ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੀਨੀਅਰ ਨੇਤਾ ਕੇਵਲ ਸਿੰਘ ਢਿੱਲੋਂ ਨੇ ਅੱਜ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨਾਲ ਮੁਲਾਕਾਤ ਕਰਕੇ ਇੱਕ ਰਸਮੀ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਰਾਹੀਂ 18 ਸਤੰਬਰ ਤੋਂ 30 ਸਤੰਬਰ, 2026 ਤੱਕ ਸੂਬੇ ਭਰ ਵਿੱਚ ਕੱਢੀਆਂ ਜਾ ਰਹੀਆਂ “ਨਸ਼ਾ ਮੁਕਤ ਪੰਜਾਬ ਯਾਤਰਾਵਾਂ” ਲਈ ਪੁਖ਼ਤਾ ਸੁਰੱਖਿਆ ਅਤੇ ਸੁਚਾਰੂ ਟ?ਰੈਫਿਕ ਪ੍ਰਬੰਧਾਂ ਦੀ ਮੰਗ ਕੀਤੀ ਗਈ ਹੈ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


