Close Menu
Rozana Desh PardeshRozana Desh Pardesh
    What's Hot

    ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ

    May 22, 2026

    हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा

    May 22, 2026

    मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम

    May 22, 2026
    Facebook X (Twitter) Instagram YouTube
    Breaking News
    • ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ
    • हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा
    • मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम
    • हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी
    • मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं
    • हरियाणा की सिंचाई एवं महिला एवं बाल विकास मंत्री श्रुति चौधरी ने आंगनवाड़ी केंद्रों, क्रेच, बाल देखभाल संस्थानों एवं शिशु निकेतन केंद्रों का औचक निरीक्षण किया
    • मुख्यमंत्री नायब सिंह सैनी ने नई दिल्ली में इंडस्ट्रीज व व्यापारिक संगठनों के प्रतिनिधियों के साथ की बैठक
    • मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण
    Saturday, May 23
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Politics»ਭਾਜਪਾ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਪਟਿਆਲਾ ਵਿੱਚ ‘ਆਪ’ ਵੱਲੋਂ ਜੋਰਦਾਰ ਰੋਸ ਪ੍ਰਦਰਸ਼ਨ:ਬਲਜਿੰਦਰ ਢਿੱਲੋਂ
    Politics

    ਭਾਜਪਾ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਪਟਿਆਲਾ ਵਿੱਚ ‘ਆਪ’ ਵੱਲੋਂ ਜੋਰਦਾਰ ਰੋਸ ਪ੍ਰਦਰਸ਼ਨ:ਬਲਜਿੰਦਰ ਢਿੱਲੋਂ

