੀਤੀ ਦਾ ਕੀਤਾ ਵਿਰੋਧ

    July 15, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए

    July 15, 2026

    उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया

    July 15, 2026

    प्रधानमंत्री नरेन्‍द्र मोदी 17 जुलाई को हरियाणा, चंडीगढ़ और पंजाब का दौरा करेंगे

    July 15, 2026

    केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की

    July 15, 2026

    प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा

    July 15, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए

    July 15, 2026

    उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया

    July 15, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.