ਪੰਜਾਬ ਭਾਜਪਾ ਦੇ ਪ੍ਰਧਾਨ ਬਦਲੇ ਜਾਣ ਤੋਂ ਬਾਅਦ ਹੁਣ ਕਾਂਗਰਸ ਵਿਚ ਨਵੇਂ ਪ੍ਰਧਾਨ ਬਦਲੇ ਜਾਣ ਦੀ ਕਵਾਇਦ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਮੰਤਰੀ ਅਤੇ ਸਾਬਕਾ ਸਾਂਸਦ ਵਿਜੇ ਇੰਦਰ ਸਿੰਗਲਾ ਦਾ ਨਾਮ ਸਭ ਤੋਂ ਮਜ਼ਬੂਤ ਦਾਅਵੇਦਾਰਾਂ ਵਿਚ ਸਾਹਮਣੇ ਆ ਰਿਹਾ ਹੈ। ਸੂਤਰ ਦੱਸਦੇ ਹਨ ਕਿ ਹਾਈਕਮਾਨ ਪੱਧਰ ’ਤੇ ਲਗਭਗ ਸਹਿਮਤੀ ਬਣ ਗਈ ਹੈ ਅਤੇ ਸਿਰਫ ਰਸਮੀ ਐਲਾਨ ਹੋਣਾ ਬਾਕੀ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਕਾਂਗਰਸ ਹਾਈਕਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਪਾਰਟੀ ਦੇ ਪੁਨਰਗਠਨ ਦੀ ਪ੍ਰਕਿਰਿਆ ਨੂੰ ਆਖਰੀ ਰੂਪ ਦੇ ਰਹੀ ਹੈ। ਵਿਜੇ ਇੰਦਰ ਸਿੰਗਲਾ ਦਾ ਨਾਮ ਇਸ ਲਈ ਵੀ ਸਭ ਤੋਂ ਅੱਗੇ ਹੋਏ ਕਿਉਂਕਿ ਉਹ ਮੰਤਰੀ, ਸਾਂਸਦ ਅਤੇ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ’ਤੇ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਮਾਲਵਾ ਵਿਚ ਉਨ੍ਹਾਂ ਦੀ ਮਜ਼ਬੂਤ ਪਛਾਣ ਹੈ ਅਤੇ ਕਾਂਗਰਸ ਵਿਚਲੀਆਂ ਵੱਖ-ਵੱਖ ਧਿਰਾਂ ਨਾਲ ਵੀ ਉਨ੍ਹਾਂ ਦਾ ਰਿਸ਼ਤਾ ਵੀ ਚੰਗਾ ਹੈ। ਪਾਰਟੀ ਹਾਈਕਮਾਨ ਦਾ ਇਹ ਵੀ ਮੰਨਣਾ ਹੈ ਕਿ ਕਾਂਗਰਸ ਵਿਚ ਅਜਿਹੇ ਚਿਹਰੇ ਦੀ ਜ਼ਰੂਰਤ ਹੈ ਜਿਹੜਾ ਵਿਵਾਦਾਂ ਤੋਂ ਦੂਰ ਰਿਹਾ ਹੋਵੇ ਅਤੇ ਕਾਂਗਰਸ ਨੂੰ ਇਕਜੁਟ ਕਰਕੇ ਰੱਖੇ। ਨਾਲ ਹੀ ਸ਼ਹਿਰੀ ਅਤੇ ਹਿੰਦੂ ਵੋਟ ਬੈਂਕ ’ਤੇ ਵੀ ਸਕਾਰਾਤਮਕ ਸੰਦੇਸ਼ ਦੇ ਸਕੇ। ਇਹੋ ਕਾਰਣ ਹਨ ਕਿ ਵਿਜੇ ਇੰਦਰ ਸਿੰਗਲਾ ਹਾਈਕਮਾਨ ਦੀ ਪਹਿਲੀ ਪਸੰਦ ਬਣੇ ਹੋਏ ਹਨ।
ਦੂਜੇ ਪਾਸੇ ਪੰਜਾਬ ਦੀ ਸਿਆਸਤ ਵਿਚ ਸੰਗਰੂਰ ਲੋਕ ਸਭਾ ਹਲਕਾ ਲਗਾਤਾਰ ਸਭ ਤੋਂ ਪ੍ਰਭਾਵਸ਼ਾਲੀ ਰੂਪ ਵਿਚ ਉਭਰ ਕੇ ਸਾਹਮਣੇ ਆ ਰਿਹਾ ਹੈ। ਸੂਬੇ ਦੀ ਸੱਤਾ ਵਿਚ ਵਿਰੋਧੀ, ਦੋਵਾਂ ਦੇ ਮੁੱਖ ਚਿਹਰੇ ਇਸ ਹਲਕੇ ਨਾਲ ਜੁੜੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਤੇ ਸੱਤਾ ਧਿਰ ਦੇ ਹੋਰ ਵੱਡੇ ਆਗੂਆਂ ਤੋਂ ਇਲਾਵਾ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੋਂ ਬਾਅਦ ਹੁਣ ਕਾਂਗਰਸ ਵੀ ਪਾਰਟੀ ਦੀ ਕਮਾਨ ਸੰਗਰੂਰ ਦੇ ਚੋਟੀ ਦੇ ਆਗੂ ਨੂੰ ਸੌਂਪਣ ਦੀ ਤਿਆਰੀ ਵਿਚ ਦਿਖਾਈ ਦੇ ਰਹੀ ਹੈ।
ਦੂਜੇ ਪਾਸੇ ਪੰਜਾਬ ਦੀ ਸਿਆਸਤ ਵਿਚ ਸੰਗਰੂਰ ਲੋਕ ਸਭਾ ਹਲਕਾ ਲਗਾਤਾਰ ਸਭ ਤੋਂ ਪ੍ਰਭਾਵਸ਼ਾਲੀ ਰੂਪ ਵਿਚ ਉਭਰ ਕੇ ਸਾਹਮਣੇ ਆ ਰਿਹਾ ਹੈ। ਸੂਬੇ ਦੀ ਸੱਤਾ ਵਿਚ ਵਿਰੋਧੀ, ਦੋਵਾਂ ਦੇ ਮੁੱਖ ਚਿਹਰੇ ਇਸ ਹਲਕੇ ਨਾਲ ਜੁੜੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਤੇ ਸੱਤਾ ਧਿਰ ਦੇ ਹੋਰ ਵੱਡੇ ਆਗੂਆਂ ਤੋਂ ਇਲਾਵਾ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੋਂ ਬਾਅਦ ਹੁਣ ਕਾਂਗਰਸ ਵੀ ਪਾਰਟੀ ਦੀ ਕਮਾਨ ਸੰਗਰੂਰ ਦੇ ਚੋਟੀ ਦੇ ਆਗੂ ਨੂੰ ਸੌਂਪਣ ਦੀ ਤਿਆਰੀ ਵਿਚ ਦਿਖਾਈ ਦੇ ਰਹੀ ਹੈ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