    May 10, 20263 Mins Read
    Share Facebook Twitter Telegram Email WhatsApp

    ਭਾਜਪਾ ਦੀਆਂ ਧੱਕੇਸ਼ਾਹੀਆਂ ਅਤੇ ਪੰਜਾਬ ਵਿਰੋਧੀ ਨੀਤੀਆਂ ਦੇ ਖ਼?ਲਾਫ਼ ਅੱਜ ਪਟਿਆਲਾ ਭਜਪਾ ਦਫਤਰ ਅਰਨਾ ਬਰਨਾ ਚੋਂਕ ਵਿਖੇ ਆਮ ਆਦਮੀ ਪਾਰਟੀ ਵੱਲੋਂ ਵੱਡੇ ਪੱਧਰ ’ਤੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਕੈਬਿਨੇਟ ਮੰਤਰੀ ਸ੍ਰੀ ਸੰਜੀਵ ਅਰੋੜਾ ਜੀ ਨੂੰ 54 ਵੱਲੋਂ ਹਿਰਾਸਤ ਵਿੱਚ ਲੈਣ ਦੇ ਵਿਰੋਧ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਹਲਕਾ ਸਮਾਣਾ ਦੇ ਐਮ ਐਲ ਏ ਚੇਤਨ ਸਿੰਘ ਜੋੜੇਮਾਜਰਾਂ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ,ਵਾ ਚੇਅਰਮੈਨ ਵਿੱਕੀ ਘਨੌਰ ,ਨਾਭਾ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ,ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ,ਅਮਰੀਕ ਸਿੰਘ ਬੰਗੜ ਐਸ ਸੀ ਵਿੰਗ ਇੰਚਾਰਜ ਈਸਟ ਮਾਲਵਾ ਜੋਨ ,ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਸਮੂਹ ਆਗੂਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਭਾਜਪਾ ਸਰਕਾਰ ਖ਼?ਲਾਫ਼ ਜ਼ੋਰਦਾਰ ਰੋਸ ਪ੍ਰਗਟ ਕੀਤਾ।
    ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਈ ਡੀ ਅਤੇ ਸੀ ਬੀ ਆਈ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦਾ ਇਸਤੇਮਾਲ ਕਰਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਪੰਜਾਬ ਦੇ ਲੋਕ ਭਾਜਪਾ ਸਰਕਾਰ ਦੀਆਂ ਇਨ੍ਹਾਂ ਤਾਨਾਸ਼ਾਹੀ ਅਤੇ ਮਨਮਾਨੀ ਨੀਤੀਆਂ ਦਾ ਕੋਈ ਅਸਰ ਨਹੀ ਪਵੇਗਾ ਕਿਓ ਕਿ ਪੰਜਾਬ ਦੇ ਲੋਕ ਸੰਘਰਸਮਈ ਹਨ । ਡਾ ਬਲਬੀਰ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਲੋਕਤੰਤਰ ਅਤੇ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਡਟ ਕੇ ਖੜੀ ਰਹੇਗੀ।
    ਚੇਅਰਮੈਨ ਬਲਜਿੰਦਰ ਢਿੱਲੋਂ ਨੇ ਕਿਹਾ ਕਿ ਭਾਜਪਾ ਸਰਕਾਰ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਅਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਇਸ ਤਰ੍ਹਾਂ ਦੀਆਂ ਧੱਕੇਸ਼ਾਹੀਆਂ ਅੱਗੇ ਕਦੇ ਨਹੀਂ ਝੁਕਣਗੇ। ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਹਰ ਸਮੇਂ ਸੰਘਰਸ਼ ਕਰਦੀ ਰਹੇਗੀ ਅਤੇ ਭਾਜਪਾ ਦੀ ਤਾਨਾਸ਼ਾਹੀ ਦਾ ਡਟਵਾਂ ਵਿਰੋਧ ਜਾਰੀ ਰਹੇਗਾ।ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਸਿਰਫ਼ ਸਿਆਸੀ ਰੰਜਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਆਗੂ ਲੋਕਾਂ ਦੀ ਆਵਾਜ਼ ਬਣ ਕੇ ਭਾਜਪਾ ਦੀਆਂ ਨਾਕਾਮੀਆਂ ਅਤੇ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਬੋਲਦਾ ਹੈ ਤਾਂ ਉਸ ਨੂੰ ਈਡੀ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਰਾਹੀਂ ਨਿਸ਼ਾਨਾ ਬਣਾਇਆ ਜਾਂਦਾ ਹੈ।
    ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ ਅਤੇ ਨਾ ਹੀ ਪੰਜਾਬ ਦੇ ਲੋਕ ਭਾਜਪਾ ਦੀਆਂ ਦਬਾਅ ਵਾਲੀਆਂ ਨੀਤੀਆਂ ਅੱਗੇ ਝੁਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਆਉਣ ਵਾਲੇ ਸਮੇਂ ਵਿੱਚ ਭਾਜਪਾ ਨੂੰ ਇਸ ਤਾਨਾਸ਼ਾਹੀ ਰਵੱਈਏ ਦਾ ਮੂੰਹ ਤੋੜਵਾਂ ਜਵਾਬ ਦੇਵੇਗੀ।
    ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਲੋਕਤੰਤਰਿਕ ਸੰਸਥਾਵਾਂ ਨੂੰ ਕਮਜ਼ੋਰ ਕਰ ਰਹੀ ਹੈ ਅਤੇ ਦੇਸ਼ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹੱਕਾਂ ਅਤੇ ਸੰਵਿਧਾਨ ਦੀ ਰੱਖਿਆ ਲਈ ਹਰ ਮੰਚ ’ਤੇ ਸੰਘਰਸ਼ ਜਾਰੀ ਰੱਖੇਗੀ।
    ਰੋਸ ਪ੍ਰਦਰਸ਼ਨ ਦੌਰਾਨ ਪਾਰਟੀ ਵਰਕਰਾਂ ਨੇ ਭਾਜਪਾ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵਿਧਾਇਕ ਬਲਕਾਰ ਸਿੱਧੂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਵਿਰੋਧੀ ਧਿਰਾਂ ਨੂੰ ਇਸੇ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ ਤਾਂ ਲੋਕ ਸੜਕਾਂ ’ਤੇ ਉਤਰ ਕੇ ਇਸਦਾ ਵੱਡੇ ਪੱਧਰ ’ਤੇ ਵਿਰੋਧ ਕਰਨਗੇ।
    ਇਸ ਮੋਕੇ : ਬਲਕਾਰ ਸਿੰਘ ਗੱਜੂ ਮਾਜਰਾ ਚੇਅਰਮੇਨ ਮਾਰਕੀਟ ਕਮੇਟੀ ਸਮਾਣਾ ,ਅਸ਼ੋਕ ਸਿਰਸਵਾਲ ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ, ਗ਼ਜਨ ਸਿੰਘ ਮੀਡੀਆ ਸਕੱਤਰ,ਪ੍ਰਿੰਸ ਲਾਂਭਾ ਜਿਲਾ ਮੀਡੀਆ ਇੰਚਾਰਜ ,ਸੰਦੀਪ ਬੰਧੁ ਹਲਕਾ ਮੀਡੀਆ ਕੋਆਰਡੀਨੇਟ,(ਜਗਤਾਰ ਜੱਗੀ ,ਸਾਗਰ ਧਾਰੀਵਾਲ,ਰੁਪਾਲੀ ਗਰਗ,ਜਤਿੰਦਰ ਕੌਰ ਐਸ ਕੇ,ਮੁਕਤਾ ਗੁਪਤਾ,ਮੋਹਿਤ ਕੁਮਾਰ ਮੋਹਿਤ ਕੁਕਰੇਜਾ,ਸ਼ਿਵਰਾਜ ਵਿਰਕ, ਗਿਆਨ ਚੰਦ ਸਾਰੇ ਐਮ ਸੀ) ਅਤੇ ਪ੍ਰਦੀਪ ਗਰਗ,ਗੁਰਧੀਆਂ ਖਰੋੜ ਜਿਲਾ ਇੰਚਾਰਜ ਕਿਸਾਨ ਵਿੰਗ, ਵਿਨੋਦ ਸਿੰਗਲਾ ਜਿਲਾ ਸ਼ਹਿਰੀ ਇੰਚਾਰਜ ਟ?ਰੇਡ ਵਿੰਗ,ਮੋਨਿਕਾ ਸ਼ਰਮਾ, ਓਮ ਪ੍ਰਕਾਸ,ਹਰਜੀਤ ਸਿੰਘ, ਕ੍ਰਿਸਨ ਕੁਮਾਰ ਸੀਨੀਅਰ ਆਗੂ ਅਤੇ ਰਾਜ ਕੁਮਾਰ ਮਿਠਾਰੀਆਂ ਲੋਕ ਸਭਾ ਆਫਿਸ ਇੰਚਾਰਜ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਅਹੁਦੇਦਾਰ ਸਹਿਬਾਨ ਅਤੇ ਵਾਲੰਟਅਰ ਸਹਿਬਾਨ ਆਦਿ ਮੋਜੂਦ ਸਨ l

