ਭਾਜਪਾ ਆਗੂ ਦੀ ਪੰਜਾਬੀਆਂ ਤੇ ਕੀਤੀ ਟਿੱਪਣੀ ਬੇਹੱਦ ਨਿੰਦਣ ਯੋਗ ਹੈ ਇਸ ਲਈ ਭਾਜਪਾ ਨੂੰ ਤੁਰੰਤ ਆਪਣੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਦੇ ਇਸ ਬਿਆਨ ਤੇ ਸਮੁੱਚੇ ਪੰਜਾਬ ਤੋਂ ਮਾਫੀ ਮੰਗਣੀ ਚਾਹੀਦੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਕੀਤਾ ਉਹਨਾਂ ਕਿਹਾ ਕਿ ਪੰਜਾਬੀ ਆਪਣੇ ਜਜ਼ਬਾਤਾਂ ਤੋਂ ਹਮੇਸ਼ਾ ਕੰਮ ਲੈਂਦੇ ਹਨ ਉਸੇ ਦਾ ਨਤੀਜਾ ਹੈ ਕਿ ਜਦੋਂ ਵੀ ਦੇਸ਼ ਦੇ ਅੰਦਰ ਕੋਈ ਭੀੜ ਪੈਂਦੀ ਹੈ ਤਾਂ ਪੰਜਾਬੀ ਸਭ ਤੋਂ ਮੂਹਰੇ ਹੋ ਕੇ ਲੜਾਈ ਲੜਦੇ ਹਨ ਅਤੇ ਜੇਕਰ ਪੂਰੀ ਦੁਨੀਆ ਅੰਦਰ ਕਿਸੇ ਸੂਬੇ ਅੰਦਰ ਆਫਤ ਆਉਂਦੀ ਹੈ ਤਾਂ ਵੀ ਪੰਜਾਬੀ ਹਮੇਸ਼ਾ ਸਭ ਤੋਂ ਮੋਹਰੀ ਹੋ ਕੇ ਉਹਨਾਂ ਦੀ ਮਦਦ ਕਰਦੇ ਹਨ ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਹਮੇਸ਼ਾ ਪੰਜਾਬੀ ਦੇਸ਼ ਦੀ ਏਕਤਾ ਅਖੰਡਤਾ ਅਤੇ ਆਪਸੀ ਭਾਈਚਾਰਕ ਸਾਂਝ ਲਈ ਮੋਹਰੀ ਭੂਮਿਕਾ ਨਿਭਾਉਂਦੇ ਰਹੇ ਹਨ ਕਿਉਂਕਿ ਪੰਜਾਬੀ ਹਮੇਸ਼ਾ ਆਪਣੇ ਦਿਲ ਤੋਂ ਕੰਮ ਲੈਂਦੇ ਹਨ ਅਤੇ ਭਾਜਪਾ ਦੀਆਂ ਇਹੀ ਪੰਜਾਬ ਵਿਰੋਧੀ ਨੀਤੀਆਂ ਕਰਕੇ ਹੀ ਪੰਜਾਬੀ ਭਾਜਪਾ ਨੂੰ ਕਿਸੇ ਕੀਮਤ ਤੇ ਪਸੰਦ ਨਹੀਂ ਕਰਦੇ ਇਸ ਮੌਕੇ ਉਹਨਾਂ ਦੇ ਨਾਲ ਕੌਂਸਲਰ ਕਰਨ ਅਨੇਜਾ ਵੀ ਹਾਜ਼ਰ ਸਨ
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