    Share. Facebook Twitter Pinterest Email WhatsApp

    Related Posts

    ਵੀਰ ਬਾਲ ਦਿਵਸ ‘ਤੇ ਸਿਆਸਤ ਨੂੰ ਲੈ ਕੇ ਭਾਜਪਾ ਨੇ ਇਸਨੂੰ “ਅਫ਼ਸੋਸਜਨਕ ਤੇ ਵੰਡ ਪੈਦਾ ਕਰਨ ਵਾਲਾ” ਕਰਾਰ ਦਿੱਤਾ

    January 2, 2026

    ਪੰਜਾਬ ਵਿਧਾਨ ਸਭਾ ਨੇ ਪਿੰਡਾਂ ਦੀ ਰੁਜ਼ਗਾਰ ਯੋਜਨਾ ਵਿੱਚ ਬਦਲਾਵਾਂ ਦੇ ਵਿਰੋਧ ‘ਚ ਪ੍ਰਸਤਾਵ ਪਾਸ ਕੀਤਾ

    January 2, 2026

    ਮਨ ਸਰਕਾਰ ਨੂੰ ਮਨਰੇਗਾ ਸੋਧਾਂ ਬਾਰੇ ਆਪਣੇ ਰੁਖ ਕਾਰਨ ਤਿੱਖੀ ਆਲੋਚਨਾ ਦਾ ਸਾਹਮਣਾ

    January 2, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ

    May 22, 2026

    हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा

    May 22, 2026

    मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम

    May 22, 2026

    हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी

    May 22, 2026

    मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं

    May 22, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ

    May 22, 2026

    हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा

    May 22, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.